ETV Bharat / state

ਸਕੂਲ ਖੁੱਲ੍ਹਣ 'ਤੇ ਬੱਚਿਆਂ ਅਤੇ ਅਧਿਆਪਕਾਂ 'ਚ ਖ਼ੁਸ਼ੀ ਲਹਿਰ - ਪੜ੍ਹਾਈ

ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਸਕੂਲਾਂ ਨੂੰ ਖੋਲ੍ਹ ਦਿੱਤਾ ਹੈ। ਸਕੂਲਾਂ ਦੇ ਵਿੱਚ 70 ਫ਼ੀਸਦੀ ਬੱਚਿਆਂ ਦੀ ਆਮਦ ਰਹੀ ਹੈ। ਉਥੇ ਬੱਚਿਆਂ ਅਤੇ ਅਧਿਆਪਕਾਂ ਦੇ ਵਿੱਚ ਸਕੂਲ ਖੁੱਲ੍ਹਣ ਤੇ ਖੁਸ਼ੀ ਵੀ ਪਾਈ ਜਾ ਰਹੀ ਹੈ।

ਸਕੂਲ ਖੋਲ੍ਹਣ ਤੇ ਬੱਚਿਆਂ ਅਤੇ ਅਧਿਆਪਕਾਂ 'ਚ ਖੁਸ਼ੀ ਲਹਿਰ

author img

By

Published : Aug 2, 2021, 12:28 PM IST

ਮਾਨਸਾ:ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਸਕੂਲਾਂ ਨੂੰ ਖੋਲ੍ਹ ਦਿੱਤਾ ਹੈ। ਸਕੂਲਾਂ ਦੇ ਵਿੱਚ 70 ਫ਼ੀਸਦੀ ਬੱਚਿਆਂ ਦੀ ਆਮਦ ਰਹੀ ਹੈ। ਉਥੇ ਬੱਚਿਆਂ ਅਤੇ ਅਧਿਆਪਕਾਂ ਦੇ ਵਿੱਚ ਸਕੂਲ ਖੁੱਲ੍ਹਣ ਤੇ ਖੁਸ਼ੀ ਵੀ ਪਾਈ ਜਾ ਰਹੀ ਹੈ।
ਸਰਕਾਰੀ ਸੈਕੰਡਰੀ ਸਕੂਲ ਜੰਡਾਂਵਾਲਾ ਦੇ ਵਿਦਿਆਰਥੀਆਂ ਲਖਵਿੰਦਰ ਸਿੰਘ ਸੋਨਾ ਰਾਣੀ ਅਤੇ ਜਸ਼ਨਦੀਪ ਕੌਰ ਨੇ ਕਿਹਾ ਕਿ ਲੰਬੇ ਸਮੇਂ ਤੋਂ ਬਾਅਦ ਕੋਰੋਨਾ ਦੀ ਮਹਾਂਮਾਰੀ ਦੇ ਕਾਰਨ ਬੰਦ ਪਏ ਸਕੂਲਾਂ ਨੂੰ ਹੁਣ ਸਰਕਾਰ ਨੇ ਖੋਲ੍ਹ ਦਿੱਤਾ ਹੈ ਜਿਸ ਦੇ ਚਲਦਿਆਂ ਉਨ੍ਹਾਂ ਦੇ ਮਨਾਂ ਵਿੱਚ ਬਹੁਤ ਜ਼ਿਆਦਾ ਖੁਸ਼ੀ ਹੈ ਕਿਉਂਕਿ ਆਨਲਾਈਨ ਪੜ੍ਹਾਈ ਬੇਸ਼ਕ ਕਰਵਾਈ ਜਾ ਰਹੀ ਸੀ ਪਰ ਉਨ੍ਹਾਂ ਦੇ ਸਮਝ ਵਿੱਚ ਨਹੀਂ ਆਉਂਦੀ ਸੀ।

ਉਹ ਆਪਣੇ ਅਧਿਆਪਕਾਂ ਦੇ ਨਾਲ ਖੁੱਲ੍ਹ ਕੇ ਗੱਲਾਂ ਬਾਤਾਂ ਵੀ ਕਰ ਰਹੇ ਹਨ। ਜੋ ਉਨ੍ਹਾਂ ਦੇ ਮਨਾਂ ਦੇ ਵਿੱਚ ਪੜ੍ਹਾਈ ਪ੍ਰਤੀ ਸ਼ੰਕਾ ਸੀ ਉਸ ਨੂੰ ਵੀ ਦੂਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਵੀ ਉਹ ਸਕੂਲ ਦੇ ਵਿਚ ਪਾਲਣਾ ਕਰ ਰਹੇ ਹਨ।

ਸਕੂਲ ਅਧਿਆਪਕ ਪੰਕਜ ਰਾਣੀ ਨੇ ਦੱਸਿਆ ਕਿ ਸਕੂਲ ਖੁੱਲ੍ਹਣ ਤੇ ਉਨ੍ਹਾਂ ਦੇ ਮਨਾਂ ਦੇ ਵਿਚ ਵੀ ਖੁਸ਼ੀ ਹੈ ਕਿਉਂਕਿ ਉਹ ਲੰਬੇ ਸਮੇਂ ਬਾਅਦ ਆਪਣੇ ਸਾਰੇ ਬੱਚਿਆਂ ਨੂੰ ਮਿਲੇ ਹਨ। ਕੋਰੋਨਾ ਦੇ ਕਾਰਨ ਬੰਦ ਪਏ ਸਕੂਲਾਂ ਨੂੰ ਸਰਕਾਰ ਵੱਲੋਂ ਖੋਲ੍ਹਿਆ ਗਿਆ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ।

ਸਕੂਲ ਖੋਲ੍ਹਣ ਤੇ ਬੱਚਿਆਂ ਅਤੇ ਅਧਿਆਪਕਾਂ 'ਚ ਖੁਸ਼ੀ ਲਹਿਰਸਕੂਲ ਖੋਲ੍ਹਣ ਤੇ ਬੱਚਿਆਂ ਅਤੇ ਅਧਿਆਪਕਾਂ 'ਚ ਖੁਸ਼ੀ ਲਹਿਰ

ਉਨ੍ਹਾਂ ਕਿਹਾ ਕਿ ਜਿਹੜੇ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਦੇ ਵਿੱਚ ਕੋਈ ਦਿੱਕਤਾਂ ਸੀ ਉਹ ਬੱਚੇ ਉਹਨਾਂ ਤੋਂ ਜ਼ੁਬਾਨੀ ਪੁੱਛ ਰਹੇ ਹਨ। ਉਨ੍ਹਾਂ ਨੂੰ ਵੀ ਬੱਚਿਆਂ ਨੂੰ ਪੜ੍ਹਾ ਕੇ ਬਹੁਤ ਖੁਸ਼ੀ ਮਿਲ ਰਹੀ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਵਧਾਨੀਆਂ ਵਰਤਣ ਦੇ ਦਿੱਤੇ ਗਏ ਆਦੇਸ਼ਾਂ ਦੀ ਵੀ ਸਕੂਲ ਵਿੱਚ ਪਾਲਣਾ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:-TOKYO OLYMPICS: ਪੰਜਾਬ ਦੀ ਧੀ ਨੇ ਰਚਿਆ ਇਤਿਹਾਸ

ETV Bharat Logo

Copyright © 2025 Ushodaya Enterprises Pvt. Ltd., All Rights Reserved.