ETV Bharat / state

ਨਰਮੇ ਦੀ ਸਰਕਾਰੀ ਖਰੀਦ ਬੰਦ ਹੋਣ 'ਤੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦਾ ਕੀਤਾ ਘਿਰਾਓ

ਨਰਮੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰੀ ਖਰੀਦ ਸ਼ੁਰੂ ਨਹੀਂ ਹੁੰਦੀ ਕਿਸਾਨਾਂ ਦਾ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।

ਮਾਨਸਾ ਕਿਸਾਨਾਂ ਦਾ ਧਰਨਾ
ਮਾਨਸਾ ਕਿਸਾਨਾਂ ਦਾ ਧਰਨਾ
author img

By

Published : Dec 3, 2019, 7:32 PM IST

ਮਾਨਸਾ: ਨਰਮੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ, ਇਸ ਮੌਕੇ ਘਿਰਾਓ ਕਰਨ ਲਈ ਆ ਰਹੇ ਕਿਸਾਨਾਂ ਦੀ ਪੁਲਿਸ ਨਾਲ ਧੱਕਾ ਮੁੱਕੀ ਵੀ ਹੋਈ ਜਿਸ ਤੋਂ ਬਾਅਦ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਬਾਹਰ ਹੀ ਧਰਨਾ ਲਗਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰੀ ਖਰੀਦ ਸ਼ੁਰੂ ਨਹੀਂ ਹੁੰਦੀ ਕਿਸਾਨਾਂ ਦਾ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।

ਵੇਖੋ ਵੀਡੀਓ

ਪਿਛਲੇ ਲੰਬੇ ਸਮੇਂ ਤੋਂ ਮਾਨਸਾ ਮੰਡੀ ਵਿੱਚ ਨਰਮੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਜਿੱਥੇ ਕਿਸਾਨ ਵਰਗ ਪ੍ਰੇਸ਼ਾਨ ਹੋ ਰਿਹਾ ਸੀ ਉੱਥੇ ਹੀ ਸ਼ਨੀਵਾਰ ਕਿਸਾਨਾਂ ਵੱਲੋਂ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ ਜਿਸ ਦੌਰਾਨ 7 ਟਰਾਲੀਆਂ ਨਰਮੇ ਦੀਆਂ ਸਰਕਾਰੀ ਏਜੰਸੀ ਵੱਲੋਂ ਖ਼ਰੀਦੀਆਂ ਗਈਆਂ ਸਰਕਾਰੀ ਖਰੀਦ ਸ਼ੁਰੂ ਹੋਣ ਤੋਂ ਬਾਅਦ ਪ੍ਰਾਈਵੇਟ ਵਪਾਰੀਆਂ ਨੇ ਵੀ ਇਸ ਖਰੀਦ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਸੀਸੀਆਈ ਨੂੰ ਅਲਾਟ ਕੀਤੀਆਂ ਗਈਆਂ ਫ਼ੈਕਟਰੀਆਂ ਬੰਦ ਕਰ ਦਿੱਤੀਆਂ ਜਿਸ ਤੋਂ ਬਾਅਦ ਸੋਮਵਾਰ ਫਿਰ ਤੋਂ ਸਰਕਾਰੀ ਖ਼ਰੀਦ ਬੰਦ ਹੋ ਗਈ, ਜਿਸ ਕਾਰਨ ਕਿਸਾਨਾਂ ਨੇ ਪ੍ਰਸ਼ਾਸਨ ਕੋਲ ਗੁਹਾਰ ਲਗਾਈ ਕਿ ਤੁਰੰਤ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਜਾਵੇ ਪਰ ਕਿਸਾਨਾਂ ਨੇ ਦੋਸ਼ ਲਾਇਆ ਕਿ ਸਰਕਾਰੀ ਅਧਿਕਾਰੀਆਂ ਨੇ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਦੇ ਲਈ ਕੋਈ ਦਿਲਚਸਪੀ ਨਹੀਂ ਦਿਖਾਈ ਜਿਸ ਕਾਰਨ ਉਨ੍ਹਾਂ ਨੂੰ ਮਜਬੂਰੀ ਬਸ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦਾ ਘਿਰਾਓ ਕਰਨਾ ਪਿਆ।

ਇਹ ਵੀ ਪੜੋ: ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਨੂੰ ਲੈ ਕੇ ਪਲਟੀ ਕੇਂਦਰ ਸਰਕਾਰ

ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰੀ ਖਰੀਦ ਸ਼ੁਰੂ ਨਹੀਂ ਹੁੰਦੀ ਕਿਸਾਨਾਂ ਦਾ ਡਿਪਟੀ ਕਮਿਸ਼ਨਰ ਰਿਹਾਇਸ਼ ਦਾ ਘਿਰਾਓ ਇਸੇ ਤਰ੍ਹਾਂ ਜਾਰੀ ਰਹੇਗਾ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਹਾਇਸ਼ ਦਾ ਘਿਰਾਓ ਕਰਨ ਆ ਰਹੇ ਕਿਸਾਨਾਂ ਨਾਲ ਪੁਲਿਸ ਦੀ ਹਲਕੀ ਧੱਕਾ ਮੁੱਕੀ ਵੀ ਹੋਈ ਜਿਸ ਤੋਂ ਬਾਅਦ ਕਿਸਾਨਾਂ ਨੇ ਰਿਹਾਇਸ਼ ਦੇ ਬਾਹਰ ਹੀ ਧਰਨਾ ਲਗਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

Intro:ਨਰਮੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਇਸ ਮੌਕੇ ਘਿਰਾਓ ਕਰਨ ਲਈ ਆ ਰਹੇ ਕਿਸਾਨਾਂ ਦੀ ਪੁਲਿਸ ਨਾਲ ਧੱਕਾ ਮੁੱਕੀ ਵੀ ਹੋਈ ਜਿਸ ਤੋਂ ਬਾਅਦ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਬਾਹਰ ਹੀ ਧਰਨਾ ਲਗਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰੀ ਖਰੀਦ ਸ਼ੁਰੂ ਨਹੀਂ ਹੁੰਦੀ ਕਿਸਾਨਾਂ ਦਾ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ

Body:ਪਿਛਲੇ ਲੰਬੇ ਸਮੇਂ ਤੋਂ ਮਾਨਸਾ ਮੰਡੀ ਵਿੱਚ ਨਰਮੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਜਿੱਥੇ ਕਿਸਾਨ ਵਰਗ ਪ੍ਰੇਸ਼ਾਨ ਹੋ ਰਿਹਾ ਸੀ ਉੱਥੇ ਹੀ ਸ਼ਨੀਵਾਰ ਕਿਸਾਨਾਂ ਵੱਲੋਂ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ ਜਿਸ ਦੌਰਾਨ 7 ਟਰਾਲੀਆਂ ਨਰਮੇ ਦੀਆਂ ਸਰਕਾਰੀ ਏਜੰਸੀ ਵੱਲੋਂ ਖ਼ਰੀਦੀਆਂ ਗਈਆਂ ਸਰਕਾਰੀ ਖਰੀਦ ਸ਼ੁਰੂ ਹੋਣ ਤੋਂ ਬਾਅਦ ਪ੍ਰਾਈਵੇਟ ਵਪਾਰੀਆਂ ਨੇ ਵੀ ਇਸ ਖਰੀਦ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਸੀਸੀਆਈ ਨੂੰ ਅਲਾਟ ਕੀਤੀਆਂ ਗਈਆਂ ਫ਼ੈਕਟਰੀਆਂ ਬੰਦ ਕਰ ਦਿੱਤੀਆਂ ਜਿਸ ਤੋਂ ਬਾਅਦ ਸੋਮਵਾਰ ਫਿਰ ਤੋਂ ਸਰਕਾਰੀ ਖ਼ਰੀਦ ਬੰਦ ਹੋ ਗਈ ਜਿਸ ਕਾਰਨ ਕਿਸਾਨਾਂ ਨੇ ਪ੍ਰਸ਼ਾਸਨ ਕੋਲ ਗੁਹਾਰ ਲਗਾਈ ਕਿ ਤੁਰੰਤ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਜਾਵੇ ਪਰ ਕਿਸਾਨਾਂ ਨੇ ਦੋਸ਼ ਲਾਇਆ ਕਿ ਸਰਕਾਰੀ ਅਧਿਕਾਰੀਆਂ ਨੇ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਦੇ ਲਈ ਕੋਈ ਦਿਲਚਸਪੀ ਨਹੀਂ ਦਿਖਾਈ ਜਿਸ ਕਾਰਨ ਉਨ੍ਹਾਂ ਨੂੰ ਮਜਬੂਰੀ ਬੱਸ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦਾ ਘਿਰਾਓ ਕਰਨਾ ਪਿਆ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰੀ ਖਰੀਦ ਸ਼ੁਰੂ ਨਹੀਂ ਹੁੰਦੀ ਕਿਸਾਨਾਂ ਦਾ ਡਿਪਟੀ ਕਮਿਸ਼ਨਰ ਰਿਹਾਇਸ਼ ਦਾ ਘਿਰਾਓ ਇਸੇ ਤਰ੍ਹਾਂ ਜਾਰੀ ਰਹੇਗਾ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਹਾਇਸ਼ ਦਾ ਘਿਰਾਓ ਕਰਨ ਆ ਰਹੇ ਕਿਸਾਨਾਂ ਨਾਲ ਪੁਲਿਸ ਦੀ ਹਲਕੀ ਧੱਕਾ ਮੁੱਕੀ ਵੀ ਹੋਈ ਜਿਸ ਤੋਂ ਬਾਅਦ ਕਿਸਾਨਾਂ ਨੇ ਰਿਹਾਇਸ਼ ਦੇ ਬਾਹਰ ਹੀ ਧਰਨਾ ਲਗਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ

ਬਾਈ ਰਾਮ ਸਿੰਘ ਭੈਣੀ ਬਾਘਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ

ਬਾਈਟ ਕਿਸਾਨ ਨੇਤਾ ਜਗਦੇਵ ਸਿੰਘ ਭੈਣੀ ਬਾਘਾ

Report Kuldip Dhaliwal Mansa

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.