ETV Bharat / state

Mansa: ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੱਢੀ ਰੋਸ ਰੈਲੀ

ਮਾਨਸਾ ਵਿਚ ਮਨਿਸਟਰੀਅਲ ਮੁਲਾਜ਼ਮਾਂ (Employees) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੋਟਰਸਾਈਕਲ ਰੈਲੀ ਕੱਢੀ ਗਈ ਅਤੇ ਇਸ ਦੌਰਾਨ ਪੰਜਾਬ ਸਰਕਾਰ (Government of Punjab) ਖਿਲਾਫ਼ ਜਮ ਕੇ ਨਾਅਰੇਬਾਜੀ ਕੀਤੀ ਗਈ।ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੇ ਕਮਿਸ਼ਨ ਵਿਚ ਸੋਧ ਕੀਤੀ ਜਾਵੇ।

Mansa: ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੱਢੀ ਰੋਸ ਰੈਲੀ
Mansa: ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੱਢੀ ਰੋਸ ਰੈਲੀ
author img

By

Published : Jul 7, 2021, 4:22 PM IST

ਮਾਨਸਾ:ਮਨਿਸਟਰੀਅਲ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਾਨਸਾ ਦੇ ਵਿੱਚ ਮੋਟਰਸਾਈਕਲ ਰੈਲੀ ਕੱਢੀ ਅਤੇ ਪੰਜਾਬ ਸਰਕਾਰ (Government of Punjab) ਦੇ ਖਿਲਾਫ ਨਾਅਰੇਬਾਜੀ ਕੀਤੀ। ਮੁਲਾਜ਼ਮਾਂ (Employees) ਦਾ ਕਹਿਣਾ ਹੈ ਕਿ ਬੇਸ਼ੱਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਕੁਝ ਮੰਗਾਂ ਮੰਨ ਲਈਆਂ ਹਨ ਪਰ ਪੇ ਕਮਿਸ਼ਨ ਦੀ ਰਿਪੋਰਟ ਅਧੂਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਉਨ੍ਹਾਂ ਦੀਆਂ ਅਧੂਰੀਆਂ ਮੰਗਾਂ ਨੂੰ ਵੀ ਪੂਰਾ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਦੇ ਵਿਚ ਮਨਿਸਟਰੀਅਲ ਮੁਲਾਜ਼ਮਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Mansa: ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੱਢੀ ਰੋਸ ਰੈਲੀ
ਪੇ ਕਮਿਸ਼ਨ ਵਿਚ ਸੋਧ ਕੀਤੀ ਜਾਵੇਜਸਦੀਪ ਸਿੰਘ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸੀ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਜੇਕਰ ਹੁਣ ਮੰਨਿਆ ਹੈ ਤਾਂ ਉਹ ਵੀ ਕੁਝ ਮੰਗਾਂ ਹੀ ਅਧੂਰੀਆਂ ਪੂਰੀਆਂ ਕੀਤੀਆਂ ਹਨ।ਜਿਸ ਦੇ ਵਿੱਚ ਪੇ ਕਮਿਸ਼ਨ ਦੀ ਰਿਪੋਰਟ ਨੂੰ ਅਧੂਰੀ ਹੈ। ਉਨ੍ਹਾਂ ਕਿਹਾ ਕਿ ਮਨਿਸਟੀਰੀਅਲ ਕਰਮਚਾਰੀਆਂ ਦੀਆਂ ਮੰਗਾਂ ਜਿਨ੍ਹਾਂ ਦੇ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ, ਡੀਏ ਦੀਆਂ ਕਿਸ਼ਤਾਂ ਜਾਰੀ ਕਰਨੀਆਂ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨਾ ਆਦਿ ਮੰਗਾਂ ਸਨ।

ਸੰਘਰਸ਼ ਤੇਜ ਕਰਨ ਦੀ ਚਿਤਾਵਨੀ

ਉਨ੍ਹਾਂ ਕਿਹਾ ਕਿ ਜਿਸ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਮਾਨਸਾ ਵਿਚ ਮੋਟਰਸਾਈਕਲ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ ਹੈ।ਜੇਕਰ ਸਰਕਾਰ ਵੱਲੋਂ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ
ਇਹ ਵੀ ਪੜੋ:ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ

ETV Bharat Logo

Copyright © 2024 Ushodaya Enterprises Pvt. Ltd., All Rights Reserved.