ETV Bharat / state

ਰੇਲਵੇ ਵਿਭਾਗ ਦੇ ਜੀ.ਐਮ ਨੇ ਮਾਨਸਾ ਰੇਲਵੇ ਸਟੇਸ਼ਨ ਦਾ ਕੀਤਾ ਦੌਰਾ - ਮਾਨਸਾ ਦੇ ਰੇਲਵੇ ਸਟੇਸ਼ਨ ਦਾ ਦੌਰਾ

ਰੇਲਵੇ ਵਿਭਾਗ ਦੇ ਜੀ.ਐਮ ਵੱਲੋਂ ਮਾਨਸਾ ਦੇ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਜੀ.ਐਮ ਨੇ ਦੱਸਿਆ ਕਿ ਮਾਨਸਾ ਦੇ ਰੇਲਵੇ ਸਟੇਸ਼ਨ ਤੇ ਪਹਿਲਾਂ ਐਚ.ਆਰ.ਐਮ.ਐਸ ਹੈਲਪ ਡੈਸਕ ਦੀ ਸ਼ੁਰੂਆਤ ਕੀਤੀ ਗਈ ਹੈ। ਜੋ ਲੋਕਾਂ ਲਈ ਬਹੁਤ ਹੀ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਰੇਲਵੇ ਵਿਭਾਗ ਵਲੋਂ ਸਟੇਸ਼ਨਾਂ 'ਤੇ ਸਫ਼ਾਈ ਦੇ ਨਾਲ-ਨਾਲ ਯਾਤਰੀਆਂ ਨੂੰ ਸੁਵਿਧਾਵਾਂ ਦੇਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ।

ਤਸਵੀਰ
ਤਸਵੀਰ
author img

By

Published : Feb 24, 2021, 7:08 PM IST

ਮਾਨਸਾ: ਰੇਲਵੇ ਵਿਭਾਗ ਦੇ ਜੀ.ਐਮ ਵੱਲੋਂ ਮਾਨਸਾ ਦੇ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਜੀ.ਐਮ ਨੇ ਦੱਸਿਆ ਕਿ ਮਾਨਸਾ ਦੇ ਰੇਲਵੇ ਸਟੇਸ਼ਨ ਤੇ ਪਹਿਲਾਂ ਐਚ.ਆਰ.ਐੱਮ.ਐੱਸ ਹੈਲਪ ਡੈਸਕ ਦੀ ਸ਼ੁਰੂਆਤ ਕੀਤੀ ਗਈ ਹੈ। ਜੋ ਲੋਕਾਂ ਲਈ ਬਹੁਤ ਹੀ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਰੇਲਵੇ ਵਿਭਾਗ ਵੱਲੋਂ ਸਟੇਸ਼ਨਾਂ 'ਤੇ ਸਫ਼ਾਈ ਦੇ ਨਾਲ-ਨਾਲ ਯਾਤਰੀਆਂ ਨੂੰ ਸੁਵਿਧਾਵਾਂ ਦੇਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ।

ਰੇਲਵੇ ਵਿਭਾਗ ਦੇ ਜੀ.ਐਮ ਨੇ ਮਾਨਸਾ ਰੇਲਵੇ ਸਟੇਸ਼ਨ ਦਾ ਕੀਤਾ ਦੌਰਾ

ਉਨ੍ਹਾਂ ਦੱਸਿਆ ਕਿ ਮਾਨਸਾ ਦੇ ਵਿਧਾਇਕ ਵਲੋਂ ਵੀ ਉਨ੍ਹਾਂ ਨੂੰ ਰੇਲਵੇ ਸਟੇਸ਼ਨ ਸਬੰਧੀ ਪੇਸ਼ ਆ ਰਹੀ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਜਿਸ ਦਾ ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਤੇ ਯਾਤਰੀਆਂ ਲਈ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਇਹ ਵੀ ਪੜ੍ਹੋ:ਗੁਰਲਾਲ ਭਲਵਾਨ ਕਤਲ ਮਾਮਲਾ: 25 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਗੁਰਪਿੰਦਰ ਸਿੰਘ

ETV Bharat Logo

Copyright © 2024 Ushodaya Enterprises Pvt. Ltd., All Rights Reserved.