ETV Bharat / state

ਮਾਨਸਾ: ਡਿਪਟੀ ਕਮਿਸ਼ਨਰ ਦਫਤਰ ਦੇ ਕਰਮਚਾਰੀਆਂ ਨੇ ਕੀਤੀ ਗੇਟ ਰੈਲੀ - ਮਾਨਸਾ

ਕਰਮਚਾਰੀ ਯੂਨੀਅਨ ਦੇ ਆਗੂਆ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਹਨ। ਉਨ੍ਹਾਂ ਵੱਲੋਂ ਮਲੇਰਕੋਟਲਾ ਵਿੱਚ ਸਰਕਾਰ ਖਿਲਾਫ ਸੂਬਾ ਪੱਧਰੀ ਰੈਲੀ ਰੱਖੀ ਗਈ ਸੀ

ਮਾਨਸਾ: ਡਿਪਟੀ ਕਮਿਸ਼ਨਰ ਦਫਤਰ ਦੇ ਕਰਮਚਾਰੀਆਂ ਨੇ ਕੀਤੀ ਗੇਟ ਰੈਲੀ

author img

By

Published : Jun 8, 2021, 4:30 PM IST

ਮਾਨਸਾ: ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਕਰਮਚਾਰੀਆਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਜ਼ਿਲ੍ਹੇ ’ਚ ਡਿਪਟੀ ਕਮਿਸ਼ਨਰ ਦਫਤਰ ਕਰਮਚਾਰੀਆਂ ਵੱਲੋਂ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਮਾਨਸਾ: ਡਿਪਟੀ ਕਮਿਸ਼ਨਰ ਦਫਤਰ ਦੇ ਕਰਮਚਾਰੀਆਂ ਨੇ ਕੀਤੀ ਗੇਟ ਰੈਲੀ

ਇਸ ਦੌਰਾਨ ਕਰਮਚਾਰੀ ਯੂਨੀਅਨ ਦੇ ਆਗੂਆ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਹਨ। ਉਨ੍ਹਾਂ ਵੱਲੋਂ ਮਲੇਰਕੋਟਲਾ ਵਿੱਚ ਸਰਕਾਰ ਖਿਲਾਫ ਸੂਬਾ ਪੱਧਰੀ ਰੈਲੀ ਰੱਖੀ ਗਈ ਸੀ, ਪਰ ਸਰਕਾਰ ਨਾਲ ਉਨ੍ਹਾਂ ਦੀ ਮੀਟਿੰਗ 9 ਜੂਨ ਦੀ ਤੈਅ ਹੋਈ ਹੈ। ਜਿਸ ਦੇ ਚੱਲਦੇ ਉਨ੍ਹਾਂ ਨੇ ਰੈਲੀ ਨੂੰ ਰੱਦ ਕਰ 9 ਤਰੀਖ ਤੱਕ ਗੇਟ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਬਿਲਕੁੱਲ ਵੀ ਧਿਆਨ ਨਹੀਂ ਦੇ ਰਹੀ ਹੈ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਦੋ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜੋ: ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਦੀਆਂ ਲਾਠੀਆਂ

ETV Bharat Logo

Copyright © 2025 Ushodaya Enterprises Pvt. Ltd., All Rights Reserved.