ETV Bharat / state

ਕਿਸਾਨਾਂ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਨਾਮ ਦਿੱਤਾ ਮੰਗ ਪੱਤਰ - ਹਰਸਿਮਰਤ ਕੌਰ ਬਾਦਲ ਦੇ ਨਾਮ ਦਿੱਤਾ ਮੰਗ ਪੱਤਰ

ਮਾਨਸਾ ਵਿਖੇ ਵੀ ਕਿਸਾਨ ਜਥੇਬੰਦੀਆਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫਤਰ ਵਿਖੇ ਜ਼ਿਲਾ ਪ੍ਰਧਾਨ ਗੁਰਮੇਲ ਸਿੰਘ ਫਫਡ਼ੇ ਰਾਹੀਂ ਮੰਗ ਪੱਤਰ ਦਿੱਤਾ ਗਿਆ ਤਾਂ ਕਿ ਕਿਸਾਨਾਂ ਦੀ ਆਵਾਜ਼ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕੋਲ ਪਹੁੰਚੇ ਅਤੇ ਉਹ ਸੰਸਦ ਦੇ ਵਿੱਚ ਕਿਸਾਨਾਂ ਦੀ ਆਵਾਜ਼ ਬੁਲੰਦ ਕਰੇ।

ਕਿਸਾਨਾਂ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਨਾਮ ਦਿੱਤਾ ਮੰਗ ਪੱਤਰ

author img

By

Published : Jul 17, 2021, 7:45 PM IST

ਮਾਨਸਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 22 ਜੁਲਾਈ ਤੋਂ ਸੰਸਦ ਦਾ ਘਿਰਾਓ ਕਰਨ ਸਬੰਧੀ ਕਿਸਾਨ ਜਥੇਬੰਦੀਆਂ ਵੱਲੋਂ ਐੱਮਪੀ ਰਾਜ ਸਭਾ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਨੇ ਤਾਂ ਕਿ ਉਨ੍ਹਾਂ ਦੀ ਆਵਾਜ਼ ਸੰਸਦ ਦੇ ਵਿੱਚ ਉਠਾਈ ਜਾਵੇ। ਮਾਨਸਾ ਵਿਖੇ ਵੀ ਕਿਸਾਨ ਜਥੇਬੰਦੀਆਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫਤਰ ਵਿਖੇ ਜ਼ਿਲਾ ਪ੍ਰਧਾਨ ਗੁਰਮੇਲ ਸਿੰਘ ਫਫਡ਼ੇ ਰਾਹੀਂ ਮੰਗ ਪੱਤਰ ਦਿੱਤਾ ਗਿਆ ਤਾਂ ਕਿ ਕਿਸਾਨਾਂ ਦੀ ਆਵਾਜ਼ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕੋਲ ਪਹੁੰਚੇ ਅਤੇ ਉਹ ਸੰਸਦ ਦੇ ਵਿੱਚ ਕਿਸਾਨਾਂ ਦੀ ਆਵਾਜ਼ ਬੁਲੰਦ ਕਰੇ।

ਇਹ ਵੀ ਪੜੋ: ਜ਼ਮੀਨੀ ਵਿਵਾਦ ਨੂੰ ਲੈਕੇ ਬਜ਼ੁਰਗ ਔਰਤ ਦਾ ਕਤਲ

ਕਿਸਾਨ ਆਗੂ ਮੱਖਣ ਸਿੰਘ ਭੈਣੀਬਾਘਾ ਹਰਦੇਵ ਸਿੰਘ ਬੁਰਜ ਰਾਠੀ ਅਤੇ ਕ੍ਰਿਸ਼ਨ ਚੌਹਾਨ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਭਰ ਦੇ ਵਿੱਚ ਲੋਕ ਸਭਾ ਮੈਂਬਰ ਅਤੇ ਰਾਜ ਸਭਾ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ ਤਾਂ ਕਿ ਕਿਸਾਨਾਂ ਦੀ ਆਵਾਜ਼ ਸੰਸਦ ਦੇ ਵਿੱਚ ਉਠਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਮੰਗ ਪੱਤਰ ਨਹੀਂ ਬਲਕਿ ਚਿਤਾਵਨੀ ਪੱਤਰ ਹੈ ਜੋ ਲੋਕ ਸਭਾ ਮੈਂਬਰਾਂ ਅਤੇ ਰਾਜ ਸਭਾ ਮੈਂਬਰ ਸੰਸਦ ਦੇ ਵਿਚ ਜਾਂਦੇ ਹਨ ਉਹ ਕਿਸਾਨਾਂ ਦੇ ਹੱਕ ਦੇ ਵਿੱਚ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਆਵਾਜ਼ ਬੁਲੰਦ ਕਰਨ ਇਸ ਦੇ ਤਹਿਤ ਅੱਜ ਉਨ੍ਹਾਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਨਾਮ ਉਨ੍ਹਾਂ ਦੇ ਦਫ਼ਤਰ ਵਿਖੇ ਜ਼ਿਲ੍ਹਾ ਆਗੂਆਂ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਤਾਂ ਕਿ ਕਿਸਾਨਾਂ ਦੀ ਆਵਾਜ਼ ਸੰਸਦ ਦੇ ਵਿੱਚ ਗੂੰਜੇ।

ਕਿਸਾਨਾਂ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਨਾਮ ਦਿੱਤਾ ਮੰਗ ਪੱਤਰ

ਉੱਥੇ ਕਿਸਾਨਾਂ ਨੇ ਕਿਹਾ ਕਿ ਸਿਆਸੀ ਪਾਰਟੀਆਂ ਸਿਰਫ ਚੋਣਾਂ ਦੇ ਸਮੇਂ ਹੀ ਕਿਸਾਨਾਂ ਦੇ ਨਾਲ ਡਰਾਮੇ ਕਰਦੀਆਂ ਹਨ ਅਤੇ ਕਰਜ਼ ਮਾਫੀ ਦੀ ਗੱਲ ਕਰਦੀਆਂ ਹਨ, ਪਰ ਸਾਢੇ ਚਾਰ ਸਾਲ ਦਾ ਸਮਾਂ ਬੀਤ ਚੁੱਕਿਆ ਹੈ ਅਜੇ ਤੱਕ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੀ ਪੂਰਨ ਕਰਜ਼ ਮਾਫੀ ਨਹੀਂ ਕੀਤੀ ਗਈ।

ਕਾਮਰੇਡ ਕ੍ਰਿਸ਼ਨ ਚੌਹਾਨ ਨੇ ਕਿਹਾ ਕਿ ਬਾਈ ਜੁਲਾਈ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸੰਸਦ ਭਵਨ ਦਾ ਘਿਰਾਓ ਕਰਨ ਲਈ ਕਿਸਾਨਾਂ ਦੇ ਜਥੇ ਰਵਾਨਾ ਹੋ ਰਹੇ ਹਨ ਅਤੇ ਮਾਨਸਾ ਤੋਂ ਹਰ ਜਥੇਬੰਦੀ ਦੇ ਪੰਜ ਪੰਜ ਮੈਂਬਰ ਦਿੱਲੀ ਦੇਰ ਲਈ ਰਵਾਨਾ ਹੋਣਗੇ ਅਤੇ 40 ਜਥੇਬੰਦੀਆਂ ਦੇ ਰੋਜ਼ਾਨਾ ਪੰਜ ਪੰਜ ਮੈਂਬਰ ਦਿੱਲੀ ਦੇ ਲਈ ਸੰਸਦ ਦਾ ਘਿਰਾਓ ਕਰਨ ਦੇ ਲਈ ਰਵਾਨਾ ਹੋਣਗੇ ਜੇਕਰ ਜਲਦ ਹੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜੋ: ਹੈਰਾਨੀਜਨਕ! ਕਾਰ ਵਿੱਚ ਬੈਠੇ ਨੌਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ

ETV Bharat Logo

Copyright © 2024 Ushodaya Enterprises Pvt. Ltd., All Rights Reserved.