ਮਾਨਸਾ: ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਵਧਦਾ ਜਾ ਰਿਹਾ ਹੈ ਜਿੱਥੇ ਕੇਂਦਰ ਸਰਕਾਰ ਆਪਣੀ ਜਿੱਦ ਤੇ ਅੜੀ ਹੋਈ ਹੈ ਉੱਥੇ ਹੀ ਕਿਸਾਨ ਜਥੇਬੰਦੀਆਂ ਆਪਣੇ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਵੱਖ ਵੱਖ ਤਰ੍ਹਾਂ ਦੀਆਂ ਲਾਮਬੰਦੀਆਂ ਕਰ ਰਹੀਆਂ ਹਨ। ਜਿੱਥੇ ਲੱਖਾਂ ਦੀ ਤਾਦਾਦ ਵਿੱਚ ਕਿਸਾਨ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਹਨ ਉਥੇ ਹੀ ਉਨ੍ਹਾਂ ਦੇ ਖਾਣ ਪੀਣ ਦੇ ਇੰਤਜ਼ਾਮ ਨੂੰ ਲੈ ਕੇ ਵੱਖ ਵੱਖ ਜਥੇਬੰਦੀਆਂ ਪਿੰਡਾਂ ਵਿਚ ਫੰਡ ਇਕੱਠਾ ਕਰ ਰਹੀਆਂ ਹਨ ਜਿਸ ਵਿੱਚ ਵੱਡੀ ਗਿਣਤੀ ਵਿਚ ਕਣਕ ਅਤੇ ਨਕਦੀ ਇਕੱਠੀ ਕੀਤੀ ਜਾ ਰਹੀ ਹੈ।
ਦਿੱਲੀ ਅੰਦੋਲਨ ਦੀ ਮਜ਼ਬੂਤੀ ਲਈ ਫੰਡ ਇਕੱਤਰ
ਜਿੱਥੇ ਲੱਖਾਂ ਦੀ ਤਾਦਾਦ ਵਿੱਚ ਕਿਸਾਨ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਹਨ ਉਥੇ ਹੀ ਉਨ੍ਹਾਂ ਦੇ ਖਾਣ ਪੀਣ ਦੇ ਇੰਤਜ਼ਾਮ ਨੂੰ ਲੈ ਕੇ ਵੱਖ ਵੱਖ ਜਥੇਬੰਦੀਆਂ ਪਿੰਡਾਂ ਵਿਚ ਫੰਡ ਇਕੱਠਾ ਕਰ ਰਹੀਆਂ ਹਨ ਜਿਸ ਵਿੱਚ ਵੱਡੀ ਗਿਣਤੀ ਵਿਚ ਕਣਕ ਅਤੇ ਨਕਦੀ ਇਕੱਠੀ ਕੀਤੀ ਜਾ ਰਹੀ ਹੈ।
ਦਿੱਲੀ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਕਰ ਰਹੀ ਫੰਡ ਇਕੱਠਾ