ETV Bharat / state

ਮਾਨਸਾ 'ਚ ਪਾਕਿਸਤਾਨ ਦਾ ਝੰਡਾ ਸਾੜਕੇ ਕੀਤਾ ਅੱਤਵਾਦੀ ਹਮਲੇ ਦਾ ਵਿਰੋਧ - protest in mansa against pulwama attack

ਮਾਨਸਾ: ਪੁਲਵਾਮਾ 'ਚ ਸੀਆਰਪੀ ਐੱਫ਼ ਦੇ ਕਾਫ਼ਲੇ 'ਤੇ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਮਾਨਸਾ ਸ਼ਹਿਰ 'ਚ ਭਾਜਪਾ ਟੀਮ ਵੱਲੋਂ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਪਾਕਿਸਤਾਨ ਦਾ ਝੰਡਾ ਸਾੜਕੇ ਇਸ ਹਮਲੇ ਦਾ ਵਿਰੋਧ ਕੀਤਾ ਗਿਆ।

ਪਾਕਿਸਤਾਨ ਦਾ ਝੰਡਾ ਸਾੜਕੇ ਅੱਤਵਾਦੀ ਹਮਲੇ ਦਾ ਵਿਰੋਧ
author img

By

Published : Feb 16, 2019, 12:14 AM IST

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਤੀਸ ਗੋਇਲ ਨੇ ਕਿਹਾ ਕਿ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਉਨ੍ਹਾਂ ਪਾਕਿਸਤਾਨ ਦੇ ਇਸ ਰਵੱਈਏ ਦੀ ਨਿੰਦਾ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਹੀ ਖੂਨ ਦਾ ਬਦਲਾ ਖੂਨ ਨਾਲ ਲਿਆ ਜਾਵੇ।

ਪਾਕਿਸਤਾਨ ਦਾ ਝੰਡਾ ਸਾੜਕੇ ਅੱਤਵਾਦੀ ਹਮਲੇ ਦਾ ਵਿਰੋਧ
undefined

ਭਾਜਪਾ ਆਗੂਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਰੰਤ ਜਵਾਨਾਂ ਦੀ ਸ਼ਹਾਦਤ ਦਾ ਬਦਲਾ ਲਿਆ ਜਾਵੇ ਤਾਂ ਜੋ ਪਾਕਿਸਤਾਨ ਮੁੜ ਭਾਰਤ ਵੱਲ ਅੱਖ ਚੁੱਕ ਕੇ ਨਾ ਵੇਖ ਸਕੇ।

---------- Forwarded message ---------
From: KULDIP SINGH <kuldip.singh@etvbharat.com>
Date: Fri, 15 Feb 2019 at 12:41
Subject: Mansa_ Protest Against Pakistan_15_02_Kuldip
To: Punjab Desk <punjabdesk@etvbharat.com>

ਐਕਰ 
ਜੰਮੂ ਕਸ਼ਮੀਰ ਵਿੱਚ ਸੀ ਆਰ ਪੀ ਐਫ ਦੇ ਕਾਫਲੇ ਤੇ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਮਾਨਸਾ ਸ਼ਹਿਰ ਵਿੱਚ ਭਾਜਪਾ ਟੀਮ ਨੇ ਸ਼ਰਧਾਂਜਲੀ ਦਿੱਤੀ ਤੇ ਪਾਕਿਸਤਾਨ ਦਾ ਝੰਡਾ ਸਾੜਕੇ ਪ੍ਰਦਰਸ਼ਨ ਕੀਤਾ ਗਿਆ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਰੰਤ ਜਵਾਨਾਂ ਦੀ ਸ਼ਹਾਦਤ ਦਾ ਬਦਲਾ ਲਿਆ ਜਾਵੇ ਤਾ ਕਿ ਪਾਕਿਸਤਾਨ ਫਿਰ ਤੋ ਭਾਰਤ ਵੱਲ ਅੱਖ ਨਾ ਚੁੱਕ ਸਕੇ ਇਸ ਮੌਕੇ ਜਿਲ੍ਹਾ ਪ੍ਰਧਾਨ ਸ਼ਤੀਸ ਗੋਇਲ ਨੇ ਕਿਹਾ ਕਿ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਉਨ੍ਹਾਂ ਪਾਕਿਸਤਾਨ ਦੇ ਇਸ ਰਵੱਈਏ ਦੀ ਨਿੰਦਾ ਕਰਦੇ ਹੋਏ ਕੇਂਦਰ ਸਰਕਾਰ ਤੋ ਮੰਗ ਕੀਤੀ ਕਿ ਤੁਰੰਤ ਖੂਨ ਦਾ ਬਦਲਾ ਖੂਨ ਨਾਲ ਲਿਆ ਜਾਵੇ।

ਬਾਇਟ: ਸ਼ਤੀਸ ਗੋਇਲ ਜਿਲ੍ਹਾ ਪ੍ਰਧਾਨ ਭਾਜਪਾ 
ਬਾਇਟ: ਸੂਰਜ ਪ੍ਰਕਾਸ਼ ਛਾਬੜਾ ਭਾਜਪਾ ਨੇਤਾ 
ਬਾਇਟ: ਰੋਹਿਤ ਬਾਂਸਲ ਮੰਡਲ ਪ੍ਰਧਾਨ ਭਾਜਪਾ 

ਵੀਡੀਓ ਐਫ ਟੀ ਪੀ 

#$ ਕੁਲਦੀਪ ਧਾਲੀਵਾਲ ਮਾਨਸਾ ##$
ETV Bharat Logo

Copyright © 2025 Ushodaya Enterprises Pvt. Ltd., All Rights Reserved.