ETV Bharat / state

ਚੋਣਾਂ ਤੋਂ ਪਹਿਲਾਂ ਪੰਚਾਇਤਾਂ ਨੂੰ ਗਰਾਂਟਾਂ ਦੇ ਗੱਫੇ - ਪੰਜ-ਪੰਜ ਲੱਖ ਰੁਪਏ ਦੀਆਂ ਗਰਾਟਾਂ ਜਾਰੀ

ਮਨਜੀਤ ਸਿੰਘ ਝਲਬੂਟੀ ਨੇ ਈਟੀਵੀ ਭਾਰਤ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਮਾਨਸਾ ਵਿਧਾਨ ਸਭਾ ਹਲਕੇ ਦੇ ਸਾਰੇ ਹੀ ਪਿੰਡਾਂ ਤੋਂ ਗਰਾਂਟਾਂ ਸਬੰਧੀ ਪੱਤਰ ਲਏ ਸਨ ਜਿਸ ਤੋਂ ਬਾਅਦ ਸਰਕਾਰ ਨੂੰ ਉਨ੍ਹਾਂ ਪਿੰਡਾਂ ਵਿੱਚ ਗ੍ਰਾਂਟਾਂ ਜਾਰੀ ਕਰਨ ਦੇ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਢਾਈ ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਇੱਕ ਕਿਸ਼ਤ ਇੱਕ ਕਰੋੜ ਰੁਪਏ ਦੀ ਜਾਰੀ ਕਰ ਦਿੱਤੀ ਗਈ ਹੈ।

ਚੋਣਾਂ ਤੋਂ ਪਹਿਲਾਂ ਪੰਚਾਇਤਾਂ ਨੂੰ ਗਰਾਂਟਾਂ ਦੇ ਗੱਫੇ

author img

By

Published : Sep 3, 2021, 10:58 PM IST

ਮਾਨਸਾ: ਮਾਨਸਾ ਵਿਧਾਨ ਸਭਾ ਹਲਕੇ ਦੇ ਵੱਖ ਵੱਖ ਪਿੰਡਾਂ ਅਤੇ ਕਸਬਿਆਂ ਵਿੱਚ ਕਾਂਗਰਸੀ ਆਗੂ ਮਨਜੀਤ ਸਿੰਘ ਝਲਬੂਟੀ ਨੇ ਹਲਕੇ ਦੇ ਇੱਕੀ ਪਿੰਡਾਂ ਦੀਆਂ ਪੰਚਾਇਤਾਂ ਅਤੇ ਬਲਾਕ ਸੰਮਤੀ ਮੈਂਬਰਾਂ ਦੇ ਨਾਲ ਮੀਟਿੰਗ ਕੀਤੀ ਅਤੇ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਇੱਕ ਕਰੋੜ ਰੁਪਏ ਸਰਕਾਰ ਤੋਂ ਮਨਜ਼ੂਰ ਕਰਵਾ ਕੇ ਗਰਾਂਟਾਂ ਜਾਰੀ ਕਰਨ ਸਬੰਧੀ ਚਰਚਾ ਕੀਤੀ ਗਈ।

ਚੋਣਾਂ ਤੋਂ ਪਹਿਲਾਂ ਪੰਚਾਇਤਾਂ ਨੂੰ ਗਰਾਂਟਾਂ ਦੇ ਗੱਫੇ

ਮਨਜੀਤ ਸਿੰਘ ਝਲਬੂਟੀ ਨੇ ਈਟੀਵੀ ਭਾਰਤ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਮਾਨਸਾ ਵਿਧਾਨ ਸਭਾ ਹਲਕੇ ਦੇ ਸਾਰੇ ਹੀ ਪਿੰਡਾਂ ਤੋਂ ਗਰਾਂਟਾਂ ਸਬੰਧੀ ਪੱਤਰ ਲਏ ਸਨ ਜਿਸ ਤੋਂ ਬਾਅਦ ਸਰਕਾਰ ਨੂੰ ਉਨ੍ਹਾਂ ਪਿੰਡਾਂ ਵਿੱਚ ਗ੍ਰਾਂਟਾਂ ਜਾਰੀ ਕਰਨ ਦੇ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਢਾਈ ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਇੱਕ ਕਿਸ਼ਤ ਇੱਕ ਕਰੋੜ ਰੁਪਏ ਦੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਹੀ ਪਿੰਡਾਂ ਵਿੱਚੋਂ ਇੱਕੀ ਪਿੰਡਾਂ ਨੂੰ ਪੰਜ-ਪੰਜ ਲੱਖ ਰੁਪਏ ਦੀਆਂ ਗਰਾਟਾਂ ਜਾਰੀ ਕਰਨ ਸਬੰਧੀ ਚਰਚਾ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਧੜੇਬੰਦੀ ਨੂੰ ਖਤਮ ਕਰਨ ਦੇ ਲਈ ਪਹਿਲ ਕੀਤੀ ਜਾ ਰਹੀ ਹੈ ਤਾਂ ਕਿ ਧੜੇਬੰਦੀਆਂ ਖਤਮ ਕਰਕੇ ਕਾਂਗਰਸ ਪਾਰਟੀ ਦੀ ਦੁਬਾਰਾ ਸਰਕਾਰ ਬਣਾਈ ਜਾਵੇ। ਇਸ ਮੌਕੇ ਸਰਪੰਚ ਚਰਨਜੀਤ ਸਿੰਘ ਨੇ ਵੀ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗਰਾਂਟਾਂ ਦੇ ਲਈ ਉਨ੍ਹਾਂ ਧੰਨਵਾਦ ਵੀ ਕੀਤਾ।

ਇਹ ਵੀ ਪੜ੍ਹੋ:ਮੁਜ਼ੱਫਰਨਗਰ ‘ਚ 5 ਸਤੰਬਰ ਨੂੰ ਰਚਾਂਗੇ ਇਤਿਹਾਸ-ਟਿਕੈਤ

ETV Bharat Logo

Copyright © 2024 Ushodaya Enterprises Pvt. Ltd., All Rights Reserved.