ETV Bharat / state

ਮਾਨਸਾ ਵਾਸੀਆਂ ਨੇ UPSC ਪਾਸ ਸਿਮਰਨਦੀਪ ਸਿੰਘ ਨੂੰ ਕੀਤਾ ਸਨਮਾਨਿਤ - ਸਿਮਰਨਦੀਪ ਸਿੰਘ ਦੰਦੀਵਾਲ

ਮਾਨਸਾ ਜ਼ਿਲ੍ਹੇ ਦੇ ਨੌਜਵਾਨ ਨੇ ਯੂਪੀਐਸਸੀ (UPSC) ਦੀ ਪ੍ਰੀਖਿਆ ਪਾਸ ਕਰਕੇ ਜਿੱਥੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ ਉੱਥੇ ਹੀ ਪੂਰੇ ਪੰਜਾਬ ਵਿੱਚ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਸਨੂੰ ਲੈਕੇ ਸਥਾਨਕਵਾਸੀਆਂ ਦੇ ਵੱਲੋਂ ਵਿਸ਼ੇਸ਼ ਸਮਾਗਮ (Special events) ਕਰ ਨੌਜਵਾਨ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।

ਮਾਨਸਾ ਵਾਸੀਆਂ ਨੇ UPSC ਪਾਸ ਸਿਮਰਨਦੀਪ ਸਿੰਘ ਨੂੰ ਕੀਤਾ ਸਨਮਾਨਿਤ

author img

By

Published : Oct 26, 2021, 9:01 PM IST

ਮਾਨਸਾ: ਜ਼ਿਲ੍ਹੇ ਦੇ ਗਊਸ਼ਾਲਾ ਭਵਨ ਵਿਖੇ ਸੀਨੀਅਰ ਸਿਟੀਜ਼ਨ (Senior Citizen) ਵੱਲੋਂ ਯੂ ਪੀ ਐੱਸ ਸੀ (UPSC) ਪਾਸ ਸਿਮਰਨਦੀਪ ਸਿੰਘ ਦੰਦੀਵਾਲ ਦਾ ਵਿਸ਼ੇਸ਼ ਸਨਮਾਨ (Special honors) ਕੀਤਾ ਗਿਆ। ਇਸ ਮੌਕੇ ‘ਤੇ ਸੀਨੀਅਰ ਸਿਟੀਜ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਸਿਮਰਨਦੀਪ ਸਿੰਘ ਦੰਦੀਵਾਲ ਨੇ ਯੂ ਪੀ ਐਸ ਸੀ ਪ੍ਰੀਖਿਆ ਦੇ ਵਿੱਚੋਂ 34ਵਾਂ ਸਥਾਨ ਪ੍ਰਾਪਤ ਕਰਕੇ ਮਾਨਸਾ ਜ਼ਿਲ੍ਹੇ ਅਤੇ ਆਪਣੇ ਪਿੰਡ ਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ ਜਿਸਦੇ ਲਈ ਉਨ੍ਹਾਂ ਵੱਲੋਂ ਸਿਮਰਨਦੀਪ ਸਿੰਘ ਦੰਦੀਵਾਲ ਦਾ ਸਨਮਾਨ ਕੀਤਾ ਗਿਆ ਹੈ।

ਮਾਨਸਾ ਵਾਸੀਆਂ ਨੇ UPSC ਪਾਸ ਸਿਮਰਨਦੀਪ ਸਿੰਘ ਨੂੰ ਕੀਤਾ ਸਨਮਾਨਿਤ

ਸੀਨੀਅਰ ਸਿਟੀਜ਼ਨ (Senior Citizen) ਵੱਲੋਂ ਸਨਮਾਨ (honors) ਕੀਤੇ ਜਾਣ ‘ਤੇ ਯੂ ਪੀ ਐਸ ਸੀ (UPSC) ਪ੍ਰੀਖਿਆ ਪਾਸ ਸਿਮਰਨਦੀਪ ਸਿੰਘ ਦੰਦੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਦੇ ਜ਼ਿਲ੍ਹੇ ਦੇ ਸੀਨੀਅਰ ਸਿਟੀਜ਼ਨ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਝਲਬੂਟੀ ਅਤੇ ਸੀਨੀਅਰ ਸਿਟੀਜ਼ਨ (Senior Citizen) ਦੇ ਪ੍ਰਧਾਨ ਭਗਵਾਨ ਦਾਸ ਨੇ ਵੀ ਕਿਹਾ ਕਿ ਉਹ ਸਿਮਰਨਦੀਪ ਸਿੰਘ ਦੰਦੀਵਾਲ ਤੋਂ ਉਮੀਦ ਕਰਦੇ ਹਨ ਤੇ ਉਹ ਅੱਗੇ ਜਾ ਕੇ ਮਾਨਸਾ ਜ਼ਿਲ੍ਹੇ ਦਾ ਨਾਮ ਰੌਸ਼ਨ ਕਰੇ।

ਇਹ ਵੀ ਪੜ੍ਹੋ:ਪੰਜਾਬ ‘ਚ ਪਟਾਕੇ ਚਲਾਉਣ ‘ਤੇ ਬੈਨ !

ETV Bharat Logo

Copyright © 2025 Ushodaya Enterprises Pvt. Ltd., All Rights Reserved.