ETV Bharat / state

ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ - ਕਰਜ਼ੇ ਤੋਂ ਪ੍ਰੇਸ਼ਾਨ

ਮਾਨਸਾ ਦੇ ਪਿੰਡ ਰੱਲਾ ਦੇ ਕਿਸਾਨ ਕਰਮ ਸਿੰਘ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਟਰੇਨ ਅੱਗੇ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਫ਼ੋਟੋ
author img

By

Published : Oct 30, 2019, 11:00 PM IST

ਮਾਨਸਾ: ਪਿੰਡ ਰੱਲਾ ਦੇ ਕਿਸਾਨ ਕਰਮ ਸਿੰਘ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਮਾਨਸਾ ਵਿਖੇ ਟਰੇਨ ਅੱਗੇ ਆ ਕੇ ਖੁਦਕੁਸ਼ੀ ਕਰ ਲਈ ਹੈ। ਦੱਸਣਯੋਗ ਹੈ ਕਿ ਮ੍ਰਿਤਕ ਦੇ ਪੁੱਤਰ ਅਜਾਇਬ ਸਿੰਘ ਨੇ ਦੱਸਿਆ ਉਨ੍ਹਾਂ ਦੇ ਸਿਰ 'ਤੇ 6 ਤੋਂ 7 ਲੱਖ ਰੁਪਏ ਦਾ ਕਰਜ਼ਾ ਹੈ ਤੇ ਕਰਜ਼ੇ ਦੇ ਕਾਰਨ ਹੀ ਉਨ੍ਹਾਂ ਦੀ 3 ਏਕੜ ਜ਼ਮੀਨ ਵੀ ਵਿੱਕ ਚੁੱਕੀ ਹੈ, ਜਿਸ ਕਾਰਨ ਪ੍ਰੇਸ਼ਾਨ ਹੋ ਕੇ ਉਨ੍ਹਾਂ ਦੇ ਪਿਤਾ ਨੇ ਟਰੇਨ ਅੱਗੇ ਆ ਕੇ ਖੁਦਕੁਸ਼ੀ ਕਰ ਲਈ।

ਵੀਡੀਓ

ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਕਿਸਾਨ ਕਰਮ ਸਿੰਘ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਟਰੇਨ ਅੱਗੇ ਆ ਕੇ ਖੁਦਕੁਸ਼ੀ ਕਰ ਲਈ ਗਈ ਹੈ ਤੇ ਉਨ੍ਹਾਂ ਦੀ ਜ਼ਮੀਨ 3 ਏਕੜ ਕਰਜ਼ੇ ਦੇ ਵਿੱਚ ਵਿੱਕ ਚੁੱਕੀ ਹੈ ਅਤੇ ਦੋ ਏਕੜ ਜ਼ਮੀਨ ਹੁਣ ਪਿੰਡ ਦੇ ਕਿਸੇ ਕਿਸਾਨ ਕੋਲ ਗਹਿਣੇ ਪਈ ਹੈ। ਇਸ ਕਾਰਨ ਪਰਿਵਾਰ ਕੋਲ ਕੋਈ ਵੀ ਗੁਜ਼ਾਰੇ ਦਾ ਸਾਧਨ ਨਹੀਂ ਬਚਿਆ, ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਿਵਾਰ ਦਾ ਪੂਰਨ ਕਰਜ਼ ਮਾਫ਼ ਕੀਤਾ ਜਾਵੇ ਅਤੇ ਪਰਿਵਾਰ ਨੂੰ ਇੱਕ ਸਰਕਾਰੀ ਨੌਕਰੀ 'ਤੇ ਯੋਗ ਮੁਆਵਜ਼ਾ ਦਿੱਤਾ ਜਾਵੇ।

ਮਹਿੰਦਰ ਸਿੰਘ ਭੈਣੀ ਦਾ ਕਹਿਣਾ ਹੈ ਕਿ ਸਰਕਾਰ ਬਣਨ ਤੋਂ ਪਹਿਲਾਂ ਕੈਪਟਨ ਵੱਲੋਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ, ਕਿ ਤਿੰਨ ਮਹੀਨੇ ਦਾ ਇਤਜ਼ਾਰ ਕਰੋਂ, ਤੇ ਕਿਸਾਨਾਂ ਦਾ ਪੂਰਾ ਕਰਜ਼ ਮਾਫ਼ ਕੀਤਾ ਜਾਵੇਗਾ ਤੇ ਕਿਸੇ ਵੀ ਕਿਸਾਨ ਨੂੰ ਖੁਦਕੁਸ਼ੀ ਕਰਨੀ ਨਹੀਂ ਪਵੇਗੀ, ਪਰ ਨਾ ਤਾਂ ਕਿਸਾਨਾਂ ਦਾ ਪੂਰਾ ਕਰਜ਼ ਮਾਫ਼ ਹੋਇਆ ਅਤੇ ਨਾ ਹੀ ਕਿਸਾਨਾਂ ਦੀਆਂ ਜ਼ਮੀਨਾਂ ਨਿਲਾਮ ਹੋਣੋਂ ਹੱਟੀਆਂ, ਜਿਸ ਕਾਰਨ ਅੱਜ ਕਿਸਾਨ ਪ੍ਰੇਸ਼ਾਨੀ ਕਾਰਨ ਖੁਦਕੁਸ਼ੀਆਂ ਕਰ ਰਿਹਾ ਹੈ।

Intro:ਕਰਜ਼ੇ ਦੇ ਕਾਰਨ ਕਿਸਾਨ ਖ਼ੁਦਕੁਸ਼ੀਆਂ ਦਾ ਦੌਰ ਦਿਨੋਂ ਦਿਨ ਲਗਾਤਾਰ ਜਾਰੀ ਹੈ ਅਤੇ ਕਿਸਾਨ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਜਿਸ ਕਾਰਨ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਦੇ ਇੱਕ ਕਿਸਾਨ ਵੱਲੋਂ ਮਾਨਸਾ ਵਿਖੇ ਟਰੇਨ ਦੇ ਅੱਗੇ ਆ ਕੇ ਖੁਦਕੁਸ਼ੀ ਕਰ ਲਈ ਹੈ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ

Body:ਕਿਸਾਨ ਖ਼ੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਅਤੇ ਦਿਨੋਂ ਦਿਨ ਕਿਸਾਨ ਖੁਦਕੁਸ਼ੀਆਂ ਦਾ ਦੌਰ ਜਾਰੀ ਹੈ ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਦੇ ਕਿਸਾਨ ਕਰਮ ਸਿੰਘ (72) ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਮਾਨਸਾ ਵਿਖੇ ਟਰੇਨ ਅੱਗੇ ਆ ਕੇ ਖੁਦਕੁਸ਼ੀ ਕਰ ਲਈ ਹੈ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪੁੱਤਰ ਅਜਾਇਬ ਸਿੰਘ ਨੇ ਦੱਸਿਆ ਉਨ੍ਹਾਂ ਸਿਰ ਛੇ ਤੋਂ ਸੱਤ ਲੱਖ ਰੁਪਏ ਕਰਜ਼ ਹੈ ਅਤੇ ਕਰਜ਼ੇ ਦੇ ਕਾਰਨ ਹੀ ਉਨ੍ਹਾਂ ਦੀ ਤਿੰਨ ਏਕੜ ਜ਼ਮੀਨ ਵੀ ਵਿਕ ਚੁੱਕੀ ਹੈ ਪਰ ਅਜੇ ਤੱਕ ਬੈਂਕ ਅਤੇ ਸੁਸਾਇਟੀ ਦਾ ਕਰਜ਼ਾ ਸਿਰ ਤੇ ਹੈ ਜਿਸ ਕਾਰਨ ਪ੍ਰੇਸ਼ਾਨ ਹੋ ਕੇ ਉਨ੍ਹਾਂ ਦੇ ਪਿਤਾ ਵੱਲੋਂ ਟਰੇਨ ਅੱਗੇ ਆ ਕੇ ਖੁਦਕੁਸ਼ੀ ਕਰ ਲਈ ਹੈ ਉਧਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਪਿੰਡ ਰੱਲਾ ਦੇ ਕਿਸਾਨ ਕਰਮ ਸਿੰਘ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਟਰੇਨ ਅੱਗੇ ਆ ਕੇ ਖੁਦਕੁਸ਼ੀ ਕਰ ਲਈ ਹੈ ਅਤੇ ਉਨ੍ਹਾਂ ਦੀ ਜ਼ਮੀਨ ਤਿੰਨ ਏਕੜ ਕਰਜ਼ੇ ਦੇ ਵਿੱਚ ਵਿਕ ਚੁੱਕੀ ਹੈ ਅਤੇ ਦੋ ਏਕੜ ਜ਼ਮੀਨ ਹੁਣ ਪਿੰਡ ਦੇ ਕਿਸੇ ਕਿਸਾਨ ਕੋਲ ਗਿਰਵੀ ਹੈ ਜਿਸ ਕਾਰਨ ਪਰਿਵਾਰ ਕੋਲ ਕੋਈ ਵੀ ਗੁਜ਼ਾਰੇ ਦਾ ਸਾਧਨ ਨਹੀਂ ਬਚਿਆ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਿਵਾਰ ਦਾ ਪੂਰਨ ਕਰਜ਼ ਮਾਫ਼ ਕੀਤਾ ਜਾਵੇ ਅਤੇ ਪਰਿਵਾਰ ਨੂੰ ਇੱਕ ਸਰਕਾਰੀ ਨੌਕਰੀ ਤੇ ਯੋਗ ਮੁਆਵਜ਼ਾ ਦਿੱਤਾ ਜਾਵੇ ਕਿਸਾਨ ਦੇ ਨੇਤਾ ਨੇ ਕਿਹਾ ਕਿ ਸਰਕਾਰ ਬਣਨ ਕੈਪਟਨ ਵੱਲੋਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਤਿੰਨ ਮਹੀਨੇ ਵੇਟ ਕਰ ਲਓ ਅਤੇ ਕਿਸਾਨਾਂ ਦਾ ਪੂਰਾ ਕਰਜ਼ ਮਾਫ਼ ਕੀਤਾ ਜਾਵੇਗਾ ਤੇ ਕਿਸੇ ਵੀ ਕਿਸਾਨ ਨੂੰ ਖੁਦਕੁਸ਼ੀ ਕਰਨੀ ਨਹੀਂ ਪਵੇਗੀ ਪਰ ਨਾ ਤਾਂ ਕਿਸਾਨਾਂ ਦਾ ਪੂਰਾ ਕਰਜ਼ ਮਾਫ਼ ਹੋਇਆ ਅਤੇ ਨਾ ਹੀ ਕਿਸਾਨਾਂ ਦੀਆਂ ਜ਼ਮੀਨਾਂ ਨਿਲਾਮ ਹੋਣੋਂ ਹੱਟੀਆਂ ਜਿਸ ਕਾਰਨ ਅੱਜ ਕਿਸਾਨ ਪ੍ਰੇਸ਼ਾਨੀ ਕਾਰਨ ਖੁਦਕੁਸ਼ੀਆਂ ਕਰ ਰਿਹਾ ਹੈ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨ ਖੁਦਕੁਸ਼ੀਆਂ ਰੋਕਣ ਦੇ ਲਈ ਫੌਰੀ ਧਿਆਨ ਦੇਣਾ ਚਾਹੀਦਾ ਹੈ

ਬਾਈਟ ਅਜੈਬ ਸਿੰਘ ਮ੍ਰਿਤਕ ਕਿਸਾਨ ਦਾ ਪੁੱਤਰ

ਬਾਈਟ ਮਹਿੰਦਰ ਸਿੰਘ ਭੈਣੀ ਬਾਘਾ ਕਿਸਾਨ ਨੇਤਾ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.