ਇਸ ਮੌਕੇ ਡਿਪਟੀ ਡਾਇਰੈਕਟਰ ਡਾਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਪਣਾਉਣੇ ਚਾਹੀਦੇ ਹਨ ਜਿਸ ਵਿੱਚ ਪਸ਼ੂ ਪਾਲਣ ਕਰਕੇ ਡੇਅਰੀ ਚਲਾਈ ਜਾ ਸਕਦੀ ਹੈ ਤੇ ਦੁੱਧ ਵੇਚ ਕੇ ਚੰਗਾ ਮੁਨਾਫ਼ਾ ਕਮਾਇਆ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਦੁੱਧ ਦੀ ਮਾਤਰਾ ਤੇ ਪਸ਼ੂਆਂ ਵਿੱਚ ਦੁੱਧ ਵਧਾਉਣ ਦੇ ਲਈ ਜਾਗਰੂਕ ਕੀਤਾ।
ਮਾਨਸਾ 'ਚ ਡੇਅਰੀ ਵਿਕਾਸ ਵਿਭਾਗ ਨੇ ਜਾਗਰੂਕਤਾ ਕੈਂਪ ਲਗਾਇਆ
ਮਾਨਸਾ: ਨੇੜਲੇ ਪਿੰਡ ਕੋਟੜਾ ਵਿਖੇ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਦੁੱਧ ਜਾਗਰੂਕਤਾ ਅਤੇ ਪਸ਼ੂਆਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਦੇ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।
Mansa
ਜਾਗਰੂਕਤਾ ਕੈਂਪ ਵਿੱਚ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਦੌਰਾਨ ਦੁੱਧ ਉਤਪਾਦਨ ਵਿਚ ਚੰਗਾ ਮੁਨਾਫ਼ਾ ਕਮਾ ਰਹੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਡਿਪਟੀ ਡਾਇਰੈਕਟਰ ਡਾਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਪਣਾਉਣੇ ਚਾਹੀਦੇ ਹਨ ਜਿਸ ਵਿੱਚ ਪਸ਼ੂ ਪਾਲਣ ਕਰਕੇ ਡੇਅਰੀ ਚਲਾਈ ਜਾ ਸਕਦੀ ਹੈ ਤੇ ਦੁੱਧ ਵੇਚ ਕੇ ਚੰਗਾ ਮੁਨਾਫ਼ਾ ਕਮਾਇਆ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਦੁੱਧ ਦੀ ਮਾਤਰਾ ਤੇ ਪਸ਼ੂਆਂ ਵਿੱਚ ਦੁੱਧ ਵਧਾਉਣ ਦੇ ਲਈ ਜਾਗਰੂਕ ਕੀਤਾ।
ਐਕਰ
ਮਾਨਸਾ ਦੇ ਨੇੜਲੇ ਪਿੰਡ ਕੋਟੜਾ ਵਿਖੇ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਦੁੱਧ ਜਾਗਰੂਕਤਾ ਅਤੇ ਪਸ਼ੂਆਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਦੇ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ ਜਾਗਰੂਕਤਾ ਕੈਂਪ ਵਿੱਚ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਦੁੱਧ ਉਤਪਾਦਨ ਵਿਚ ਚੰਗਾ ਮੁਨਾਫ਼ਾ ਕਮਾ ਰਹੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ
ਵਾਇਸ 1
ਪਿੰਡ ਕੋਟੜਾ ਵਿਖੇ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਦੁੱਧ ਜਾਗਰੂਕਤਾ ਅਤੇ ਪਸ਼ੂਆਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਦੇ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ ਇਸ ਮੌਕੇ ਡਿਪਟੀ ਡਾਇਰੈਕਟਰ ਡਾਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਪਣਾਉਣੇ ਚਾਹੀਦੇ ਹਨ ਜਿਸ ਵਿੱਚ ਪਸ਼ੂ ਪਾਲਣ ਕਰਕੇ ਡੇਅਰੀ ਚਲਾਈ ਜਾ ਸਕਦੀ ਹੈ ਤੇ ਦੁੱਧ ਵੇਚਕੇ ਚੰਗਾ ਮੁਨਾਫ਼ਾ ਕਮਾ ਸਕਦੇ ਹਨ ਉਨ੍ਹਾਂ ਕਿਸਾਨਾਂ ਨੂੰ ਦੁੱਧ ਦੀ ਮਾਤਰਾ ਤੇ ਪਸ਼ੂਆਂ ਵਿੱਚ ਦੁੱਧ ਵਧਾਉਣ ਦੇ ਲਈ ਜਾਗਰੂਕ ਕੀਤਾ।
ਬਾਇਟ: ਕੁਲਦੀਪ ਸਿੰਘ ਪਿੰਡ ਵਾਸੀ
ਬਾਇਟ: ਬਿੱਲੂ ਸਿੰਘ ਕਿਸਾਨ
ਬਾਇਟ: ਡਾਕਟਰ ਜਸਵਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਪੰਜਾਬ
ਵੀਡੀਓ ਐਫ ਟੀ ਪੀ
### ਕੁਲਦੀਪ ਧਾਲੀਵਾਲ ਮਾਨਸਾ ###