ETV Bharat / state

ਹਵਾਈ ਸਟ੍ਰਾਇਕ ਲਈ ਸਾਬਕਾ ਫ਼ੌਜੀਆਂ ਨੇ ਇੰਡੀਅਨ ਏਅਰ ਫੋਰਸ ਦੀ ਕੀਤੀ ਸ਼ਲਾਘਾ - Air Force

ਸਾਬਕਾ ਫ਼ੌਜੀਆਂ ਨੇ ਇੰਡੀਅਨ ਏਅਰ ਫੋਰਸ ਵਲੋਂ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆਂ 'ਤੇ ਹਮਲਾ ਕਰਨ ਦੀ ਕੀਤੀ ਸ਼ਲਾਘਾ। ਕਿਹਾ ਸਾਡੀ ਜਿੱਥੇ ਜਰੂਰਤ ਹੋਵੇ ਅਸੀਂ ਉੱਥੇ ਭਾਰਤੀ ਫ਼ੌਜੀਆਂ ਦੇ ਨਾਲ ਹਾਂ।

ਸਾਬਕਾ ਫ਼ੌਜੀਆਂ ਨੇ ਭਾਰਤੀ ਹਵਾਈ ਫ਼ੌਜ ਦੀ ਕੀਤੀ ਸ਼ਲਾਘਾ
author img

By

Published : Feb 26, 2019, 6:08 PM IST

ਮਾਨਸਾ: ਪੁਲਵਾਮਾ ਹਮਲੇ ਤੋਂ ਬਾਅਦ ਭਾਰਤੀ ਫ਼ੌਜ ਨੇ ਪਾਕਿਸਤਾਨ ਦੇ ਅੱਤਵਾਦੀ ਕੈਂਪਾ 'ਤੇ ਹਮਲਾ ਕਰਕੇ ਕਰਾਰਾ ਜਵਾਬ ਦਿੱਤਾ ਹੈ। ਇਸ ਸਬੰਧੀ ਭਾਰਤੀ ਫ਼ੌਜ ਦੀ ਕਾਰਵਾਈ ਦੀ ਪ੍ਰਸ਼ੰਸਾ ਕਰਦਿਆਂ ਮਾਨਸਾ ਵਿਖੇ ਸਾਬਕਾ ਫ਼ੌਜੀਆਂ ਤੇ ਸ਼ਹਿਰ ਦੀਆਂ ਵੱਖ-ਵੱਖ ਜੱਥੇਬੰਦੀਆਂ ਨੇ ਇਕੱਤਰ ਹੋ ਕੇ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

ਸਾਬਕਾ ਫ਼ੌਜੀਆਂ ਨੇ ਭਾਰਤੀ ਹਵਾਈ ਫ਼ੌਜ ਦੀ ਕੀਤੀ ਸ਼ਲਾਘਾ
ਇਸ ਮੌਕੇ ਸਾਬਕਾ ਫ਼ੌਜੀਆਂ ਨੇ ਪਾਕਿਸਤਾਨ ਵਿਰੁੱਧ ਨਾਅਰੇਬਾਜੀ ਕੀਤੀ ਤੇ ਨਾਲ ਹੀ ਭਾਰਤੀ ਫ਼ੌਜੀਆਂ ਨਾਲ ਚੱਟਾਨ ਵਾਂਗ ਖੜ੍ਹੇ ਹੋਣ ਦੀ ਸਹੂੰ ਚੁੱਕੀ। ਇਸ ਦੇ ਨਾਲ ਹੀ ਸਾਬਕਾ ਫ਼ੌਜੀਆਂ ਨੇ ਕਿਹਾ ਕਿ ਜੇਕਰ ਫ਼ੌਜ ਨੂੰ ਸਾਡੀ ਜ਼ਰੂਰਤ ਹੋਈ ਤਾਂ ਸਰਹੱਦ ਤੇ ਜਾ ਕੇ ਦੁਸ਼ਮਣ ਨਾਲ ਦੋ-ਦੋ ਹੱਥ ਕਰਨ ਲਈ ਤਿਆਰ ਹਾਂ।ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਪੁਲਵਾਮਾ 'ਚ ਜੈਸ਼ ਨੇ ਸੀਆਰਪੀਐੱਫ਼ ਦੀ ਬੱਸ 'ਤੇ ਹਮਲਾ ਕੀਤਾ ਸੀ। ਇਸ ਹਮਲੇ 'ਚ ਦੇਸ਼ ਦੇ 40 ਤੋਂ ਵੱਧ ਜਵਾਨ ਸ਼ਹੀਦ ਹੋ ਗਏ ਸਨ। ਇਸ ਤੋਂ ਬਾਅਦ ਅੱਜ ਸਵੇਰੇ ਭਾਰਤੀ ਫ਼ੌਜ ਦੇ ਲੜਾਕੂ ਜਹਾਜ਼ਾਂ ਨੇ ਸਰਹੱਦ ਪਾਰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ) ਵਿੱਚ ਸਥਿਤ ਅੱਤਵਾਦੀ ਟਿਕਾਣਿਆਂ ਨੂੰ 12 'ਮਿਰਾਜ 2000' ਜਹਾਜ਼ਾਂ ਨੇ ਭਾਰੀ ਬੰਬ ਸੁੱਟ ਕੇ ਤਬਾਹ ਕਰ ਦਿੱਤਾ।

ਐਕਰ 
ਮਾਨਸਾ ਵਿਖੇ ਸਾਬਕਾ ਸੈਨਿਕ ਅਤੇ ਸ਼ਹਿਰ ਵਾਸੀਆਂ ਨੇ ਇਕੱਤਰ ਹੋ ਕੇ ਪਾਕਿਸਤਾਨ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਸਮ ਲਈ ਗਈ ਕਿ ਉਹ ਭਾਰਤੀ ਸੈਨਾ ਦੇ ਨਾਲ ਡਟਕੇ ਖੜੇ ਹਨ ਅਤੇ ਸੈਨਾ ਦੀ ਹਰ ਕਾਰਵਾਈ ਦੀ ਪ੍ਰਸੰਸਾ ਕੀਤੀ ਇਸ ਮੌਕੇ ਪੂਰਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਨਜਰ ਆਇਆ ਇਸ ਮੌਕੇ ਪੁਲਵਾਮਾ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ 

ਵਾਇਸ 1
ਪੁਲਵਾਮਾ ਵਿੱਚ ਸ਼ਹੀਦ ਹੋਏ ਸੈਨਿਕਾਂ ਦਾ ਬਦਲਾ ਲੈਣ ਦੇ ਲਈ ਭਾਰਤੀ ਸੈਨਾ ਨੇ ਪਾਕਿਸਤਾਨ ਦੇ ਆਤੰਕੀ ਕੈਪਾ ਤੇ ਹਮਲਾ ਕਰਕੇ ਕਰਾਰਾ ਜਵਾਬ ਦਿੱਤਾ ਹੈ ਭਾਰਤੀ ਫੌਜ ਦੀ ਕਾਰਵਾਈ ਦੀ ਪ੍ਰਸੰਸਾ ਕਰਦੇ ਹੋਏ ਅੱਜ ਮਾਨਸਾ ਵਿਖੇ ਸਾਬਕਾ ਸੈਨਿਕ ਅਤੇ ਸ਼ਹਿਰ ਦੀਆਂ ਵੱਖ ਵੱਖ ਜਥੇਬੰਦੀਆਂ ਨੇ ਇਕੱਤਰ ਹੋ ਕੇ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਉੱਥੇ ਹੀ ਭਾਰਤੀ ਸੈਨਾ ਦੇ ਵਲੋਂ ਕੀਤੀ ਗਈ ਕਾਰਵਾਈ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਸਾਬਕਾ ਸੈਨਿਕਾਂ ਦੇ ਨਾਲ ਚਟਾਨ ਵਾਂਗ ਖੜੇ ਹਨ ਅਤੇ ਕਿਹਾ ਕਿ ਜੇਕਰ ਉਨ੍ਹਾਂ ਦੀ ਜਰੂਰਤ ਹੋਈ ਤਾਂ ਸਰਹੱਦ ਤੇ ਜਾਕੇ  ਦੁਸ਼ਮਣਾਂ ਨਾਲ ਦੋ ਦੋ ਹੱਥ ਕਰਨ ਲਈ ਤਿਆਰ ਹਨ ਸੈਨਿਕਾਂ ਨੇ ਕਿਹਾ ਕਿ ਉਨ੍ਹਾਂ ਦੇਸ਼ ਦੇ ਲਈ ਆਪਣਾ ਕੀਮਤੀ ਸਮਾਂ ਦਿੱਤਾ ਹੈ ਅਤੇ ਹੁਣ ਵੀ ਆਪਣੇ ਜੀਵਨ ਦੇ ਆਖ਼ਰੀ ਦੌਰ ਚੋਂ ਗੁਜ਼ਰ ਰਹੇ ਹਨ ਪਰ ਫਿਰ ਵੀ ਉਹ ਭਾਰਤ ਮਾਤਾ ਦੇ ਲਈ ਸਰਹੱਦ ਤੇ ਆਪਣੇ ਜੀਵਨ ਦੇਸ਼ ਲੇਖੇ ਲਾਉਣ ਲਈ ਤਿਆਰ ਹਨ ਇਸ ਮੌਕੇ ਭਾਰਤ ਮਾਤਾ ਦੇ ਨਾਅਰੇ ਵੀ ਲਗਾਏ ਗਏ 

ਬਾਇਟ: ਗੁਰਲਾਬ ਸਿੰਘ ਐਡਵੋਕੇਟ 
ਬਾਇਟ: ਮਹਿੰਦਰ ਸਿੰਘ ਸਾਬਕਾ ਸੈਨਿਕ 
ਬਾਇਟ: ਜਗਦੇਵ ਸਿੰਘ ਸਾਬਕਾ ਸੈਨਿਕ 
ਬਾਇਟ: ਮੁਕੰਦ ਸਿੰਘ ਸਾਬਕਾ ਸੈਨਿਕ 

## ਕੁਲਦੀਪ ਧਾਲੀਵਾਲ ਮਾਨਸਾ ###
ETV Bharat Logo

Copyright © 2024 Ushodaya Enterprises Pvt. Ltd., All Rights Reserved.