ETV Bharat / state

ਕਿਸਾਨ ਅੰਦੋਲਨ 'ਚ ਸ਼ਮੂਲੀਅਤ ਲਈ ਮਾਨਸਾ ਤੋਂ ਦਿੱਲੀ ਰਵਾਨਾ ਹੋਇਆ ਕਿਸਾਨੀ ਜਥਾ

author img

By

Published : Feb 22, 2021, 12:11 PM IST

ਖੇਤੀ ਕਾਨੂੰਨ ਦੇ ਵਿਰੋਧ 'ਚ ਦਿੱਲੀ ਬਾਰਡਰਾਂ 'ਤੇ ਪਿਛਲੇ ਤਿੰਨ ਮਹੀਨੀਆਂ ਤੋਂ ਕਿਸਾਨ ਅੰਦੋਲਨ ਜਾਰੀ ਹੈ। ਇੱਕ ਪਾਸੇ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਾ ਕਰਨ ਦੇ ਫੈਸਲੇ 'ਤੇ ਅੜੀ ਹੋਈ ਹੈ,ਉਥੇ ਹੀ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਹੋਰ ਤਿੱਖਾ ਕੀਤਾ ਜਾ ਰਿਹਾ ਹੈ। ਇਸੇ ਕੜੀ 'ਚ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਲਈ ਕਿਸਾਨੀ ਜਥਾ ਮਾਨਸਾ ਤੋਂ ਦਿੱਲੀ ਰਵਾਨਾ ਹੋਇਆ।

ਮਾਨਸਾ ਤੋਂ ਦਿੱਲੀ ਰਵਾਨਾ ਹੋਇਆ ਕਿਸਾਨੀ ਜਥਾ
ਮਾਨਸਾ ਤੋਂ ਦਿੱਲੀ ਰਵਾਨਾ ਹੋਇਆ ਕਿਸਾਨੀ ਜਥਾ

ਮਾਨਸਾ :ਖੇਤੀ ਕਾਨੂੰਨ ਦੇ ਵਿਰੋਧ 'ਚ ਦਿੱਲੀ ਬਾਰਡਰਾਂ 'ਤੇ ਪਿਛਲੇ ਤਿੰਨ ਮਹੀਨੀਆਂ ਤੋਂ ਕਿਸਾਨ ਅੰਦੋਲਨ ਜਾਰੀ ਹੈ। ਜਿਥੇ ਪੰਜਾਬ 'ਚ ਮਹਾਪੰਚਾਇਤਾਂ ਤੇ ਮਹਾਂਰੈਲੀਆਂ ਹੋ ਰਹੀਆਂ ਹਨ, ਉਥੇ ਵੱਡੀ ਗਿਣਤੀ 'ਚ ਪੰਜਾਬ ਤੋਂ ਕਿਸਾਨ, ਸ਼ੰਘਰਸ਼ ਲਈ ਦਿੱਲੀ ਜਾ ਰਹੇ ਹਨ। ਇਸੇ ਕੜੀ 'ਚ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਲਈ ਕਿਸਾਨੀ ਜਥਾ ਮਾਨਸਾ ਤੋਂ ਦਿੱਲੀ ਰਵਾਨਾ ਹੋਇਆ।

ਮਾਨਸਾ ਤੋਂ ਦਿੱਲੀ ਰਵਾਨਾ ਹੋਇਆ ਕਿਸਾਨੀ ਜਥਾ

ਕਿਸਾਨ ਆਗੂਆਂ ਨੇ ਕਿਹਾ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਬਾਰਡਰਾਂ 'ਤੇ ਡੱਟੇ ਹੋਏ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਕਿਸਾਨਾਂ ਪ੍ਰਤੀ ਅੜੀਅਲ ਰਵਇਆ ਬੇਹੱਦ ਖ਼ਰਾਬ ਹੈ। ਜੇਕਰ ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਰੱਦ ਨਹੀਂ ਕਰੇਗੀ ਤਾਂ ਕਿਸਾਨੀ ਸੰਘਰਸ਼ ਹੋਰ ਤਿੱਖਾ ਹੋਵੇਗਾ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਆਪਣਾ ਅੜੀਅਲ ਰਵਇਆ ਛੱਡ ਕੇ ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਉਦੋਂ ਤੱਕ ਅਸੀਂ ਦਿੱਲੀ ਲਈ ਰੋਜ਼ਾਨਾ ਜਾਵਾਂਗੇ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਫਸਲਾਂ ਵੱਡ ਕੇ ਰੱਖ ਕੇ ਜਾਣਗੇ ਭਾਵੇਂ ਉਨ੍ਹਾਂ ਨੂੰ ਨੁਕਸਾਨ ਕਿਉਂ ਨਾ ਝੱਲਣਾ ਪਵੇ। ਕਿਸਾਨਾਂ ਨੇ ਕਿਹਾ ਕਿ ਉਹ ਆਪਣੀ ਜ਼ਮੀਨਾਂ ਤੇ ਕਿਸਾਨਾਂ ਦੀ ਹੋਂਦ ਨੂੰ ਬਚਾਉਣ ਲਈ ਸੰਘਰਸ਼ ਜਾਰੀ ਰਖਣਗੇ।

ਇਹ ਵੀ ਪੜ੍ਹੋ : ਮਾਂ ਬੋਲੀ ਅਤੇ ਮਾਤ ਭੂਮੀ ਵੱਖ ਨਹੀਂ: ਡਾ. ਦਰਸ਼ਨ ਪਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.