ਮਾਨਸਾ: ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਤੇ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਠਿੰਡਾ-ਮਾਨਸਾ ਰੋਡ 'ਤੇ ਦੂਸਰੇ ਦਿਨ ਵੀ ਜਾਮ ਲਗਾ ਕੇ ਪੰਜਾਬ ਸਰਕਾਰ ਦੇ ਖਿਲਾਫ਼ ਜਮਕੇ ਨਾਹਰੇਬਾਜ਼ੀ ਕੀਤੀ ਗਈ।
ਕਣਕ ਦੀ ਖ਼ਰੀਦ ਬਣੀ ਪ੍ਰਸ਼ਾਸਨ ਲਈ ਵੱਡੀ ਮੁਸੀਬਤ, ਕਿਸਾਨਾਂ ਲਾਇਆ ਧਰਨਾ
ਮਾਨਸਾ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਦੂਸਰੇ ਦਿਨ ਵੀ ਬਠਿੰਡਾ-ਮਾਨਸਾ ਰੋਡ ਜਾਮ ਕਰਕੇ ਧਰਨਾ ਲਗਾਇਆ ਗਿਆ। ਕਿਸਾਨਾਂ ਨੇ ਕਿਹਾ ਕਿ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ ਪਰ ਖ਼ਰੀਦ ਏਜੰਸੀਆਂ ਜਾਣਬੁੱਝ ਕੇ ਕਿਸਾਨਾਂ ਦੀ ਕਣਕ ਨਹੀਂ ਖ਼ਰੀਦ ਰਹੀਆਂ ਅਤੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਧਰ ਖ਼ਰੀਦ ਏਜੰਸੀਆਂ ਵੱਲੋਂ ਖਰੀਦ ਕੇਂਦਰਾਂ ਤੇ ਇੰਸਪੈਕਟਰਾਂ ਦਾ ਕਿਸਾਨਾਂ ਵੱਲੋਂ ਘਿਰਾਓ ਕਰਨ ਦੇ ਰੋਸ ਵਜੋਂ ਦੋ ਦਿਨ ਦੀ ਹੜਤਾਲ ਕਰ ਦਿੱਤੀ ਗਈ ਹੈ।
ਕਿਸਾਨਾਂ ਦਾ ਧਰਨਾ
ਮਾਨਸਾ: ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਤੇ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਠਿੰਡਾ-ਮਾਨਸਾ ਰੋਡ 'ਤੇ ਦੂਸਰੇ ਦਿਨ ਵੀ ਜਾਮ ਲਗਾ ਕੇ ਪੰਜਾਬ ਸਰਕਾਰ ਦੇ ਖਿਲਾਫ਼ ਜਮਕੇ ਨਾਹਰੇਬਾਜ਼ੀ ਕੀਤੀ ਗਈ।
Intro:ਮਾਨਸਾ ਜਿਲ੍ਹੇ ਵਿੱਚ ਕਣਕ ਦੀ ਖਰੀਦ ਸੁਰੂ ਨਾ ਹੋਣ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਦੂਸਰੇ ਦਿਨ ਵੀ ਬਠਿੰਡਾ ਮਾਨਸਾ ਰੋਡ ਜਾਮ ਕਰਕੇ ਧਰਨਾ ਲਗਾਇਆ ਗਿਆ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਕਿਸਾਨਾਂ ਨੇ ਕਿਹਾ ਕਿ ਖਰੀਦ ਇੱਕ ਅਪ੍ਰੈਲ ਤੋਂ ਸੁਰੂ ਹੋ ਗਈ ਹੈ ਪਰ ਖਰੀਦ ਏਜੰਸੀਆਂ ਜਾਣਬੁੱਝ ਕੇ ਕਿਸਾਨਾਂ ਦੀ ਕਣਕ ਨਹੀਂ ਖਰੀਦ ਰਹੀਆਂ ਅਤੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਉਧਰ ਖਰੀਦ ਏਜੰਸੀਆਂ ਵੱਲੋਂ ਖਰੀਦ ਕੇਂਦਰਾਂ ਤੇ ਇੰਸਪੈਕਟਰਾਂ ਦਾ ਕਿਸਾਨਾਂ ਵੱਲੋਂ ਘਿਰਾਓ ਕਰ ਦੇ ਰੋਸ ਵਜੋਂ ਦੋ ਦਿਨ ਦੀ ਹੜਤਾਲ ਕਰ ਦਿੱਤੀ ਗਈ ਹੈ ਹਾਲਾਂਕਿ ਮਾਰਕੀਟ ਕਮੇਟੀ ਦੇ ਅਧਿਕਾਰੀ ਜਲਦ ਹੀ ਖਰੀਦ ਸੁਰੂ ਕਰਵਾਉਣ ਦੇ ਦਾਅਵੇ ਕਰ ਰਹੇ ਹਨ
Body:ਮਾਨਸਾ ਜਿਲ੍ਹੇ ਦੇ ਖਰੀਦ ਕੇਂਦਰਾਂ ਤੇ ਕਣਕ ਦੀ ਖਰੀਦ ਸੁਰੂ ਨਾ ਹੋਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਠਿੰਡਾ ਮਾਨਸਾ ਰੋਡ ਤੇ ਦੂਸਰੇ ਦਿਨ ਵੀ ਜਾਮ ਲਗਾ ਕੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਖਰੀਦ ਸੁਰੂ ਨਹੀਂ ਹੁੰਦੀ ਧਰਨਾ ਜਾਰੀ ਰਹੇਗਾ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਇੱਕ ਅਪ੍ਰੈਲ ਤੋਂ ਕਣਕ ਦੀ ਖਰੀਦ ਸੁਰੂ ਕੀਤੀ ਗਈ ਹੈ ਪਰ ਖਰੀਦ ਏਜੰਸੀਆਂ ਦੇ ਇੰਸਪੈਕਟਰ ਕਣਕ ਵਿੱਚ ਮਿਊਚਰ ਦੀ ਮਾਤਰਾ ਜਿਆਦਾ ਹੋਣ ਦਾ ਬਹਾਨਾ ਲਗਾਕੇ ਕਿਸਾਨਾਂ ਦੀ ਕਣਕ ਨਹੀਂ ਖਰੀਦ ਰਹੇ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ ਉਨ੍ਹਾਂ ਕਿਹਾ ਕਿ ਜਦੋਂ ਤੱਕ ਕਣਕ ਦੀ ਖਰੀਦ ਸੁਰੂ ਨਹੀਂ ਹੁੰਦੀ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ ਮਾਰਕੀਟ ਕਮੇਟੀ ਦੇ ਸੈਕਟਰੀ ਮਨਮੋਹਨ ਸਿੰਘ ਨੇ ਦੱਸਿਆ ਕਿ ਸਬ ਡਵੀਜ਼ਨ ਸਰਦੂਲਗੜ੍ਹ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸੁਰੂ ਹੋ ਗਈ ਹੈ ਤੇ ਜਲਦ ਹੀ ਮਾਨਸਾ ਦੀਆਂ ਮੰਡੀਆਂ ਵਿੱਚ ਵੀ ਕਣਕ ਦੀ ਖਰੀਦ ਸੁਰੂ ਹੋ ਜਾਵੇਗੀ ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਦਾ ਮੰਡੀਆਂ ਵਿੱਚ ਕਿਸਾਨਾਂ ਵਲੋਂ ਘਿਰਾਓ ਕਰਨ ਦੇ ਰੋਸ ਵਜੋਂ ਉਹ ਦੋ ਦਿਨ ਦੀ ਹੜਤਾਲ ਤੇ ਚਲੇ ਗਏ ਹਨ ਪਰ ਅਧਿਕਾਰੀਆਂ ਨਾਲ ਗੱਲਬਾਤ ਹੋਈ ਹੈ ਜਲਦ ਹੀ ਖਰੀਦ ਸੁਰੂ ਹੋ ਜਾਵੇਗੀ
ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਵੱਲੋਂ ਮੰਡੀਆਂ ਵਿੱਚ ਘਿਰਾਓ ਹੋਣ ਦੇ ਰੋਸ ਵਜੋਂ ਦੋ ਦਿਨ ਦੀ ਹੜਤਾਲ ਕਰ ਦਿੱਤੀ ਗਈ ਤੇ ਉਨ੍ਹਾਂ ਖਰੀਦ ਸਮੇਂ ਪੁਲਿਸ ਪ੍ਰੋਡਕਸ਼ਨ ਦੀ ਮੰਗ ਕੀਤੀ ਹੈ ਉਨ੍ਹਾਂ ਤਰਕ ਦਿੱਤਾ ਹੈ ਕਿ ਬਾਰਿਸ਼ ਦੇ ਕਾਰਨ ਕਣਕ ਗਿੱਲੀ ਹੋਣ ਕਾਰਨ ਮਿਊਚਰ 15 ਤੋ 27 ਹੋ ਗਿਆ ਹੈ ਜਿਸ ਕਾਰਨ ਖਰੀਦ ਨਹੀਂ ਹੋ ਸਕਦੀ।
ਬਾਇਟ ਰਾਮ ਸਿੰਘ ਭੈਣੀ ਬਾਘਾ ਜਿਲ੍ਹਾ ਪ੍ਰਧਾਨ ਕਿਸਾਨ ਯੂਨੀਅਨ
ਬਾਇਟ ਜਗਦੇਵ ਸਿੰਘ ਕਿਸਾਨ
ਬਾਇਟ ਮਾਰਕੀਟ ਕਮੇਟੀ ਸੈਕਟਰੀ ਮਨਮੋਹਨ ਸਿੰਘ
## ਕੁਲਦੀਪ ਸਿੰਘ ਧਾਲੀਵਾਲ ##$
Conclusion: