ਮਾਨਸਾ: 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ ਵੱਖ ਰਾਜਨੀਤਕ ਪਾਰਟੀਆਂ ਵੱਲੋਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆ ਹਨ ਜਿਸ ਦੇ ਚਲਦਿਆਂ ਕਸਬਾ ਬੁਢਲਾਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਧਰਨਾ ਲਗਾ ਕੇ ਕੀਤਾ ਪ੍ਰਦਰਸ਼ਨ ਕੀਤਾ ਗਿਆ। ਇਸ ਰੈਲੀ ’ਚ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਰਕਰਾਂ ਵੱਲੋਂ ਸ਼ਿਰਕਤ ਕੀਤੀ ਗਈ ਤੇ ਪੰਜਾਬ ਕਾਂਗਰਸ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ।
ਬੁਢਲਾਡਾ ਹਲਕੇ ’ਚ ਅਕਾਲੀ ਵਰਕਰਾਂ ਨੇ ਕਾਂਗਰਸ ਖ਼ਿਲਾਫ਼ ਕੱਢੀ ਭੜਾਸ - ਚੋਣ ਸਰਗਰਮੀਆਂ
ਬੁਢਲਾਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਧਰਨਾ ਲਗਾ ਕੇ ਕੀਤਾ ਪ੍ਰਦਰਸ਼ਨ ਕੀਤਾ ਗਿਆ। ਇਸ ਰੈਲੀ ’ਚ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਰਕਰਾਂ ਵੱਲੋਂ ਸ਼ਿਰਕਤ ਕੀਤੀ ਗਈ ਤੇ ਪੰਜਾਬ ਕਾਂਗਰਸ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ।
ਬੁਢਲਾਡਾ ਹਲਕੇ ’ਚ ਅਕਾਲੀ ਵਰਕਰਾਂ ਨੇ ਕਾਂਗਰਸ ਖ਼ਿਲਾਫ਼ ਕੱਢੀ ਭੜਾਸ