ETV Bharat / state

ਵਾਰਡ ਨੰਬਰ 14 ਦੀ ਵੱਡੀ ਸਮੱਸਿਆ ਸੀਵਰੇਜ, ਕੀ ਹਨ ਉਮੀਦਵਾਰਾਂ ਦੇ ਦਾਅਵੇ - sewerage in mansa

14 ਫਰਵਰੀ ਤੋਂ ਨਗਰ ਕੌਂਸਲ ਦੀਆਂ ਚੋਣਾਂ ਹੋਣ ਜਾ ਰਹੀਆਂ ਨੇ ਤੇ ਉਮੀਦਵਾਰਾਂ ਵੱਲੋਂ ਚੋਣਾਂ ਵਿੱਚ ਵੋਟਰਾਂ ਦੇ ਨਾਲ ਵਿਕਾਸ ਕਰਨ ਦੇ ਦਾਅਵੇ ਕੀਤੇ ਜਾ ਰਹੇ ਨੇ ਇਹ ਟੀਵੀ ਭਾਰਤ ਵੱਲੋਂ ਵਾਰਡ ਦੇ ਚੋਣ ਲੜ ਰਹੇ ਉਮੀਦਵਾਰ ਅਤੇ ਵਾਰਡ ਵਾਸੀਆਂ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਕਿ ਵਾਰਡ ਦੀਆਂ ਸਮੱਸਿਆਵਾਂ ਨੂੰ ਉਜਾਗਰ ਕੀਤਾ ਜਾ ਸਕੇ ਅਤੇ ਵਾਰਡ ਦੇ ਉਮੀਦਵਾਰ ਕਿਸ ਮੁੱਦੇ ਨੂੰ ਲੈ ਕੇ ਚੋਣ ਲੜ ਰਹੇ ਨੇ ਉਨ੍ਹਾਂ ਦੇ ਵਿਚਾਰ ਜਾਣੇ ਜਾਣ ਈਟੀਵੀ ਭਾਰਤ ਵੱਲੋਂ ਅੱਜ 14 ਨੰਬਰ ਵਾਰਡ ਦੇ ਵਿਚ ਉਮੀਦਵਾਰਾਂ ਅਤੇ ਵਾਰਡ ਵਾਸੀਆਂ ਦੇ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ

ਵਾਰਡ ਨੰਬਰ 14 ਦੀ
ਵਾਰਡ ਨੰਬਰ 14 ਦੀ
author img

By

Published : Feb 1, 2021, 10:52 PM IST

ਮਾਨਸਾ: 14 ਫਰਵਰੀ ਤੋਂ ਨਗਰ ਕੌਂਸਲ ਚੋਣਾਂ ਹੋਣ ਜਾ ਰਹੀਆਂ ਹਨ ਤੇ ਉਮੀਦਵਾਰਾਂ ਵੱਲੋਂ ਚੋਣਾਂ ਵਿੱਚ ਵੋਟਰਾਂ ਦੇ ਨਾਲ ਵਿਕਾਸ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਈਟੀਵੀ ਭਾਰਤ ਵੱਲੋਂ ਵਾਰਡ ਦੇ ਚੋਣ ਲੜ ਰਹੇ ਉਮੀਦਵਾਰਾਂ ਅਤੇ ਵਾਰਡ ਵਾਸੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਕਿ ਵਾਰਡ ਦੀਆਂ ਸਮੱਸਿਆਵਾਂ ਨੂੰ ਉਜਾਗਰ ਕੀਤਾ ਜਾ ਸਕੇ ਅਤੇ ਵਾਰਡ ਦੇ ਉਮੀਦਵਾਰ ਕਿਸ ਮੁੱਦੇ ਨੂੰ ਲੈ ਕੇ ਚੋਣ ਲੜ ਰਹੇ ਨੇ ਉਨ੍ਹਾਂ ਦੇ ਵਿਚਾਰ ਜਾਣੇ ਜਾਣ ਈਟੀਵੀ ਭਾਰਤ ਵੱਲੋਂ ਅੱਜ 14 ਨੰਬਰ ਵਾਰਡ ਦੇ ਵਿਚ ਉਮੀਦਵਾਰਾਂ ਅਤੇ ਵਾਰਡ ਵਾਸੀਆਂ ਦੇ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ।

ਵਾਰਡ ਵਾਸੀ ਜੀਤ ਸਿੰਘ ਨੇ ਦੱਸਿਆ ਕਿ ਵਾਰਡ ਵਿੱਚ ਸੀਵਰੇਜ ਦੀ ਵੱਡੀ ਸਮੱਸਿਆ ਹੈ ਜਿਸ ਕਾਰਨ ਲੋਕਾਂ ਨੂੰ ਸੁਰਗਾਪੁਰੀ ਧਰਮਸ਼ਾਲਾ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਉਮੀਦਵਾਰ ਵਾਅਦੇ ਤਾਂ ਬਹੁਤ ਕਰਦੇ ਨੇ ਪਰ ਚੋਣਾਂ ਤੋਂ ਬਾਅਦ ਇਨ੍ਹਾਂ ਵਾਅਦਿਆਂ ਨੂੰ ਬੂਰ ਨਹੀਂ ਪੈਂਦਾ ਉਨ੍ਹਾਂ ਫਿਰ ਵੀ ਇਹ ਚੋਣ ਲੜ ਰਹੇ ਉਮੀਦਵਾਰਾਂ ਤੋਂ ਆਸ ਕੀਤੀ ਹੈ ਕਿ ਸ਼ਾਇਦ ਉਹ ਚੋਣਾਂ ਜਿੱਤਣ ਤੋਂ ਬਾਅਦ ਵਾਰਡ ਦੇ ਵਿਕਾਸ ਵੱਲ ਵਿਸ਼ੇਸ਼ ਨਜ਼ਰ ਮਾਰਨ ਤਾਂ ਕਿ ਵਾਰਡ ਵਾਸੀਆਂ ਨੂੰ ਸਮੱਸਿਆਵਾਂ ਤੋਂ ਨਿਜਾਤ ਦਿਵਾਈ ਜਾਵੇ।

ਵਾਰਡ ਨੰਬਰ 14 ਦੀ ਵੱਡੀ ਸਮੱਸਿਆ ਸੀਵਰੇਜ, ਕੀ ਹਨ ਉਮੀਦਵਾਰਾਂ ਦੇ ਦਾਅਵੇ

ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਰਹੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਵਾਰਡ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਹਨ ਜਿਨ੍ਹਾਂ ਨੂੰ ਹੱਲ ਕਰਨ ਦੇ ਲਈ ਉਹ ਹਰ ਯਤਨ ਕਰਨਗੇ ਉਨ੍ਹਾਂ ਕਿਹਾ ਕਿ ਇਕੱਲੇ ਵਾਰਡਨ ਹੀ ਨਹੀਂ ਪੂਰੇ ਪੰਜਾਬ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਲਈ ਆਮ ਆਦਮੀ ਪਾਰਟੀ ਮੈਦਾਨ ਵਿੱਚ ਹੈ ਅਤੇ ਜੇਕਰ ਮਾਨਸਾ ਵਿੱਚ ਵੀ ਸ਼ਹਿਰ ਵਾਸੀਆਂ ਨੇ ਆਮ ਆਦਮੀ ਪਾਰਟੀ ਨੂੰ ਸਹਿਯੋਗ ਦਿੱਤਾ ਤਾਂ ਉਹ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਗੇ।

ਆਜ਼ਾਦ ਉਮੀਦਵਾਰ ਸੁਨੀਲ ਕੁਮਾਰ ਟੀਨੂੰ ਨੇ ਕਿਹਾ ਕਿ ਵਾਰਡ ਨੰਬਰ 14 ਦੇ ਵਿੱਚੋਂ ਉਹ ਆਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਲੜ ਰਹੇ ਨੇ ਅਤੇ ਵਾਰਡ ਦੀਆਂ ਸਮੱਸਿਆਵਾਂ ਬਹੁਤ ਸਾਰੀਆਂ ਨੇ ਜਿਨ੍ਹਾਂ ਨੂੰ ਹੱਲ ਕਰਨ ਦੇ ਲਈ ਉਹ ਯਤਨ ਕਰਨਗੇ ਅਤੇ ਵਾਰਡ ਦੇ ਲੋਕ ਉਨ੍ਹਾਂ ਨੂੰ ਸਮੱਸਿਆਵਾਂ ਵੀ ਦੱਸ ਰਹੇ ਨੇ ਉਹ ਜਿਨ੍ਹਾਂ ਨੂੰ ਨੋਟ ਕਰ ਰਹੇ ਨੇ ਉਨ੍ਹਾਂ ਕਿਹਾ ਕਿ ਜੇਕਰ ਵਾਰਡ ਵਾਸੀਆਂ ਨੇ ਮੌਕਾ ਦਿੱਤਾ ਤਾਂ ਉਹ ਪਹਿਲ ਦੇ ਆਧਾਰ ਤੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨਗੇ ਅਤੇ ਵਾਰਡ ਨੂੰ ਇੱਕ ਸੋਹਣਾ ਸੁੰਦਰ ਵਾੜ ਬਣਾਉਣਗੇ।

ਆਜ਼ਾਦ ਉਮੀਦਵਾਰ ਸੁਨੀਲ ਕੁਮਾਰ ਨੀਨੂ ਨੇ ਕਿਹਾ ਕਿ ਉਹ ਪਹਿਲਾਂ ਵੀ ਇਸ ਵਾਰਡ ਤੋਂ ਕੌਂਸਲਰ ਰਹਿ ਚੁੱਕੇ ਹਨ ਅਤੇ ਵਾਰਡ ਦਾ ਉਨ੍ਹਾਂ ਨੇ ਵੱਡੇ ਪੱਧਰ 'ਤੇ ਵਿਕਾਸ ਕੀਤਾ ਹੈ ਅਤੇ ਜੋ ਵੀ ਵਾਰਡ ਵਿੱਚ ਅਧੂਰੇ ਦੋ ਪਰਸੈਂਟ ਕੰਮ ਰਹਿੰਦੇ ਹਨ ਉਨ੍ਹਾਂ ਨੂੰ ਵੀ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਾਰਡ ਵਿੱਚ ਸੀਵਰੇਜ਼ ਸਟਰੀਟ ਲਾਈਟਾਂ ਵਾਟਰ ਸਪਲਾਈ ਆਦਿ ਦੀਆਂ ਸਮੱਸਿਆਵਾਂ ਨੂੰ ਦੂਰ ਕਰ ਦਿੱਤਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.