ETV Bharat / state

ਮਾਨਸਾ 'ਚ ਸ਼ਹੀਦ ਬਾਬਾ ਦੀਪ ਸਿੰਘ ਕੱਲਬ ਵੱਲੋਂ ਕਰਵਾਇਆ ਦਿਆ 30ਵਾਂ ਫੂਟਬਾਲ ਟੂਰਨਾਮੈਂਟ

ਮਾਨਸਾ ਦੇ ਪਿੰਡ ਨੰਗਲ ਕਲਾਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਕੱਲਬ ਵੱਲੋਂ ਫੂਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ 'ਚ ਪੰਜਾਬ ਭਰ ਦੀਆਂ 32 ਟੀਮਾਂ ਨੇ ਹਿੱਸਾ ਲਿਆ। ਆਯੋਜਕਾਂ ਨੇ ਕਿਹਾ ਕਿ ਇਹ ਟੂਰਨਾਮੈਂਟ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਕੇ ਚੰਗੀ ਸਿਹਤ ਤੇ ਖੇਡਾਂ ਪ੍ਰਤੀ ਪ੍ਰੇਰਤ ਕਰਨ ਲਈ ਕਰਵਾਇਆ ਗਿਆ ਹੈ।

author img

By

Published : Feb 10, 2020, 1:30 PM IST

ਮਾਨਸਾ 'ਚ ਫੂਟਬਾਲ ਟੂਰਨਾਮੈਂਟ
ਮਾਨਸਾ 'ਚ ਫੂਟਬਾਲ ਟੂਰਨਾਮੈਂਟ

ਮਾਨਸਾ: ਪਿੰਡ ਨੰਗਲ ਕਲਾਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਕੱਲਬ ਵੱਲੋਂ 30 ਵਾਂ ਫੂਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਮੁਕਾਬਲੇ 'ਚ ਓਵਰ ਆਲ ਟਰਾਫੀ ਦੀ ਵਿਜੇਤਾ ਮਾਲੋਕਾ ਦੀ ਟੀਮ ਰਹੀ।

ਮਾਨਸਾ 'ਚ ਫੂਟਬਾਲ ਟੂਰਨਾਮੈਂਟ

ਇਸ ਟੂਰਨਾਮੈਂਟ ਬਾਰੇ ਜਾਣਕਾਰੀ ਦਿੰਦੇ ਹੋਏ ਸ਼ਹੀਦ ਬਾਬਾ ਦੀਪ ਸਿੰਘ ਕੱਲਬ ਦੇ ਉੱਪ ਪ੍ਰਧਾਨ ਜਗਵਿੰਦਰ ਸਿੰਘ ਨੇ ਦੱਸਿਆ ਇਸ ਟੂਰਨਾਮੈਂਟ 'ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕੁੱਲ 32 ਟੀਮਾਂ ਨੇ ਹਿੱਸਾ ਲਿਆ। ਇਸ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਫੱਤਾ ਮਾਲੋਕਾ ਤੇ ਹਰੀਪੁਰ ਦੀ ਟੀਮ ਵਿਚਾਲੇ ਖੇਡਿਆ ਗਿਆ। ਫਾਈਨਲ ਮੈਚ ਜਿੱਤ ਕੇ ਮਾਲੋਕਾ ਦੀ ਟੀਮ ਟੂਰਨਾਮੈਂਟ ਦੀ ਓਵਰ ਆਲ ਵਿਜੇਤਾ ਰਹੀ। ਉਨ੍ਹਾਂ ਕਿਹਾ ਕਿਹਾ ਕਿ ਇਹ ਟੂਰਨਾਮੈਂਟ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਕੇ ਚੰਗੀ ਸਿਹਤ ਤੇ ਖੇਡਾਂ ਪ੍ਰਤੀ ਪ੍ਰੇਰਤ ਕਰਨ ਲਈ ਕਰਵਾਇਆ ਗਿਆ ਹੈ।

ਇਸ ਟੂਰਨਾਮੈਂਟ ਦੀ ਜੇਤੂ ਟੀਮ ਫੱਤਾ ਮਾਲੋਕਾ ਦੇ ਕੈਪਟਨ ਕੁਲਵਿੰਦਰ ਸਿੰਘ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਕੱਲਬ ਵੱਲੋਂ ਅਜਿਹੇ ਮੁਕਾਬਲੇ ਕਰਵਾਉਣਾ ਸ਼ਲਾਘਾਯੋਗ ਕਦਮ ਹੈ। ਜੇਤੂ ਰਹਿਣ 'ਤੇ ਉਹ ਬੇਹਦ ਖੁਸ਼ ਹਨ। ਉਨ੍ਹਾਂ ਆਖਿਆ ਕਿ ਅਜਿਹੇ ਖੇਡ ਮੁਕਾਬਲਿਆਂ ਰਾਹੀਂ ਨੌਜਵਾਨਾਂ ਨੂੰ ਚੰਗੀ ਸਿਹਤ ਤੇ ਖੇਡਾਂ ਪ੍ਰਤੀ ਜਾਗਰੂਕ ਕੀਤਾ ਜਾ ਸਕਦਾ ਹੈ।

Intro:ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਨੰਗਲ ਕਲਾਂ ਵੱਲੋਂ 30 ਵਾਂ ਸ਼ਾਨਦਾਰ ਟੂਰਨਾਮੈਂਟ ਕਰਵਾਇਆ ਗਿਆ ਟੂਰਨਾਮੈਂਟ ਦੌਰਾਨ ਪੰਜਾਬ ਭਰ ਦੀਆਂ 32 ਟੀਮਾਂ ਨੇ ਹਿੱਸਾ ਲਿਆ ਅਤੇ ਇਨ੍ਹਾਂ ਸਖ਼ਤ ਮੁਕਾਬਲਿਆਂ ਵਿੱਚੋਂ ਹੱਥੋਂ ਮਾਲੋਕਾ ਦੀ ਟੀਮ ਵਿਜੇਤਾ ਟੀਮ ਰਹੀ ਜਿਸ ਨੇ ਓਵਰਆਲ ਟਰਾਫ਼ੀ ਤੇ ਕਬਜ਼ਾ ਕੀਤਾ

Body:ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਨੰਗਲ ਕਲਾਂ ਵੱਲੋਂ ਖੇਡ ਸਟੇਡੀਅਮ ਨੰਗਲ ਕਲਾਂ ਵਿਖੇ 30 ਵਾਂ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ ਇਸ ਦੌਰਾਨ ਪੰਜਾਬ ਭਰ ਦੀਆਂ 32 ਟੀਮਾਂ ਨੇ ਹਿੱਸਾ ਲਿਆ ਅਤੇ ਇਨ੍ਹਾਂ ਟੀਮਾਂ ਦੇ ਸਖ਼ਤ ਮੁਕਾਬਲਿਆਂ ਵਿੱਚ ਫਾਈਨਲ ਮੈਚ ਫੱਤਾ ਮਾਲੋਕਾ ਅਤੇ ਹਰੀਪੁਰ ਦੀ ਟੀਮ ਦੇ ਵਿਚਕਾਰ ਖੇਡਿਆ ਗਿਆ ਇਸ ਸਖ਼ਤ ਮੁਕਾਬਲੇ ਵਿੱਚ ਫੱਤਾ ਮਾਲੋਕਾ ਨੇ ਹਰੀਪੁਰ ਨੂੰ ਇੱਕ ਗੋਲ ਨਾਲ ਹਰਾ ਕੇ ਇਸ ਟੂਰਨਾਮੈਂਟ ਤੇ ਕਬਜ਼ਾ ਕੀਤਾ ਜੇਤੂ ਟੀਮਾਂ ਨੂੰ ਇਨਾਮ ਵੰਡਣ ਦੀ ਰਸਮ ਖ਼ਾਲਸਾ ਆਯੁਰਵੈਦਿਕ ਐਂਡ ਨਰਸਿੰਗ ਕਾਲਜ ਦੇ ਚੇਅਰਪਰਸਨ ਵੀਰਪਾਲ ਕੌਰ ਵੱਲੋਂ ਕੀਤੀ ਗਈ ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਮੈਡਲ ਅਤੇ ਟਰਾਫ਼ੀਆਂ ਦੇ ਨਾਲ ਸਨਮਾਨਿਤ ਕੀਤਾ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਦੇ ਉਪ ਪ੍ਰਧਾਨ ਜਗਵਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹਰ ਸਾਲ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਇਹ ਚਾਰ ਦਿਨਾਂ ਫੁੱਟਬਾਲ ਟੂਰਨਾਮੈਂਟ ਦੌਰਾਨ ਪੰਜਾਬ ਦੀਆਂ 32 ਟੀਮਾਂ ਨੇ ਹਿੱਸਾ ਲਿਆ ਅਤੇ ਹਰੀਪੁਰ ਤੇ ਫੱਤਾ ਮਾਲੋਕਾ ਦੀ ਟੀਮ ਵਿੱਚ ਖੇਡੇ ਗਏ ਫਾਈਨਲ ਮੁਕਾਬਲੇ ਦੌਰਾਨ ਫੱਤਾ ਮਾਲੋਕਾ ਵਿਜੇਤਾ ਰਹੀ ਅਤੇ ਓਵਰ ਆਲ ਟਰਾਫ਼ੀ ਤੇ ਕਬਜ਼ਾ ਕੀਤਾ ਇਸ ਦੌਰਾਨ ਬੈਸਟ ਖਿਡਾਰੀਆਂ ਨੂੰ ਐੱਲ ਈ ਡੀ ਦੇ ਨਾਲ ਸਨਮਾਨਿਤ ਕੀਤਾ ਗਿਆ

ਬਾਈਟ ਕੁਲਵਿੰਦਰ ਸਿੰਘ ਕੈਪਟਨ ਫੱਤਾ ਮਾਲੋਕਾ ਟੀਮ

ਬਾਈਟ ਜਗਵਿੰਦਰ ਸਿੰਘ ਉੱਪ ਪ੍ਰਧਾਨ

ਬਾਈਟ ਬਲਵਿੰਦਰ ਸਿੰਘ ਮੈਂਬਰ ਕਲੱਬ

Report Kuldip Dhaliwal Mansa

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.