ETV Bharat / state

ਸਿਹਤ ਮੰਤਰੀ ਚੇਤਨ ਜੌੜਾਮਾਜਰਾ ਨੇ ਸਿਵਲ ਹਸਪਤਾਲ ਮਾਨਸਾ ਦਾ ਕੀਤਾ ਦੌਰਾ

author img

By

Published : Sep 11, 2022, 3:13 PM IST

Updated : Sep 11, 2022, 4:47 PM IST

Chetan Jauramajra visited Civil Hospital Mansa ਸਿਹਤ ਮੰਤਰੀ ਚੇਤਨ ਜੌੜਾਮਾਜਰਾ ਨੇ ਸਿਹਤ ਸਹੂਲਤਾਂ ਸਬੰਧੀ ਹਲਾਤਾਂ ਨੂੰ ਜਾਣਨ ਲਈ ਸਿਵਲ ਹਸਪਤਾਲ ਮਾਨਸਾ ਦਾ ਦੌਰਾ ਕੀਤਾ ਤੇ ਕਿਹਾ ਕਿ ਇਹ ਹਸਪਤਾਲਾਂ ਦੇ ਵਿੱਚ ਮਾੜੇ ਪ੍ਰਬੰਧਾਂ ਦੀ ਦੇਣ ਪਿਛਲੀਆਂ ਸਰਕਾਰਾਂ ਦੀਆਂ ਹਨ।

Chetan Jauramajra visited Civil Hospital Mansa

ਮਾਨਸਾ: ਸਿਹਤ ਮੰਤਰੀ ਚੇਤਨ ਜੌੜਾਮਾਜਰਾ Chetan Jauramajra ਵੱਲੋਂ ਅੱਜ ਐਤਵਾਰ ਨੂੰ ਮਾਨਸਾ ਸਿਵਲ ਹਸਪਤਾਲ ਮਾਨਸਾ Civil Hospital Mansa ਦਾ ਅਚਨਚੇਤ ਦੌਰਾ Chetan Jauramajra visited Civil Hospital Mansa ਕੀਤਾ। ਇਸ ਦੌਰਾਨ ਉਨ੍ਹਾਂ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਸਿਵਲ ਹਸਪਤਾਲ ਦੇ ਵਿਚ ਕਮੀਆਂ ਨੂੰ ਦੂਰ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਉਨ੍ਹਾਂ ਸਫਾਈ ਪ੍ਰਬੰਧਾਂ ਨੂੰ ਲੈ ਕੇ ਵਿਭਾਗ ਦੇ ਅਧਿਕਾਰੀਆਂ ਦੀ ਕਲਾਸ ਵੀ ਲਗਾਈ ਗਈ।

ਜਾਣਕਾਰੀ ਅਨੁਸਾਰ ਦੱਸ ਦਈਏ ਕਿ ਸਿਹਤ ਮੰਤਰੀ ਪੰਜਾਬ ਚੇਤਨ ਜੌੜਾਮਾਜਰਾ Chetan Jauramajra ਵਜੋਂ ਅੱਜ ਐਤਵਾਰ ਮਾਨਸਾ ਜ਼ਿਲ੍ਹੇ ਦੇ ਦੌਰੇ ਦੌਰਾਨ ਸਿਵਲ ਹਸਪਤਾਲ ਮਾਨਸਾ Civil Hospital Mansa ਦਾ ਦੌਰਾ ਕੀਤਾ ਗਿਆ ਅਤੇ ਇਸ ਦੌਰਾਨ ਉਨ੍ਹਾਂ ਜਿੱਥੇ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਹੀ ਸਿਵਲ ਹਸਪਤਾਲ Civil Hospital Mansa ਦੇ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਵੀ ਉਨ੍ਹਾਂ ਵਲੋਂ ਸਫਾਈ ਸੇਵਕਾਂ ਅਤੇ ਵਿਭਾਗ ਦੇ ਅਧਿਕਾਰੀਆਂ ਦੀ ਕਲਾਸ ਵੀ ਲਗਾਈ ਗਈ ਚੇਤਨ ਜੌੜਾਮਾਜਰਾ Chetan Jauramajra ਨੇ ਕਿਹਾ ਕਿ ਸਿਵਲ ਹਸਪਤਾਲ ਵਿੱਚ ਕੰਮ ਜਲਦ ਹੀ ਦੂਰ ਕੀਤਾ ਜਾਵੇਗਾ।

ਸਿਹਤ ਮੰਤਰੀ ਚੇਤਨ ਜੌੜਾਮਾਜਰਾ ਨੇ ਸਿਵਲ ਹਸਪਤਾਲ ਮਾਨਸਾ ਦਾ ਕੀਤਾ ਦੌਰਾ

ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਘਾਟ ਹੋਰ ਪ੍ਰਬੰਧਾਂ ਦੀ ਕਮੀ ਪਿਛਲੀਆਂ ਸਰਕਾਰਾਂ ਦੀ ਦੇਣ ਹੈ, ਹਲਾਕਿ ਉਨ੍ਹਾਂ ਨੂੰ ਸੱਤਾ ਵਿੱਚ ਆਇਆ ਨੂੰ ਥੋੜ੍ਹਾ ਸਮਾਂ ਹੀ ਹੋਇਆ ਹੈ। ਪਰ ਜਲਦ ਹੀ ਇਹਨਾਂ ਕਮੀਆਂ ਨੂੰ ਦੂਰ ਕੀਤੀ ਜਾਵੇਗਾ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਵਿਭਾਗ ਦੇ ਕਰਮਚਾਰੀਆਂ ਅਧਿਕਾਰੀਆਂ ਤੋਂ ਗਲਤੀਆਂ ਹੋ ਜਾਂਦੀਆਂ ਹਨ ਅਤੇ ਸਾਡੇ ਤੋਂ ਵੀ ਗਲਤੀਆਂ ਹੋ ਜਾਂਦੀਆਂ ਹਨ, ਅੱਗੇ ਤੋਂ ਸਿੰਜਦਾ ਸੁਧਾਰ ਕਰਾਂਗੇ ਅਤੇ ਹਸਪਤਾਲ ਦੇ ਵਿੱਚ ਹਰ ਕਿਸੇ ਨੂੰ ਸਿਹਤ ਸੇਵਾਵਾਂ ਵਧੀਆ ਪ੍ਰਦਾਨ ਕਰਾਗੇ।

ਇਹ ਵੀ ਪੜੋ:- ਮੋਟਰਸਾਈਕਲਾਂ ਦੀ ਟੱਕਰ ਵਿੱਚ ਮੇਲਾ ਦੇਖਣ ਜਾ ਰਹੇ 2 ਨੌਜਵਾਨ ਦੀ ਮੌਤ, 2 ਦੀ ਹਾਲਤ ਗੰਭੀਰ

Last Updated : Sep 11, 2022, 4:47 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.