ETV Bharat / state

ਕੌਮਾਂਤਰੀ ਨਗਰ ਕੀਰਤਨ ਦਾ ਮਾਨਸਾ ਪਹੁੰਚਣ 'ਤੇ ਸੰਗਤਾਂ ਨੇ ਫੁੱਲਾਂ ਦਾ ਵਰਖਾ ਨਾਲ ਕੀਤਾ ਸਵਾਗਤ - 550ਵਾਂ ਪ੍ਰਕਾਸ਼ ਪੁਰਬ

ਕੌਮਾਂਤਰੀ ਨਗਰ ਕੀਰਤਨ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚੋਂ ਹੁੰਦਾ ਹੋਇਆ ਸ਼ੁੱਕਰਵਾਰ ਨੂੰ ਮਾਨਸਾ ਜ਼ਿਲ੍ਹੇ ਵਿੱਚ ਦਾਖਲ ਹੋਇਆ। ਮਾਨਸਾ ਜ਼ਿਲ੍ਹੇ ਵਿੱਚ ਦਾਖ਼ਲ ਹੁੰਦਿਆਂ ਹੀ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।

ਕੌਮਾਂਤਰੀ ਨਗਰ ਕੀਰਤਨ
author img

By

Published : Oct 19, 2019, 8:29 AM IST

ਮਾਨਸਾ:ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚੋਂ ਹੁੰਦਾ ਹੋਇਆ ਸ਼ੁੱਕਰਵਾਰ ਨੂੰ ਮਾਨਸਾ ਜ਼ਿਲ੍ਹੇ ਵਿੱਚ ਦਾਖਲ ਹੋਇਆ। ਮਾਨਸਾ ਜ਼ਿਲ੍ਹੇ ਵਿੱਚ ਦਾਖ਼ਲ ਹੁੰਦਿਆਂ ਹੀ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਸੰਗਤਾਂ ਵੱਲੋਂ ਨਗਰ ਕੀਰਤਨ ਦੇ ਸਵਾਗਤ ਦੇ ਲਈ ਸੜਕਾਂ ਉੱਪਰ ਜਨ ਸੈਲਾਬ ਉਮੜ ਆਇਆ ਅਤੇ ਨਗਰ ਕੀਰਤਨ ਦਾ ਫੁੱਲ ਵਰਖਾ ਨਾਲ ਸਵਾਗਤ ਕੀਤਾ ਗਿਆ।

ਇਸ ਮੌਕੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਬਹੁਤ ਹੀ ਖ਼ੁਸ਼ੀ ਦੀ ਗੱਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਲੈ ਕੇ ਚੱਲ ਰਿਹਾ ਨਗਰ ਕੀਰਤਨ ਮਾਨਸਾ ਜ਼ਿਲ੍ਹੇ ਵਿੱਚ ਪਹੁੰਚਿਆ ਹੈ ਜਿੱਥੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਹੈ ਉੱਥੇ ਹੀ ਸੰਗਤਾਂ ਵੱਲੋਂ ਗੁਰੂ ਜੀ ਦੇ ਸ਼ਾਸ਼ਤਰਾਂ ਦੇ ਦਰਸ਼ਨ ਕੀਤੇ ਜਾ ਰਹੇ ਹਨ।

ਵੇਖੋ ਵੀਡੀਓ

ਇਹ ਵੀ ਪੜੋ: 550ਵਾਂ ਪ੍ਰਕਾਸ ਪੁਰਬ: ਸਤਲੁਜ ਕੰਢੇ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦਾ ਦੂਜਾ ਦਿਨ

ਕੌਮਾਂਤਰੀ ਨਗਰ ਕੀਰਤਨ ਸ਼ੁੱਕਰਵਾਰ ਨੂੰ ਹਲਕਾ ਸਰਦੂਲਗੜ੍ਹ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿੱਚੋਂ ਹੁੰਦਾ ਹੋਇਆ ਦੇਰ ਸ਼ਾਮ ਇਤਿਹਾਸਕ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ ਵਿਖੇ ਪਹੁੰਚੇਗਾ ਜਿਥੇ ਰਾਤ ਦਾ ਠਹਿਰਾਓ ਹੋਵੇਗਾ ਅਤੇ ਸਵੇਰੇ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਨਗਰ ਕੀਰਤਨ ਬਰਨਾਲਾ ਜ਼ਿਲ੍ਹੇ ਦੇ ਲਈ ਰਵਾਨਾ ਹੋ ਜਾਵੇਗਾ।

Intro:ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਭਾਰਤ ਦੇ ਵੱਖ ਵੱਖ ਸੂਬਿਆਂ ਵਿੱਚੋਂ ਹੁੰਦਾ ਹੋਇਆ ਅੱਜ ਮਾਨਸਾ ਜ਼ਿਲ੍ਹੇ ਵਿੱਚ ਦਾਖਲ ਹੋ ਗਿਆ ਹੈ ਮਾਨਸਾ ਜ਼ਿਲ੍ਹੇ ਦੇ ਦਾਖ਼ਲ ਹੁੰਦਿਆਂ ਹੀ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਇਸ ਮੌਕੇ ਸੰਗਤਾਂ ਵੱਲੋਂ ਨਗਰ ਕੀਰਤਨ ਦੇ ਸਵਾਗਤ ਦੇ ਲਈ ਸੜਕਾਂ ਉੱਪਰ ਜਨ ਸੈਲਾਬ ਉਮੜ ਆਇਆ ਅਤੇ ਨਗਰ ਕੀਰਤਨ ਦਾ ਫੁੱਲ ਵਰਖਾ ਨਾਲ ਸਵਾਗਤ ਕੀਤਾ ਗਿਆ ਇਸ ਮੌਕੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਭਾਰਤ ਦੇ ਵੱਖ ਵੱਖ ਸੂਬਿਆਂ ਵਿੱਚੋਂ ਹੁੰਦਾ ਹੋਇਆ ਅੱਜ ਮਾਨਸਾ ਜ਼ਿਲ੍ਹੇ ਵਿਚ ਪਹੁੰਚ ਗਿਆ ਹੈ ਉਨ੍ਹਾਂ ਕਿਹਾ ਕਿ ਬਹੁਤ ਹੀ ਖ਼ੁਸ਼ੀ ਦੀ ਗੱਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਲੈ ਕੇ ਚੱਲ ਰਿਹਾ ਨਗਰ ਕੀਰਤਨ ਮਾਨਸਾ ਜ਼ਿਲ੍ਹੇ ਵਿੱਚ ਪਹੁੰਚਿਆ ਹੈ ਜਿੱਥੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਹੈ ਉੱਥੇ ਹੀ ਸੰਗਤਾਂ ਵੱਲੋਂ ਗੁਰੂ ਜੀ ਦੇ ਸ਼ਾਸ਼ਤਰਾਂ ਦੇ ਦਰਸ਼ਨ ਕੀਤੇ ਜਾ ਰਹੇ ਹਨ

ਬਾਈਟ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ

ਬਾਈਟ ਸਿੱਖ ਸ਼ਰਧਾਲੂ

Body:ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਭਾਰਤ ਦੇ ਵੱਖ ਵੱਖ ਸੂਬਿਆਂ ਵਿੱਚੋਂ ਹੁੰਦਾ ਹੋਇਆ ਅੱਜ ਮਾਨਸਾ ਜ਼ਿਲ੍ਹੇ ਵਿੱਚ ਦਾਖਲ ਹੋ ਗਿਆ ਹੈ ਮਾਨਸਾ ਜ਼ਿਲ੍ਹੇ ਦੇ ਦਾਖ਼ਲ ਹੁੰਦਿਆਂ ਹੀ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਇਸ ਮੌਕੇ ਸੰਗਤਾਂ ਵੱਲੋਂ ਨਗਰ ਕੀਰਤਨ ਦੇ ਸਵਾਗਤ ਦੇ ਲਈ ਸੜਕਾਂ ਉੱਪਰ ਜਨ ਸੈਲਾਬ ਉਮੜ ਆਇਆ ਅਤੇ ਨਗਰ ਕੀਰਤਨ ਦਾ ਫੁੱਲ ਵਰਖਾ ਨਾਲ ਸਵਾਗਤ ਕੀਤਾ ਗਿਆ ਇਸ ਮੌਕੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਭਾਰਤ ਦੇ ਵੱਖ ਵੱਖ ਸੂਬਿਆਂ ਵਿੱਚੋਂ ਹੁੰਦਾ ਹੋਇਆ ਅੱਜ ਮਾਨਸਾ ਜ਼ਿਲ੍ਹੇ ਵਿਚ ਪਹੁੰਚ ਗਿਆ ਹੈ ਉਨ੍ਹਾਂ ਕਿਹਾ ਕਿ ਬਹੁਤ ਹੀ ਖ਼ੁਸ਼ੀ ਦੀ ਗੱਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਲੈ ਕੇ ਚੱਲ ਰਿਹਾ ਨਗਰ ਕੀਰਤਨ ਮਾਨਸਾ ਜ਼ਿਲ੍ਹੇ ਵਿੱਚ ਪਹੁੰਚਿਆ ਹੈ ਜਿੱਥੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਹੈ ਉੱਥੇ ਹੀ ਸੰਗਤਾਂ ਵੱਲੋਂ ਗੁਰੂ ਜੀ ਦੇ ਸ਼ਾਸ਼ਤਰਾਂ ਦੇ ਦਰਸ਼ਨ ਕੀਤੇ ਜਾ ਰਹੇ ਹਨ

ਬਾਈਟ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ

ਬਾਈਟ ਸਿੱਖ ਸ਼ਰਧਾਲੂ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.