ETV Bharat / state

ਪੰਜਾਬ ਸਰਕਾਰ ਖ਼ਿਲਾਫ਼ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦਾ ਪ੍ਰਦਰਸ਼ਨ - Bal Bhawan

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦਾ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਵਿਰੋਧ ਲਗਾਤਾਰ ਜਾਰੀ ਹੈ। ਹਾਲਾਂਕਿ ਉਨ੍ਹਾਂ ਦੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ (Government of Punjab) ਅਤੇ ਯੂਨੀਅਨ ਦੇ ਆਗੂਆਂ ਵਿਚਾਲੇ ਪਹਿਲਾਂ ਕਈ ਵਾਰ ਮੀਟਿੰਗ ਹੋ ਚੁੱਕੀ ਹੈ, ਪਰ ਇਨ੍ਹਾਂ ਮੀਟਿੰਗਾਂ ਵਿੱਚ ਮੁੱਦੇ ਦਾ ਹੱਲ ਨਹੀਂ ਹੋ ਸਕਿਆ।

ਪੰਜਾਬ ਸਰਕਾਰ ਖ਼ਿਲਾਫ਼ ਮਨਿਸਟੀਰਿਅਲ ਸਰਵਿਸੇਜ ਯੂਨੀਅਨ ਦਾ ਪ੍ਰਦਰਸ਼ਨ

author img

By

Published : Nov 2, 2021, 1:54 PM IST

ਮਾਨਸਾ: ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦਾ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਵਿਰੋਧ ਲਗਾਤਾਰ ਜਾਰੀ ਹੈ। ਹਾਲਾਂਕਿ ਉਨ੍ਹਾਂ ਦੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ (Government of Punjab) ਅਤੇ ਯੂਨੀਅਨ ਦੇ ਆਗੂਆਂ ਵਿਚਾਲੇ ਪਹਿਲਾਂ ਕਈ ਵਾਰ ਮੀਟਿੰਗ ਹੋ ਚੁੱਕੀ ਹੈ, ਪਰ ਇਨ੍ਹਾਂ ਮੀਟਿੰਗਾਂ ਵਿੱਚ ਮੁੱਦੇ ਦਾ ਹੱਲ ਨਹੀਂ ਹੋ ਸਕਿਆ। ਇਨ੍ਹਾਂ ਕਰਮਚਾਰੀਆ ਨੇ 8 ਅਕਤੂਬਰ ਤੋਂ ਸ਼ੁਰੂ ਕੀਤੀ ਕਲਮ ਛੋੜ ਹੜਤਾਲ (Pen drop strike) ਨੂੰ 7 ਨਵੰਬਰ ਤੱਕ ਵਧਾ ਦਿੱਤਾ ਗਿਆ ਹੈ।

ਜਿਸ ਦੇ ਤਹਿਤ ਮਾਨਸਾ ਵਿੱਚ ਕਰਮੀਆਂ ਨੇ ਸਾਮੂਹਕ ਛੁੱਟੀ ਲੈ ਕੇ ਬਾਲ ਭਵਨ (Bal Bhawan) ਵਿੱਚ ਇਕੱਠੇ ਹੋਏ। ਇੱਥੇ ਇਨ੍ਹਾਂ ਵੱਲੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।

ਪੰਜਾਬ ਸਰਕਾਰ ਖ਼ਿਲਾਫ਼ ਮਨਿਸਟੀਰਿਅਲ ਸਰਵਿਸੇਜ ਯੂਨੀਅਨ ਦਾ ਪ੍ਰਦਰਸ਼ਨ

ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰਦਰਸ਼ਨ ਕਰ ਰਹੇ ਸੁਖਚੈਨ ਸਿੰਘ ਨੇ ਕਿਹਾ ਕਿ ਉਹ ਪੰਜਾਬ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ, ਪਰ ਪੰਜਾਬ ਸਰਕਾਰ (Government of Punjab) ਉਨ੍ਹਾਂ ਦੀਆਂ ਮੰਗਾਂ ਵੱਲੋਂ ਕੋਈ ਧਿਆ ਨਹੀਂ ਦੇ ਰਹੀ।

ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਤੋਂ ਕਈ ਨਾਜਾਇਜ਼ ਮੰਗ ਨਹੀਂ ਕਰ ਰਹੇ ਹਨ ਸਗੋਂ ਜੋ ਮੰਗਾਂ ਦੀ ਮੰਗ ਕਰ ਰਹੇ ਹਨ, ਉਹ ਉਨ੍ਹਾਂ ਦੀਆਂ ਹੱਕੀ ਮੰਗਾਂ ਹਨ, ਪਰ ਪੰਜਾਬ ਸਰਕਾਰ ਉਨ੍ਹਾਂ ਦੇ ਹੱਕ ਤੱਕ ਨਹੀਂ ਦੇ ਰਹੀ।

ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ (Government of Punjab) ਨੂੰ ਚਿੰਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਹੀਂ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਪੂਰੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਉਹ ਕਾਂਗਰਸ ਪਾਰਟੀ ਦੇ ਖ਼ਿਲਾਫ਼ ਚੋਣ ਪ੍ਰਚਾਰ ਵੀ ਕਰਨਗੇ।
ਇਸ ਮੌਕੇ ਲਾਲ ਸਿੰਘ ਨੇ ਪੰਜਾਬ ਸਰਕਾਰ (Government of Punjab) ‘ਤੇ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਲਗਾਉਦੇ ਕਿਹਾ ਕਿ ਪੰਜਾਬ ਸਰਕਾਰ (Government of Punjab) ਦੇ ਨੁਮਾਇੰਦੇ ਮੀਟਿੰਗਾਂ ਵਿੱਚ ਉਨ੍ਹਾਂ ਦੀਆਂ ਮੰਗਾਂ ਕਈ ਵਾਰ ਮੰਨ ਚੁੱਕੇ ਹਨ, ਪਰ ਜਦੋਂ ਉਹ ਮੀਟਿੰਗ ਤੋਂ ਬਾਹਰ ਆਉਦੇ ਹਨ ਉਦੋਂ ਹੀ ਮੀਟਿੰਗ ਅੰਦਰ ਕੀਤੇ ਵਾਅਦੇ ਤੋਂ ਪਲਟ ਜਾਦੇ ਹਨ।
ਇਹ ਵੀ ਪੜ੍ਹੋ:ਨੀਲੇ ਕਾਰਡ ਕੱਟਣ ਕਾਰਨ ਲੋਕਾਂ 'ਚ ਭਾਰੀ ਰੋਸ, ਵਿਧਾਇਕ ਨਾਲ ਪੁੱਜੇ ਡੀਸੀ ਦਫ਼ਤਰ

ETV Bharat Logo

Copyright © 2025 Ushodaya Enterprises Pvt. Ltd., All Rights Reserved.