ETV Bharat / state

ਪਿਤਾ ਨੇ ਆਪਣੀ ਹੀ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ - ਹਵਸ ਦਾ ਸ਼ਿਕਾਰ

ਅੰਮ੍ਰਿਤਧਾਰੀ ਵਿਆਕਤੀ ਨੇ ਰਾਤ ਨੂੰ ਨਸ਼ਾ ਕਰਦਿਆਂ ਆਪਣੀ ਹੀ ਨਾਬਾਲਿਗ ਲੜਕੀ ਨਾਲ ਬਲਾਤਕਾਰ ਕਰ ਦਿੱਤਾ। ਜਦੋਂ ਲੜਕੀ ਨੇ ਆਪਣੀ ਤਾਈ ਨੂੰ ਸਵੇਰੇ ਉਸ ਨਾਲ ਵਾਪਰੀ ਇਸ ਘਟਨਾ ਬਾਰੇ ਦੱਸਿਆ ਤਾਂ ਉਸਨੇ ਜੋਗਾ ਪੁਲਿਸ ਨੂੰ ਇਸ ਘਟਨਾ ਬਾਰੇ ਦੱਸਿਆ।

ਰਿਸ਼ਤੇ ਹੋਏ ਤਾਰ-ਤਾਰ, ਪਿਤਾ ਨੇ ਆਪਣੀ ਹੀ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ

author img

By

Published : Mar 28, 2021, 4:52 PM IST

ਮਾਨਸਾ: ਜੋਗਾ ਥਾਣੇ ਅਧੀਨ ਪੈਂਦੇ ਇੱਕ ਪਿੰਡ ਤੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇੱਕ ਅੰਮ੍ਰਿਤਧਾਰੀ ਵਿਆਕਤੀ ਨੇ ਰਾਤ ਨੂੰ ਨਸ਼ਾ ਕਰਦਿਆਂ ਆਪਣੀ ਹੀ ਨਾਬਾਲਿਗ ਲੜਕੀ ਨਾਲ ਬਲਾਤਕਾਰ ਕਰ ਦਿੱਤਾ। ਜਦੋਂ ਲੜਕੀ ਨੇ ਆਪਣੀ ਤਾਈ ਨੂੰ ਸਵੇਰੇ ਉਸ ਨਾਲ ਵਾਪਰੀ ਇਸ ਘਟਨਾ ਬਾਰੇ ਦੱਸਿਆ ਤਾਂ ਉਸਨੇ ਜੋਗਾ ਪੁਲਿਸ ਨੂੰ ਇਸ ਘਟਨਾ ਬਾਰੇ ਦੱਸਿਆ। ਕਿਉਂਕਿ ਲੜਕੀ ਦੀ ਮਾਂ ਨੂੰ ਵੀ ਮੁਲਜ਼ਮ ਨੇ ਘਰੋਂ ਕੱਢ ਦਿੱਤਾ ਸੀ।

ਇਹ ਵੀ ਪੜੋ: ਸਰਕਾਰੀ ਬਰਜਿੰਦਰਾ ਕਾਲਜ ਬਾਹਰ ਵਿਦਿਅਰਥੀਆਂ ਦਾ ਧਰਨਾ 5ਵੇਂ ਦਿਨ ਵੀ ਜਾਰੀ

ਇਸ ਸਬੰਧੀ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਚੰਦ ਸਿੰਘ ਨੇ ਦੱਸਿਆ ਕਿ ਇੱਕ 11 ਸਾਲਾ ਲੜਕੀ ਜੋਗਾ ਹਸਪਤਾਲ ਤੋਂ ਰੈਫ਼ਰ ਕੀਤੇ ਜਾਣ ਤੋਂ ਬਾਅਦ ਸਾਡੇ ਕੋਲ ਆਈ ਹੈ। ਜਿਸਦੇ ਦੀ ਜਾਂਚ ਲਈ ਡਾਕਟਰਾਂ ਦੀ ਟੀਮ ਬਣਾਈ ਗਈ ਹੈ ਅਤੇ ਟੀਮ ਦਾ ਨਿਰੀਖਣ ਕੀਤਾ ਜਾ ਰਿਹਾ ਹੈ।

ਦੂਜੇ ਪਾਸੇ ਥਾਣਾ ਜੋਗਾ ਦੇ ਇੰਚਾਰਜ ਅਮਰੀਕ ਸਿੰਘ ਨੇ ਦੱਸਿਆ ਕਿ ਕੱਲ੍ਹ ਸਾਨੂੰ ਸੂਚਨਾ ਮਿਲੀ ਸੀ ਕਿ ਪਿਤਾ ਨੇ ਹੀ ਆਪਣੀ ਧੀ ਨਾਲ ਬਲਾਤਕਾਰ ਕੀਤਾ ਹੈ ਜਿਸ ਸਬੰਧੀ ਅਸੀਂ ਮੁਲਜ਼ਮ ਪਿਤਾ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ: ਫਤਿਹਗੜ੍ਹ ਸਾਹਿਬ ਚੋਰ ਗਿਰੋਹ ਦਾ ਪਰਦਾਫਾਸ਼, ਚੋਰੀ ਦੇ ਸਮਾਨ ਸਮੇਤ 3 ਕਾਬੂ

ETV Bharat Logo

Copyright © 2025 Ushodaya Enterprises Pvt. Ltd., All Rights Reserved.