ETV Bharat / state

'ਇੱਕ ਵਾਰ ਫਿਰ ਤੋਂ ਦਿੱਲੀ ‘ਚ ਹੋਵੇਗਾ ਕਿਸਾਨਾਂ ਦਾ ਟਰੈਕਟਰ ਮਾਰਚ' - Bhartiya Kisan Union Dakonda

ਮਾਨਸਾ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ (Bhartiya Kisan Union Dakonda) ਦੀ ਮੀਟਿੰਗ ਹੋਈ ਅਤੇ ਇਸ ਮੀਟਿੰਗ ਦੇ ਵਿੱਚ ਕਿਸਾਨਾਂ (Farmers) ਨੂੰ ਦਿੱਲੀ (Delhi) ਵਿੱਚ ਟਰੈਕਟਰ ਟਰਾਲੀਆਂ ਲੈ ਕੇ ਜਾਣ ਦੇ ਲਈ ਪ੍ਰੇਰਿਤ ਕੀਤਾ ਗਿਆ ਹੈ।ਦਰਅਸਲ ਕੇਂਦਰ ਸਰਕਾਰ ਖ਼ਿਲਾਫ਼ ਇੱਕ ਵਾਰ ਫਿਰ ਤੋਂ ਕਿਸਾਨ (Farmer) ਟਰੈਕਟਰ ਮਾਰਚ ਕੱਢਣ ਦੀ ਤਿਆਰੀ ਵਿੱਚ ਹਨ। ਇਹ ਟਰੈਕਟਰ ਮਾਰਚ ਦਿੱਲੀ (Delhi) ਵਿੱਚ ਕਿਸਾਨਾਂ (Farmers) ਵੱਲੋਂ ਕੱਢਿਆ ਜਾਵੇਗਾ।

'ਇੱਕ ਵਾਰ ਫਿਰੋ ਤੋਂ ਦਿੱਲੀ ‘ਚ ਹੋਵੇਗਾ ਕਿਸਾਨਾਂ ਦਾ ਟਰੈਕਟਰ ਮਾਰਚ'

author img

By

Published : Nov 18, 2021, 9:10 PM IST

ਮਾਨਸਾ: ਨਵੇਂ ਖੇਤੀ ਕਾਨੂੰਨਾਂ (Agricultural laws) ਦੇ ਵਿਰੋਧ ਵਿੱਚ ਪਿਛਲੇ ਲੰਬੇ ਸਮੇਂ ਤੋਂ ਭਾਰਤ ਦੇ ਕਿਸਾਨਾਂ (Farmers) ਦਾ ਕੇਂਦਰ ਸਰਕਾਰ (Central Government) ਖ਼ਿਲਾਫ਼ ਅੰਦੋਲਨ ਕਰ ਰਹੇ ਹਨ। ਇਹ ਅੰਦੋਲਨ ਭਾਰਤ ਦੀ ਰਾਜਧਾਨੀ ਦਿੱਲੀ (Delhi) ਦੇ ਬਾਰਡਰਾ ‘ਤੇ ਚੱਲ ਰਿਹਾ ਹੈ ਅਤੇ ਹੁਣ ਕਿਸਾਨਾਂ (Farmers) ਵੱਲੋਂ ਅੰਦੋਲਨ ਦਾ ਸਾਲ ਪੂਰਾ ਹੋਣ ‘ਤੇ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਪੰਜਾਬ ਦੇ ਪਿੰਡਾਂ ਵਿੱਚ ਕਿਸਾਨਾਂ (Farmers) ਨਾਲ ਮੀਟਿੰਗਾਂ ਕੀਤੀਆ ਜਾ ਰਹੀਆਂ ਹਨ। ਮਾਨਸਾ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ (Bhartiya Kisan Union Dakonda) ਦੀ ਮੀਟਿੰਗ ਹੋਈ ਅਤੇ ਇਸ ਮੀਟਿੰਗ ਦੇ ਵਿੱਚ ਕਿਸਾਨਾਂ (Farmers) ਨੂੰ ਦਿੱਲੀ (Delhi) ਵਿੱਚ ਟਰੈਕਟਰ ਟਰਾਲੀਆਂ ਲੈ ਕੇ ਜਾਣ ਦੇ ਲਈ ਪ੍ਰੇਰਿਤ ਕੀਤਾ ਗਿਆ ਹੈ।ਦਰਅਸਲ ਕੇਂਦਰ ਸਰਕਾਰ ਖ਼ਿਲਾਫ਼ ਇੱਕ ਵਾਰ ਫਿਰ ਤੋਂ ਕਿਸਾਨ (Farmer) ਟਰੈਕਟਰ ਮਾਰਚ ਕੱਢਣ ਦੀ ਤਿਆਰੀ ਵਿੱਚ ਹਨ। ਇਹ ਟਰੈਕਟਰ ਮਾਰਚ ਦਿੱਲੀ (Delhi) ਵਿੱਚ ਕਿਸਾਨਾਂ (Farmers) ਵੱਲੋਂ ਕੱਢਿਆ ਜਾਵੇਗਾ।

'ਇੱਕ ਵਾਰ ਫਿਰੋ ਤੋਂ ਦਿੱਲੀ ‘ਚ ਹੋਵੇਗਾ ਕਿਸਾਨਾਂ ਦਾ ਟਰੈਕਟਰ ਮਾਰਚ'

ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਭਾਰਤੀ ਕਿਸਾਨ ਯੂਨੀਅਨ ਡਕੋਂਦਾ (Bhartiya Kisan Union Dakonda) ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਵਿੱਚ ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਕਰਵਾਉਣ ਦੇ ਲਈ ਬੈਠਿਆ ਇੱਕ ਸਾਲ ਦਾ ਸਮਾਂ ਹੋ ਚੁੱਕਿਆ ਹੈ ਅਤੇ ਹੁਣ ਫਿਰ ਸੰਯੁਕਤ ਕਿਸਾਨ ਮੋਰਚੇ ਨੇ ਸੱਦਾ ਦਿੱਤਾ ਹੈ ਕਿ 26 ਨਵੰਬਰ ਨੂੰ ਦਿੱਲੀ ਦੇ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਟਰਾਲੀ ਮਾਰਚ ਕੀਤਾ ਜਾਵੇਗਾ ਜਿਸ ਦੀਆਂ ਤਿਆਰੀਆਂ ਦੇ ਲਈ ਮੀਟਿੰਗਾਂ ਜਾਰੀ ਹਨ।

ਉਨ੍ਹਾਂ ਕਿਹਾ ਕਿ 25 ਨਵੰਬਰ ਨੂੰ ਕਿਸਾਨਾਂ (Farmers) ਵੱਲੋਂ ਇੱਥੇ ਟਰੈਕਟਰ ਟਰਾਲੀਆਂ ਮਾਰਚ ਕੀਤਾ ਜਾਵੇਗਾ ਅਤੇ ਦਿੱਲੀ ਦੇ ਲਈ ਰਵਾਨਾ ਹੋਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ (Central Government) ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉੱਦੋਂ ਤੱਕ ਕਿਸਾਨਾਂ (Farmers) ਦਾ ਅੰਦੋਲਨ ਕੇਂਦਰ ਸਰਕਾਰ (Central Government) ਦੇ ਖ਼ਿਲਾਫ਼ ਜਾਰੀ ਰਹੇਗਾ।

ਕਿਸਾਨ ਅਗੂਆਂ ਨੇ ਦੱਸਿਆ ਕਿ 26 ਨਵੰਬਰ ਤੋਂ ਪਾਰਟੀਮੈਂਟ ਦਾ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਜਿਸ ਨੂੰ ਲੈਕੇ ਕਿਸਾਨਾਂ ਵੱਲੋਂ ਪਾਰਟੀਮੈਂਟ ਦੇ ਸਾਹਮਣੇ ਕਿਸਾਨਾਂ ਦੀ ਪਾਰਟੀਮੈਂਟ ਸ਼ੁਰੂ ਕੀਤੀ ਜਾਵੇਗੀ। ਕਿਸਾਨਾਂ ਦੀ ਪਾਰਟੀਮੈਂਟ ਵਿੱਚ ਰੋਜ਼ 10 ਵਿਅਕਤੀ ਜਾਣਗੇ ਜੋ ਪੱਕੇ ਤੌਰ ‘ਤੇ ਉੱਥੇ ਹੀ ਆਪਣੀ ਰਿਹਾਇਸ਼ ਕਰਨਗੇ। ਅਤੇ ਕੇਂਦਰ ਸਰਕਾਰ (Central Government) ਤੋਂ ਸਵਾਲ ਜਵਾਬ ਅਤੇ ਕੇਂਦਰ ਸਰਕਾਰ (Central Government) ਦਾ ਵਿਰੋਧ ਕਰਨਗੇ।

ਇਹ ਵੀ ਪੜ੍ਹੋ: 'ਹਰਸਿਮਰਤ ਬਾਦਲ ਨਹੀਂ ਲੜਨਗੇ ਵਿਧਾਨ ਸਭਾ ਚੋਣ'

ETV Bharat Logo

Copyright © 2025 Ushodaya Enterprises Pvt. Ltd., All Rights Reserved.