ETV Bharat / state

ਕੋਰੋੋਨਾ ਦਾ ਕਹਿਰ , ਮਾਨਸਾ ਵਿੱਚ 58 ਪੌਜ਼ੀਟਿਵ ਨਵੇਂ ਕੇਸ ਆਏ ਸਾਹਮਣੇ

ਮਾਨਸਾ : ਕੋਰੋਨਾ ਦਾ ਕਹਿਰ ਲਗਾਤਾਰ ਮਾਨਸਾ ਦੇ ਵਿਚ ਦਿਨ ਬ ਦਿਨ ਵਧ ਰਿਹਾ ਹੈ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਦੇ ਲਈ ਵੀ ਕਿਹਾ ਜਾ ਰਿਹਾ ਹੈ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 31 ਹਜਾਰ 380 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 3425 ਮਾਮਲੇ ਸਾਹਮਣੇ ਆ ਚੁੱਕੇ ਹਨ ਉਨ੍ਹਾਂ ਦੱਸਿਆ ਕਿ ਹੁਣ ਤੱਕ 2927 ਲੋਕ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 56 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮਾਨਸਾ ਜ਼ਿਲ੍ਹੇ ਵਿੱਚ ਹੁਣ 58 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਮੇਂ 442 ਐਕਟਿਵ ਕੋਰੋਨਾ ਦੇ ਕੇਸ ਹਨ ਉਨ੍ਹਾਂ ਦੱਸਿਆ ਕਿ ਅੱਜ 23 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ ਕੁਝ ਲੋਕ ਲੈਵਲ 2 ਵਿੱਚ ਮਾਨਸਾ ਦੇ ਸਿਵਲ ਹਸਪਤਾਲ ਚੋਂ 40 ਬੈੱਡਾਂ ਦਾ ਪ੍ਰਬੰਧ ਹੈ ਅੱਜ ਮਾਨਸਾ ਜ਼ਿਲ੍ਹੇ ਦੇ ਵਿਚ 698 ਨਵੇਂ ਸੈਂਪਲ ਲਏ ਗਏ ਹਨ।

ਕ਼ਰੋੋਨਾ ਦਾ ਕਹਿਰ , ਮਾਨਸਾ ਵਿੱਚ 58 ਪੌਜ਼ੀਟਿਵ ਨਵੇਂ ਕੇਸ ਆਏ ਸਾਹਮਣੇ

author img

By

Published : Apr 12, 2021, 9:55 PM IST

ਮਾਨਸਾ : ਕੋਰੋਨਾ ਦਾ ਕਹਿਰ ਲਗਾਤਾਰ ਮਾਨਸਾ ਦੇ ਵਿਚ ਦਿਨ ਬ ਦਿਨ ਵਧ ਰਿਹਾ ਹੈ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਦੇ ਲਈ ਵੀ ਕਿਹਾ ਜਾ ਰਿਹਾ ਹੈ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 31 ਹਜਾਰ 380 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 3425 ਮਾਮਲੇ ਸਾਹਮਣੇ ਆ ਚੁੱਕੇ ਹਨ ਉਨ੍ਹਾਂ ਦੱਸਿਆ ਕਿ ਹੁਣ ਤੱਕ 2927 ਲੋਕ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 56 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮਾਨਸਾ ਜ਼ਿਲ੍ਹੇ ਵਿੱਚ ਹੁਣ 58 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਮੇਂ 442 ਐਕਟਿਵ ਕੋਰੋਨਾ ਦੇ ਕੇਸ ਹਨ ਉਨ੍ਹਾਂ ਦੱਸਿਆ ਕਿ ਅੱਜ 23 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ ਕੁਝ ਲੋਕ ਲੈਵਲ 2 ਵਿੱਚ ਮਾਨਸਾ ਦੇ ਸਿਵਲ ਹਸਪਤਾਲ ਚੋਂ 40 ਬੈੱਡਾਂ ਦਾ ਪ੍ਰਬੰਧ ਹੈ ਅੱਜ ਮਾਨਸਾ ਜ਼ਿਲ੍ਹੇ ਦੇ ਵਿਚ 698 ਨਵੇਂ ਸੈਂਪਲ ਲਏ ਗਏ ਹਨ।

ਕੋਰੋਨਾ ਦੇ ਬਚਾਅ ਦੇ ਲਈ ਸਰਕਾਰ ਵੱਲੋਂ ਫਰੀ ਲਗਾਈ ਜਾ ਰਹੀ ਵੈਕਸੀਨੇਸ਼ਨ ਦੇ ਤਹਿਤ ਅੱਜ 1175 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਅਤੇ ਹੁਣ ਤੱਕ ਮਾਨਸਾ ਜ਼ਿਲ੍ਹੇ ਦੇ ਵਿੱਚ 17746 ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਈ ਗਈ ਹੈ ਸਿਵਲ ਸਰਜਨ ਮਾਨਸਾ ਨੇ 45 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਦੀ ਵੀ ਅਪੀਲ ਕੀਤੀ ਹੈ।

ਮਾਨਸਾ ਹਸਪਤਾਲ ਦੇ ਵਿੱਚ ਆਈ ਸੀ ਯੂ ਦੀ ਸੁਵਿਧਾ ਉਪਲੱਬਧ ਨਹੀਂ ਜਿਸਦੇ ਲਈ ਮਰੀਜ਼ ਨੂੰ ਫ਼ਰੀਦਕੋਟ ਦੇ ਲਈ ਰੈਫਰ ਕੀਤਾ ਜਾਂਦਾ ਹੈ ਸਿਵਲ ਸਰਜਨ ਨੇ ਦੱਸਿਆ ਕਿ ਹਸਪਤਾਲ ਵਿੱਚ ਆਕਸੀਜਨ ਦੀ ਸੁਵਿਧਾ ਜ਼ਰੂਰ ਹੈ ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਵਿੱਚ ਮਰੀਜ਼ ਭਰਤੀ ਹਨ ਅਤੇ ਬਾਕੀ ਲੋਕਾਂ ਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਇਕਾਂਤਵਾਸ ਕੀਤਾ ਗਿਆ ਹੈ।

ਸਿਵਲ ਸਰਜਨ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਵਿੱਚ ਕੋਈ ਵੀ ਕੰਟੋਨਮੈਂਟ ਏਰੀਆ ਨਹੀਂ ਹੈ ਪਿਛਲੇ ਦਿਨਾਂ ਦੇ ਵਿੱਚ ਬੁਢਲਾਡਾ ਸਬ ਡਿਵੀਜ਼ਨ ਅਧੀਨ ਪੈਂਦੇ ਪਿੰਡ ਟਾਹਲੀਆਂ ਨੂੰ ਕੰਟੋਨਮੈਂਟ ਏਰੀਆ ਘੋਸ਼ਿਤ ਕੀਤਾ ਗਿਆ ਸੀ ਪਰ ਹੁਣ ਉਹ ਨੂੰ ਵੀ ਕਲੀਨ ਕਰ ਲਿਆ ਗਿਆ ਹੈ ਅਤੇ ਹੁਣ ਮਾਨਸਾ ਵਿੱਚ ਕੋਈ ਵੀ ਕੰਟੋਨਮੈਂਟ ਏਰੀਆ ਨਹੀਂ ਹੈ। ਸਿਵਲ ਹਸਪਤਾਲ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਲਈ ਸਿਵਲ ਹਸਪਤਾਲ ਵਿੱਚ ਦਵਾਈਆਂ ਦਾ ਪੂਰਾ ਪ੍ਰਬੰਧ ਹੈ ਅਤੇ ਮਰੀਜ਼ਾਂ ਨੂੰ ਫ੍ਰੀ ਦਵਾਈ ਦਿੱਤੀ ਜਾਂਦੀ ਹੈ ਅਤੇ ਸਰਕਾਰ ਵੱਲੋਂ ਦਵਾਈਆਂ ਦੇ ਪੂਰੇ ਪ੍ਰਬੰਧ ਹਨ।

ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਮਾਨਸਾ ਜ਼ਿਲ੍ਹੇ ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਇਆ ਜਾਂਦਾ ਹੈ ਤਾਂ ਕਿ ਰਾਤ ਸਮੇਂ ਕੋਈ ਵੀ ਘਰਾਂ ਤੋਂ ਬਾਹਰ ਨਾ ਆਵੇ ਅਤੇ ਇਸ ਦੌਰਾਨ ਕਰਫਿਊ ਲਗਾ ਕੇ ਕੋਰੋਨਾ ਦੀ ਮਹਾਂਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਕੇਂਦਰ ਤੇ ਜਾ ਕੇ ਕੋਰੋਨਾ ਸੈਂਪਲ ਕਰਵਾ ਲਵੇ ਤਾਂ ਕਿ ਕੋਰੋਨਾ ਦੇ ਮਹਾਂਮਾਰੀ ਤੋਂ ਬਚਿਆ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.