ETV Bharat / state

ਪੁਲਿਸ ਚੌਂਕੀ ਦੇ ਬਾਹਰ ਕਿਸਾਨਾਂ ਨੇ ਪਰਾਲੀ ਸਾੜ ਕੇ ਕੀਤਾ ਪ੍ਰਦਰਸ਼ਨ - ਭਾਰਤੀ ਕਿਸਾਨ ਯੂਨੀਅਨ ਨੇਤਾ ਮਹਿੰਦਰ ਸਿੰਘ ਬਾਘਾ

ਪੁਲਿਸ ਚੌਕੀ ਠੂਠਿਆਂਵਾਲੀ ਵਲੋਂ ਪਿੰਡ ਖਿਆਲਾ ਦੇ ਕਿਸਾਨਾ ਨੂੰ ਪਰਾਲੀ ਸਾੜਨ ਦੇ ਦੋਸ਼ ਵਿੱਚ ਥਾਣੇ ਲਿਆਂਦਾ ਗਿਆ। ਇਸ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਪੁਲਿਸ ਚੌਕੀ ਦਾ ਘਿਰਾਓ ਕਰਕੇ ਚੌਂਕੀ ਦੇ ਬਾਹਰ ਪਰਾਲੀ ਸਾੜਦਿਆਂ ਪ੍ਰਦਰਸ਼ਨ ਕੀਤਾ।

ਫ਼ੋਟੋ
author img

By

Published : Oct 26, 2019, 4:38 PM IST

ਮਾਨਸਾ: ਪੁਲਿਸ ਚੌਕੀ ਠੂਠਿਆਂਵਾਲੀ ਵਲੋਂ ਪਿੰਡ ਖਿਆਲਾ ਦੇ ਕਿਸਾਨਾ ਨੂੰ ਪਰਾਲੀ ਸਾੜਨ ਦੇ ਦੋਸ਼ ਵਿੱਚ ਥਾਣੇ ਲਿਆਂਦਾ ਗਿਆ। ਇਸ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਪੁਲਿਸ ਚੌਕੀ ਦਾ ਘਿਰਾਓ ਕਰਕੇ ਚੌਂਕੀ ਦੇ ਬਾਹਰ ਪਰਾਲੀ ਸਾੜਦਿਆਂ ਪ੍ਰਦਰਸ਼ਨ ਕੀਤਾ। ਕਿਸਾਨਾਂ ਵੱਲੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਵਿਰੁੱਧ

ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜੇਕਰ ਪਰਾਲੀ ਸਾੜਨ ਦੇ ਦੋਸ਼ ਤਹਿਤ ਕਿਸੇ ਵੀ ਕਿਸਾਨ ਨੂੰ ਪ੍ਰੇਸ਼ਾਨ ਕੀਤਾ ਗਿਆ, ਤਾਂ ਕਿਸਾਨ ਸੰਘਰਸ਼ ਕਰਨ ਦੇ ਲਈ ਮਜਬੂਰ ਹੋਣਗੇ।

ਵੀਡੀਓ

ਇਸ ਮੌਕੇ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਮਹਿੰਦਰ ਸਿੰਘ ਬਾਘਾ ਨੇ ਦੱਸਿਆ ਕਿ ਪਰਾਲੀ ਦਾ ਕੋਈ ਹੱਲ ਨਾ ਹੋਣ ਕਾਰਨ ਕਿਸਾਨ ਮਜਬੂਰੀ ਵੱਸ ਪਰਾਲੀ ਸਾੜ ਰਹੇ ਹਨ ਅਤੇ ਪੁਲਿਸ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਖ਼ਿਆਲਾ ਦੇ ਕਿਸਾਨ ਨੂੰ ਪਰਾਲੀ ਸਾੜਨ ਦੇ ਦੋਸ਼ ਤਹਿਤ ਪੁਲਿਸ ਚੌਕੀ ਬੁਲਾਇਆ ਗਿਆ ਹੈ ਜਿਸ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਚੌਕੀ ਦਾ ਘਿਰਾਓ ਕਰਕੇ ਪਰਾਲੀ ਸਾੜੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਗਿਆ, ਤਾਂ ਕਿਸਾਨ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਣਗੇ।

Intro:ਪਰਾਲੀ ਸਾੜਨ ਦੇ ਦੋਸ਼ ਤਹਿਤ ਕਿਸਾਨ ਨੂੰ ਥਾਣੇ ਲੈ ਕੇ ਆਉਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਪੁਲੀਸ ਚੌਕੀ ਦਾ ਘਿਰਾਓ ਕਰਕੇ ਚੌਕੀ ਦੇ ਬਾਹਰ ਪਰਾਲੀ ਸਾੜੀ ਗਈ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜੇਕਰ ਪਰਾਲੀ ਸਾੜਨ ਦੇ ਦੋਸ਼ ਤਹਿਤ ਕਿਸੇ ਵੀ ਕਿਸਾਨ ਨੂੰ ਪ੍ਰੇਸ਼ਾਨ ਕੀਤਾ ਗਿਆ ਤਾਂ ਕਿਸਾਨ ਸੰਘਰਸ਼ ਕਰਨ ਦੇ ਲਈ ਮਜਬੂਰ ਹੋਣਗੇ

Body:ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਦੇ ਕਿਸਾਨ ਨੂੰ ਪਰਾਲੀ ਸਾੜਨ ਦੇ ਦੋਸ਼ ਤਹਿਤ ਪੁਲਿਸ ਚੌਕੀ ਠੂਠਿਆਂਵਾਲੀ ਵੱਲੋਂ ਪੁਲਿਸ ਚੌਕੀ ਲੈ ਕੇ ਆਉਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਚੌਕੀ ਦਾ ਘਿਰਾਓ ਕਰਕੇ ਪੁਲਿਸ ਚੌਕੀ ਦੇ ਬਾਹਰ ਪਰਾਲੀ ਸਾੜੀ ਗਈ ਅਤੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਇਸ ਮੌਕੇ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਮਹਿੰਦਰ ਸਿੰਘ ਪਿੰਡ ਬਾਘਾ ਨੇ ਦੱਸਿਆ ਕਿ ਪਰਾਲੀ ਦਾ ਕੋਈ ਹੱਲ ਨਾ ਹੋਣ ਕਾਰਨ ਕਿਸਾਨ ਮਜਬੂਰੀ ਵੱਸ ਪਰਾਲੀ ਸਾੜ ਰਹੇ ਨੇ ਅਤੇ ਪੁਲਿਸ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਪਿੰਡ ਖਿਆਲਾ ਦੇ ਕਿਸਾਨ ਨੂੰ ਪਰਾਲੀ ਸਾੜਨ ਦੇ ਦੋਸ਼ ਤਹਿਤ ਪੁਲਿਸ ਚੌਕੀ ਬੁਲਾਇਆ ਗਿਆ ਹੈ ਜਿਸ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਚੌਕੀ ਦਾ ਘਿਰਾਓ ਕਰਕੇ ਪਰਾਲੀ ਸਾੜੀ ਗਈ ਹੈ ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਗਿਆ ਤਾਂ ਕਿਸਾਨ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਣਗੇ

ਬਾਈਟ ਕਿਸਾਨ ਨੇਤਾ ਮਹਿੰਦਰ ਸਿੰਘ ਭੈਣੀ ਬਾਘਾ

ਬਾਈਟ ਕਿਸਾਨ ਮਨਜੀਤ ਸਿੰਘ

Report Kuldip Dhaliwal Mansa

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.