ETV Bharat / state

ਪੰਜਾਬ ਦੇ ਪਾਣੀਆਂ 'ਚ ਡਾਕਾ ਮਾਰਨ ਦੀ ਤਿਆਰੀ 'ਚ 'ਆਪ' : ਬਿੱਟੂ - ਪੰਜਾਬ ਦੇ ਪਾਣੀਆਂ 'ਤੇ ਡਾਕਾ

ਹਲਕਾ ਸਰਦੂਲਗੜ੍ਹ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਬਿਕਰਮ ਮੋਫਰ ਦੇ ਹੱਕ ਵਿੱਚ ਰੋਡ ਸ਼ੋਅ ਕਰਨ ਦੇ ਲਈ ਪਹੁੰਚੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਅਕਾਲੀ ਦਲ ਦੇ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਬਿਕਰਮ ਮਜੀਠੀਆ ਨੇ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਦਫ਼ਤਰ 'ਚ ਜਾ ਕੇ ਧਮਾਕਾ ਹੀ ਕਰ ਦਿੱਤਾ।

ਮਜੀਠੀਆ ਨੇ 'ਆਪ' ਦਫ਼ਤਰ 'ਚ ਜਾ ਕੇ ਸਾਬਤ ਕਰ ਦਿੱਤਾ ਕਿ ਦੋਨੋਂ ਇਕੱਠੇ:ਬਿੱਟੂ

author img

By

Published : Feb 18, 2022, 3:02 PM IST

ਮਾਨਸਾ : ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਨ ਦੇ ਲਈ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਆਈ ਹੈ ਅਤੇ ਉਹ ਪੰਜਾਬ ਦੇ ਹਿੱਤਾਂ ਦੀ ਰਾਖੀ ਨਹੀਂ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸਰਦੂਲਗੜ੍ਹ 'ਚ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕੀਤਾ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਫਿਰ ਤੋਂ ਸੱਤਾ ਵਿੱਚ ਆ ਰਹੀ ਹੈ।

ਮਜੀਠੀਆ ਨੇ 'ਆਪ' ਦਫ਼ਤਰ 'ਚ ਜਾ ਕੇ ਸਾਬਤ ਕਰ ਦਿੱਤਾ ਕਿ ਦੋਨੋਂ ਇਕੱਠੇ:ਬਿੱਟੂ

ਹਲਕਾ ਸਰਦੂਲਗੜ੍ਹ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਬਿਕਰਮ ਮੋਫਰ ਦੇ ਹੱਕ ਵਿੱਚ ਰੋਡ ਸ਼ੋਅ ਕਰਨ ਦੇ ਲਈ ਪਹੁੰਚੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਅਕਾਲੀ ਦਲ ਦੇ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਬਿਕਰਮ ਮਜੀਠੀਆ ਨੇ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਦਫ਼ਤਰ 'ਚ ਜਾ ਕੇ ਧਮਾਕਾ ਹੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਮਜੀਠੀਆ 'ਆਪ' ਦਫ਼ਤਰ ਗਏ ਤਾਂ ਉਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਕਹਿ ਦਿੱਤਾ ਕਿ ਬਿਕਰਮ ਮਜੀਠੀਆ ਸਾਡਾ ਭਰਾ ਹੀਰਾ ਹੈ ਅਤੇ ਇਥੋਂ ਸਾਬਤ ਹੁੰਦਾ ਹੈ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਇਕ ਹਨ।

ਉੱਥੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਦੇ ਖਿਲਾਫ਼ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਵੀ ਪੰਜਾਬ ਨੂੰ ਲੁੱਟਣ ਦੇ ਲਈ ਆਇਆ ਹੈ। ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਨ ਦੇ ਲਈ ਹੀ ਆਇਆ ਹੈ ਤਾਂ ਕਿ ਪੰਜਾਬ ਦੇ ਪਾਣੀਆਂ ਦੀ ਵੰਡ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਕਾਂਗਰਸ ਨੇ ਕੇਵਲ ਢਿੱਲੋਂ ਤੇ ਤਰਸੇਮ ਡੀਸੀ ਤੋਂ ਬਾਅਦ ਵਿਧਾਇਕ ਅਮਰੀਕ ਢਿੱਲੋਂ ਨੂੰ ਵੀ ਝਟਕਾਇਆ !

ETV Bharat Logo

Copyright © 2025 Ushodaya Enterprises Pvt. Ltd., All Rights Reserved.