ETV Bharat / state

ਰੋਡ 'ਤੇ ਉਤਰੀ 'ਡ੍ਰੀਮ ਗਰਲ', ਹਰਸਿਮਰਤ ਬਾਦਲ ਦੇ ਹੱਕ 'ਚ ਕੀਤਾ ਪ੍ਰਚਾਰ

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ ਨੂੰ ਮਹਿਜ਼ 2 ਦਿਨ ਬਾਕੀ ਰਹੇ ਗਏ ਹਨ, ਤੇ ਸਿਆਸਤਦਾਨਾਂ ਵੱਲੋਂ ਚੋਣ ਪ੍ਰਚਾਰ ਕਾਫ਼ੀ ਤੇਜ਼ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੀਆਂ ਹਨ।

ਹੇਮਾ ਮਾਲਿਨੀ ਨੇ ਕੀਤਾ ਰੋਡ ਸ਼ੋਅ
author img

By

Published : May 16, 2019, 6:56 PM IST

ਮਾਨਸਾ: ਲੋਕ ਸਭਾ ਹਲਕਾ ਮਾਨਸਾ ਵਿੱਚ ਡਰੀਮ ਗਰਲ ਹੇਮਾ ਮਾਲਿਨੀ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ।
ਹੇਮਾ ਮਾਲਿਨੀ ਨੇ ਹਰਸਿਮਰਤ ਬਾਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਤੇ ਉਨ੍ਹਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਦੱਸ ਦਈਏ, ਬਠਿੰਡਾ ਲੋਕ ਸਭਾ ਸੀਟ ਪੰਜਾਬ ਦੀ ਸਭ ਤੋਂ ਹਾਟ ਸੀਟ ਬਣ ਗਈ ਹੈ, ਕਿਉਂਕਿ ਇਹ ਸੀਟ ਹਰਸਿਮਰਤ ਕੌਰ ਬਾਦਲ ਤੇ ਕਾਂਗਰਸ ਉਮੀਦਵਾਰ ਅਮਰਿੰਦਰ ਰਾਜਾ ਵੜਿੰਗ ਲਈ ਵਕਾਰੀ ਸੀਟ ਬਣ ਗਈ ਹੈ।

ਵੀਡੀਓ

ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਭਾਜਪਾ ਤੇ ਕਾਂਗਰਸ ਤੋਂ ਇਲਾਵਾ 'ਆਪ' ਬਲਜਿੰਦਰ ਕੌਰ ਤੇ ਪੀਡੀਏ ਉਮੀਦਵਾਰ ਸੁਖਪਾਲ ਖਹਿਰਾ ਵੀ ਮੈਦਾਨ ਵਿੱਚ ਹਨ ਹਾਂਲਾਕਿ ਕੁਝ ਦਿਨ ਪਹਿਲਾਂ ਬਠਿੰਡਾ ਵਿਖੇ ਹਰਸਿਮਰਤ ਕੌਰ ਬਾਦਲ ਦੇ ਪੱਖ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੈਲੀ ਕੀਤੀ ਗਈ। ਇਸ ਤੋਂ ਬਾਅਦ ਕਾਂਗਰਸ ਉਮੀਦਵਾਰ ਅਮਰਿੰਦਰ ਰਾਜਾ ਵੜਿੰਗ ਦੇ ਹੱਕ ਵਿੱਚ ਪ੍ਰਿਯੰਕਾ ਗਾਂਧੀ ਵੱਲੋਂ ਬਠਿੰਡਾ ਵਿਖੇ ਰੈਲੀ ਕੀਤੀ ਗਈ।

ਇਸ ਤਰ੍ਹਾਂ ਮਾਨਸਾ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋ. ਬਲਜਿੰਦਰ ਕੌਰ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ ਗਿਆ ਜਿਸ ਨਾਲ ਮੁਕਾਬਲਾ ਤਿਕੋਣਾ ਬਣਦਾ ਵਿਖਾਈ ਦੇ ਰਿਹਾ ਹੈ। ਹਾਂਲਾਕਿ ਅੱਜ ਬਠਿੰਡਾ 'ਚ ਸ਼ਾਮ ਨੂੰ ਸੰਨੀ ਦਿਓਲ ਵੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ।

Intro:ਬਠਿੰਡਾ ਲੋਕ ਸਭਾ ਸੀਟ ਪੰਜਾਬ ਦੀ ਸਭ ਤੋਂ ਹਾਟ ਸੀਟ ਬਣ ਗਈ ਹੈ ਕਿਉਂਕਿ ਇਹ ਸੀਟ ਤੇ ਅਕਾਲੀ ਦਲ ਦੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਕਾਂਗਰਸ ਦੇ ਅਮਰਿੰਦਰ ਰਾਜਾ ਵੜਿੰਗ ਲਈ ਵਕਾਰੀ ਸੀਟ ਬਣ ਗਈ ਹੈ ਬਠਿੰਡਾ ਲੋਕ ਸਭਾ ਸੀਟ ਤੇ ਅਕਾਲੀ ਭਾਜਪਾ ਤੇ ਕਾਂਗਰਸ ਤੋ ਇਲਾਵਾ ਆਮ ਆਦਮੀ ਪਾਰਟੀ ਬਲਜਿੰਦਰ ਕੌਰ ਤੇ ਪੀਡੀਏ ਦੇ ਉਮੀਦਵਾਰ ਸੁਖਪਾਲ ਖਹਿਰਾ ਵੀ ਮੈਦਾਨ ਵਿੱਚ ਹਨ ਹਾਂਲਾਕਿ ਕੁਝ ਦਿਨ ਪਹਿਲਾਂ ਬਠਿੰਡਾ ਵਿਖੇ ਹਰਸਿਮਰਤ ਕੌਰ ਬਾਦਲ ਦੇ ਪੱਖ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੈਲੀ ਕੀਤੀ ਗਈ ਜਿਸ ਤੋ ਬਾਅਦ ਕਾਂਗਰਸ ਉਮੀਦਵਾਰ ਅਮਰਿੰਦਰ ਰਾਜਾ ਵੜਿੰਗ ਦੇ ਹੱਕ ਵਿੱਚ ਪ੍ਰਿਯੰਕਾ ਗਾਂਧੀ ਵੱਲੋਂ ਬਠਿੰਡਾ ਵਿਖੇ ਰੈਲੀ ਕੀਤੀ ਗਈ ਇਸ ਤਰ੍ਹਾਂ ਮਾਨਸਾ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋਫੈਸਰ ਬਲਜਿੰਦਰ ਕੌਰ ਦੇ ਹੱਕ ਵਿੱਚ ਰੋਡ ਸੋਅ ਕੀਤਾ ਗਿਆ ਜਿਸ ਨਾਲ ਮੁਕਾਬਲਾ ਤਿਕੋਨਾ ਬਣਦਾ ਦਿਖਾਈ ਦੇ ਰਿਹਾ ਹੈ

Body:ਬਠਿੰਡਾ ਲੋਕ ਸਭਾ ਸੀਟ ਪੰਜਾਬ ਦੀ ਸਭ ਤੋਂ ਹਾਟ ਸੀਟ ਬਣ ਗਈ ਹੈ ਕਿਉਂਕਿ ਇਹ ਸੀਟ ਤੇ ਅਕਾਲੀ ਦਲ ਦੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਕਾਂਗਰਸ ਦੇ ਅਮਰਿੰਦਰ ਰਾਜਾ ਵੜਿੰਗ ਲਈ ਵਕਾਰੀ ਸੀਟ ਬਣ ਗਈ ਹੈ ਬਠਿੰਡਾ ਲੋਕ ਸਭਾ ਸੀਟ ਤੇ ਅਕਾਲੀ ਭਾਜਪਾ ਤੇ ਕਾਂਗਰਸ ਤੋ ਇਲਾਵਾ ਆਮ ਆਦਮੀ ਪਾਰਟੀ ਬਲਜਿੰਦਰ ਕੌਰ ਤੇ ਪੀਡੀਏ ਦੇ ਉਮੀਦਵਾਰ ਸੁਖਪਾਲ ਖਹਿਰਾ ਵੀ ਮੈਦਾਨ ਵਿੱਚ ਹਨ ਹਾਂਲਾਕਿ ਕੁਝ ਦਿਨ ਪਹਿਲਾਂ ਬਠਿੰਡਾ ਵਿਖੇ ਹਰਸਿਮਰਤ ਕੌਰ ਬਾਦਲ ਦੇ ਪੱਖ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੈਲੀ ਕੀਤੀ ਗਈ ਜਿਸ ਤੋ ਬਾਅਦ ਕਾਂਗਰਸ ਉਮੀਦਵਾਰ ਅਮਰਿੰਦਰ ਰਾਜਾ ਵੜਿੰਗ ਦੇ ਹੱਕ ਵਿੱਚ ਪ੍ਰਿਯੰਕਾ ਗਾਂਧੀ ਵੱਲੋਂ ਬਠਿੰਡਾ ਵਿਖੇ ਰੈਲੀ ਕੀਤੀ ਗਈ ਇਸ ਤਰ੍ਹਾਂ ਮਾਨਸਾ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋਫੈਸਰ ਬਲਜਿੰਦਰ ਕੌਰ ਦੇ ਹੱਕ ਵਿੱਚ ਰੋਡ ਸੋਅ ਕੀਤਾ ਗਿਆ ਜਿਸ ਨਾਲ ਮੁਕਾਬਲਾ ਤਿਕੋਨਾ ਬਣਦਾ ਦਿਖਾਈ ਦੇ ਰਿਹਾ ਹੈ

ਅੱਜ ਮਾਨਸਾ ਵਿਖੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਅਦਾਕਾਰ ਡਰੀਮ ਗਰਲ ਹੇਮਾ ਮਾਲਿਨੀ ਨੇ ਰੋਡ ਸੋਅ ਕੀਤਾ ਹਾਲਾਂਕਿ ਰੋਡ ਸ਼ੋਅ ਤੇ ਲੋਕਾਂ ਨੂੰ ਹਰਸਿਮਰਤ ਕੌਰ ਬਾਦਲ ਨੂੰ ਵੋਟ ਦੇਣ ਦੀ ਅਪੀਲ ਕੀਤੀ ਹਾਂਲਾਕਿ ਅੱਜ ਬਠਿੰਡਾ ਵਿਖੇ ਸ਼ਾਮ ਨੂੰ ਸੰਨੀ ਦਿਓਲ ਵੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਰੋਡ ਸੋਅ ਕਰਨਗੇ ਇਸ ਤੋਂ ਇਲਾਵਾ ਹਲਕਾ ਸਰਦੂਲਗੜ੍ਹ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚੋਣ ਰੈਲੀ ਕੀਤੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁਢਲਾਡਾ ਹਲਕੇ ਵਿੱਚ ਚੋਣ ਰੈਲੀਆਂ ਕੀਤੀਆਂ

ਬਾਇਟ ਸਾਬਕਾ ਐਮ ਏ ਰਿਪਜੀਤ ਸਿੰਘ ਬਰਾੜ

P to C Kuldip Dhaliwal Mansa

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.