ETV Bharat / state

ਕਿਸਾਨਾਂ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਹੋਲੀ - ਰੇਲਵੇ ਸਟੇਸ਼ਨ 'ਤੇ ਚੱਲ ਰਹੇ ਧਰਨੇ

ਮਾਨਸਾ ਵਿਖੇ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਧਰਨੇ ਦੌਰਾਨ ਕਿਸਾਨਾਂ ਨੇ ਕਾਲੀ ਘੂਰ ਨੂੰ ਉਨ੍ਹਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।

ਕਿਸਾਨਾਂ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਹੋਲੀ

author img

By

Published : Mar 29, 2021, 3:44 PM IST

ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਜਾਰੀ ਹੈ। ਸੋਮਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਹੋਲੀ ਮੌਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਮਾਨਸਾ ਵਿਖੇ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਧਰਨੇ ਦੌਰਾਨ ਕਿਸਾਨਾਂ ਨੇ ਕਾਲੀ ਘੂਰ ਨੂੰ ਉਨ੍ਹਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।

ਕਿਸਾਨਾਂ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਹੋਲੀ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਭਜਨ ਸਿੰਘ, ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਅਤੇ ਬਲਾਕ ਪ੍ਰਧਾਨ ਡਾ. ਹਰਦੇਵ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਲਗਾਤਾਰ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਹੋਲੀ ਮੌਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ ਗਿਆ ਸੀ, ਜਿਸਦੇ ਤਹਿਤ ਮਾਨਸਾ ਦੇ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਧਰਨੇ ਦੌਰਾਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਬੇਸ਼ੱਕ ਕੋਈ ਤਿਉਹਾਰ ਹੋਵੇ ਜਾਂ ਸਾਡੇ ਸ਼ਹੀਦਾਂ ਦਾ ਦਿਨ ਹੋਵੇ ਉਹ ਧਰਨਿਆਂ ਵਿੱਚ ਹੀ ਮਨਾ ਰਹੇ ਹਨ ਤੇ ਤਿਉਹਾਰਾਂ ਮੌਕੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਤਾਂ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.