ETV Bharat / state

ਕਿਸਾਨਾਂ 'ਤੇ ਲਾਠੀਚਾਰਜ ਦੇ ਵਿਰੋਧ ‘ਚੋਂ ਮਾਨਸਾ-ਬਠਿੰਡਾ ਹਾਈਵੇਅ ਜਾਮ - ਕਿਸਾਨਾਂ 'ਤੇ ਲਾਠੀਚਾਰਜ

ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਰੋਸ਼ ਵਜੋਂ ਅੱਜ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਰੋਡ ਜਾਮ ਕਰਕੇ ਕੇਂਦਰ ਤੇ ਹਰਿਆਣਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਕਿਸਾਨਾਂ 'ਤੇ ਲਾਠੀਚਾਰਜ ਦੇ ਵਿਰੋਧ ‘ਚੋਂ ਮਾਨਸਾ-ਬਠਿੰਡਾ ਹਾਈਵੇਅ ਜਾਮ

author img

By

Published : Aug 29, 2021, 2:05 PM IST

ਮਾਨਸਾ: ਹਰਿਆਣਾ ਦੇ ਕਰਨਾਲ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ 12 ਤੋਂ 2 ਵਜੇ ਤੱਕ ਸੜਕਾਂ ਜਾਮ ਕਰਕੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਾਨਸਾ ਦੇ ਪਿੰਡ ਭੈਣੀਬਾਘਾ ਵਿੱਚ ਵੀ ਮਾਨਸਾ-ਬਠਿੰਡਾ ਰੋਡ ਜਾਮ ਕਰਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।

ਕਿਸਾਨਾਂ 'ਤੇ ਲਾਠੀਚਾਰਜ ਦੇ ਵਿਰੋਧ ‘ਚੋਂ ਮਾਨਸਾ-ਬਠਿੰਡਾ ਹਾਈਵੇਅ ਜਾਮ
ਕਿਸਾਨਾਂ ਨੇ ਪ੍ਰਦਰਸ਼ਨ ਦੌਰਾਨ ਈ.ਟੀ.ਵੀ. ਭਾਰਤ ਦੇ ਨਾਲ ਗੱਲਬਾਤ ਕਰਦਿਆਂ ਕਿਹਾ, ਕਿ ਹਰਿਆਣਾ ਦੇ ਕਰਨਾਲ ਵਿੱਚ ਭਾਜਪਾ ਸਰਕਾਰ ਦੇ ਇਸ਼ਾਰੇ ‘ਤੇ ਅੰਨ੍ਹੇਵਾਹ ਲਾਠੀਚਾਰਜ ਕਰਕੇ ਕਿਸਾਨਾਂ ਨੂੰ ਜ਼ਖ਼ਮੀ ਕੀਤਾ ਗਿਆ ਹੈ। ਜਿਸ ਕਾਰਨ ਕਿਸਾਨਾਂ ਤੇ ਸਰਕਾਰ ਅਜਿਹਾ ਤਸ਼ੱਦਦ ਢਾਹ ਰਹੀ ਹੈ।

ਉਨ੍ਹਾਂ ਕਿਹਾ, ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ। ਉੱਥੇ ਹੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ, ਕਿ ਬੀਤੇ ਕੱਲ੍ਹ ਹਰਿਆਣਾ ਦੇ ਵਿੱਚ ਕਿਸਾਨਾਂ ਵੱਲੋਂ ਜਾਮ ਕੀਤੇ ਗਏ ਸੀ। ਤੇ ਅੱਜ ਪੰਜਾਬ ਭਰ ਦੇ ਵਿੱਚ ਕਿਸਾਨਾਂ ਵੱਲੋਂ ਰੋਡ ਜਾਮ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ

ਉਨ੍ਹਾਂ ਨੇ ਕਿਹਾ, ਕਿ ਜਦੋਂ ਤੱਕ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਨੂੰ ਵਾਪਸ ਨਹੀਂ ਲੈਂਦੀ ਕਿਸਾਨਾਂ ਦੇ ਅੰਦੋਲਨ ਜਾਰੀ ਹੈ। ਇਸ ਮੌਕੇ ਕਿਸਾਨਾਂ ਵੱਲੋਂ ਸ਼ਾਂਤੀ ਮਈ ਨਾਲ ਪ੍ਰਦਰਸ਼ਨ ਕਰਨ ਦੀ ਵੀ ਅਪੀਲ ਕੀਤੀ।

ਇਹ ਵੀ ਪੜ੍ਹੋ: ਹੁਣ ਕਿਸਾਨਾਂ ਨੇ ਘੇਰਿਆ ਇਹ ਵਿਧਾਇਕ

ETV Bharat Logo

Copyright © 2025 Ushodaya Enterprises Pvt. Ltd., All Rights Reserved.