ETV Bharat / state

ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲੇ ਮਹੀਂਪਾਲ ਨੂੰ ਅਦਾਲਤ ਨੇ ਭੇਜਿਆ ਜੇਲ੍ਹ

ਮਰਹੂਮ ਸਿੱਧੂ ਮੂਸੇਵਾਲਾ (musewala murder) ਦੇ ਪਿਤਾ ਨੂੰ ਧਮਕੀਆਂ ਦੇਣ ਵਾਲੇ ਮੁਲਜ਼ਮ ਮਹੀਪਾਲ ਨੂੰ ਮਾਨਸਾ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਹੈ। ਦੱਸ ਦਈਏ ਕਿ 7 ਸਤੰਬਰ ਨੂੰ ਪੁਲਿਸ ਨੇ ਮਾਹੀਪਾਲ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕਰਕੇ ਲਿਆਂਦਾ ਸੀ ਅਤੇ 5 ਦਿਨਾਂ ਦਾ ਰਿਮਾਂਡ ਹਾਸਿਲ ਕੀਤਾ ਸੀ।

Mahinpal, who threatened Moosewala's father, was sent to jail by the court
ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲੇ ਮਹੀਂਪਾਲ ਨੂੰ ਅਦਾਲਤ ਨੇ ਭੇਜਿਆ ਜੇਲ੍ਹ
author img

By

Published : Sep 12, 2022, 5:43 PM IST

ਮਾਨਸਾ: ਮਰਹੂਮ ਅਤੇ ਮਕਬੂਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੂਸੇਵਾਲਾ ਦੇ ਈ-ਮੇਲ ਅਕਾਊਂਟ ਰਾਹੀਂ ਧਮਕੀ ਦੇਣ ਵਾਲ਼ੇ ਸ਼ਖ਼ਸ ਨੂੰ ਅਦਾਲਤ ਨੇ ਜੇਲ੍ਹ ਭੇਜ ਦਿੱਤਾ (Mansa court sent to jail) ਹੈ।ਦੱਸ ਦਈਏ ਕਿ ਸਿੱਧੂ ਮੂਸੇ ਵਾਲਾ ਦੇ ਪਿਤਾ ਨੂੰ ਇੰਸਟਾਗ੍ਰਾਮ ਅਤੇ ਈ ਮੇਲ ਦੇ ਜ਼ਰੀਏ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਪੰਜਾਬ ਪੁਲਿਸ ਨੇ ਰਾਸਥਾਨ ਤੋਂ ਟਰੇਸ (Trace from path) ਕਰਨ ਮਗਰੋਂ ਗ੍ਰਿਫ਼ਤਾਰ ਕਰਕੇ ਮਾਨਸਾ ਲਿਆਂਦਾ ਸੀ।

ਮਾਨਸਾ ਲਿਆਉਣ ਮਗਰੋਂ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕਰਕੇ ਮੁਲਜ਼ਮ ਦਾ 5 ਦਿਨਾਂ ਦਾ ਰਿਮਾਂਡ ਹਾਸਿਲ ਕੀਤਾ ਅਤੇ ਰਿਮਾਂਡ ਖਤਮ ਹੋੇਣ ਮਗਰੋਂ ਮੁਲਜ਼ਮ ਨੂੰ ਮੁੜ ਤੋਂ ਅਦਾਲਤ ਵਿੱਚ ਪੇਸ਼ ਕੀਤਾ ਅਦਾਲਤ ਨੇ ਮੁਲਜ਼ਮ ਮਹੀਂਪਾਲ ਨੂੰ ਹੁਣ ਜੇਲ੍ਹ ਵਿੱਚ ਭੇਜ ਦਿੱਤਾ ਹੈ। ਦੱਸ ਦਈਏ ਕਿ ਮੂਸੇਵਾਲਾ ਦਾ ਕਤਲ ਤੋਂ ਬਾਅਦ ਉਨ੍ਹਾਂ ਦੇ ਪਿਤਾ ਆਪਣੇ ਪਿਤਾ ਆਪਣੇ ਪੁੱਤ ਨੂੰ ਇਨਸਾਫ਼ ਦਿਵਾਉਣ ਲਈ ਲਗਾਤਾਰ ਗੈਂਗਸਟਰਵਾਦ (gangsterism) ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੇ ਹਨ।

ਦੂਜੇ ਪਾਸੇ ਮੂਸੇਵਾਲਾ ਦਾ ਪਿਤਾ ਨੂੰ ਵੱਖ-ਵੱਖ ਗੈਂਗਸਟਰਾਂ ਨਾਲ਼ ਸਬੰਧ ਗਰੁੱਪਾਂ ਅਤੇ ਹੋਰ ਸ਼ਰਾਰਤੀ ਅਸਨਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਪਰ ਮੂਸੇਵਾਲਾ ਦੇ ਪਿਤਾ (Moosewalas father threatened) ਦਾ ਕਹਿਣਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਧਮਕੀ ਤੋਂ ਨਹੀਂ ਡਰਨ ਵਾਲੇ ਅਤੇ ਆਪਣੇ ਮਰਹੂਮ ਪੁੱਤ ਨੂੰ ਇਨਸਾਫ ਦਿਵਾਉਣ ਲਈ ਉਹ ਆਖ਼ਰੀ ਸਾਹ ਤੱਕ ਸੰਘਰਸ਼ (Struggle till the last breath) ਕਰਦੇ ਰਹਿਣਗੇ।

ਇਹ ਵੀ ਪੜ੍ਹੋ: EXCLUSIVE ਜੱਗੂ ਭਗਵਾਨਪੁਰੀਆ ਦੀ ਮਾਂ ਨੇ NIA ਟੀਮ ਉੱਤੇ ਲਗਾਏ ਇਲਜ਼ਾਮ, ਦੇਖੋ

ETV Bharat Logo

Copyright © 2024 Ushodaya Enterprises Pvt. Ltd., All Rights Reserved.