ETV Bharat / state

ਗਣਤੰਤਰਤਾ ਦਿਵਸ ਮੌਕੇ ਮਾਨਸਾ ਦੇ ਨਹਿਰੂ ਕਾਲਜ 'ਚ ਹੋਈ ਫੁੱਲ ਡਰੈਸ ਰਿਹਸਲ

author img

By

Published : Jan 24, 2020, 5:37 PM IST

71 ਵੇਂ ਗਣਤੰਤਰਤਾ ਦਿਵਸ ਮੌਕੇ ਮਾਨਸਾ ਦੇ ਨਹਿਰੂ ਮੈਮੋਰੀਅਲ ਕਾਲਜ ਦੇ ਸਟੇਡੀਅਮ ਵਿਖੇ ਆਯੋਜਿਤ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਤਿਆਰੀਆਂ ਮੁਕਮਲ ਹੋ ਚੁੱਕਿਆਂ ਹਨ। ਇਥੇ ਮਲਟੀਪਰਪਜ਼ ਸਟੇਡੀਅਮ ਵਿਖੇ ਫੂਲ ਡਰੈਸ ਰਿਹਸਲ ਹੋਈ। ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਰਿਹਰਸਲ 'ਚ ਸ਼ਮੂਲੀਅਤ ਕੀਤੀ।

ਮਾਨਸਾ ਦੇ ਨਹਿਰੂ ਕਾਲਜ 'ਚ ਹੋਈ ਫੂਲ ਡਰੈਸ ਰਿਹਸਲ
ਮਾਨਸਾ ਦੇ ਨਹਿਰੂ ਕਾਲਜ 'ਚ ਹੋਈ ਫੂਲ ਡਰੈਸ ਰਿਹਸਲ

ਮਾਨਸਾ: 71ਵੇ ਗਣਤੰਤਰਤਾ ਦਿਵਸ ਦੇ ਮੌਕੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਆਯੋਜਿਤ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੂਲ ਡਰੈਸ ਰਿਹਸਲ ਹੋਈ। ਇਸ ਰਿਹਸਲ 'ਚ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੀ ਹਿੱਸਾ ਲਿਆ।

ਮਾਨਸਾ ਦੇ ਨਹਿਰੂ ਕਾਲਜ 'ਚ ਹੋਈ ਫੂਲ ਡਰੈਸ ਰਿਹਸਲ

ਰਿਹਸਲ ਦੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਦਾ ਕਰਨਗੇ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕਿਆਂ ਹਨ।

ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਰਸਮ ਤੋਂ ਬਾਅਦ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਐੱਸਐੱਸਪੀ ਡਾ.ਨਰਿੰਦਰ ਭਾਰਗਵ ਅਤੇ ਪਰੇਡ ਕਮਾਂਡਰ ਜਸਪਿੰਦਰ ਸਿੰਘ ਗਿੱਲ ਨਾਲ ਪਰੇਡ ਵਿੱਚ ਹਿੱਸਾ ਲਿਆ। ਇਸ ਮੌਕੇ ਪੰਜਾਬ ਪੁਲਿਸ,ਹੋਮ ਗਾਰਡ,ਐਨਸੀਸੀ ਦੀਆਂ ਲੜਕੀਆਂ,ਸੱਕਾਟ ਐਂਡ ਗਾਈਡ ਦੀ ਟੁਕੜੀ ਤੇ ਆਰਮੀ ਬੈਂਡ ਦਾ ਨਿਰੀਖਣ ਕੀਤਾ। ਉਨ੍ਹਾਂ ਵੱਲੋਂ ਸ਼ਾਨਦਾਰ ਪਰੇਡ ਕਰਕੇ ਰਾਸ਼ਟਰੀ ਤਿਰੰਗੇ ਨੂੰ ਸਲਾਮੀ ਦਿੱਤੀ। ਇਸ ਦੌਰਾਨ ਗਣਤੰਤਰ ਦਿਵਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

Intro:ਮਾਨਸਾ ਵਿਖੇ 71ਵੇ ਗਣਤੰਤਰਤਾ ਦਿਵਸ ਦੇ ਮੌਕੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਆਯੋਜਿਤ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫ਼ੁੱਲ ਡਰੈੱਸ ਰਹਿਸਲ ਹੋਈ ਜਿਸ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅਦਾ ਕੀਤੀ ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਦਾ ਕਰਨਗੇ

Body:ਰਾਸ਼ਟਰੀ ਤਿਰੰਗੇ ਤੋਂ ਬਾਅਦ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਐਸਐਸਪੀ ਡਾ ਨਰਿੰਦਰ ਭਾਰਗਵ ਅਤੇ ਪਰੇਡ ਕਮਾਂਡਰ ਜਸਪਿੰਦਰ ਸਿੰਘ ਗਿੱਲ ਨਾਲ ਪਰੇਡ ਵਿੱਚ ਹਿੱਸਾ ਲਿਆ ਪੰਜਾਬ ਪੁਲਿਸ ਪੰਜਾਬ ਹੋਮ ਗਾਰਡ ਐਨਸੀਸੀ ਦੀਆਂ ਲੜਕੀਆਂ ਸਕਾਟ ਐਂਡ ਗਾਈਡ ਦੀ ਟੁਕੜੀ ਤੇ ਆਰਮੀ ਬੈਂਡ ਦਾ ਨਿਰੀਖਣ ਕੀਤਾ ਉਨ੍ਹਾਂ ਸ਼ਾਨਦਾਰ ਮਾਰਚ ਪਾਸਟ ਕਰਕੇ ਰਾਸ਼ਟਰੀ ਤਿਰੰਗੇ ਤੋਂ ਸਲਾਮੀ ਵੀ ਲਈ ਰੰਗਾ ਰੰਗ ਪ੍ਰੋਗਰਾਮ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸ਼ਾਨਦਾਰ ਪੇਸ਼ਕਾਰੀ ਦਿੱਤੀ ਅਤੇ ਦੇਸ਼ ਭਗਤੀ ਦਾ ਰੰਗ ਬਖੇਰਿਆ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ 26 ਜਨਵਰੀ ਨੂੰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ

ਬਾਈਟ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਮਾਨਸਾ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.