ETV Bharat / state

ਮਾਨਸਾ: ਨਸ਼ੇ ਵਿਰੁੱਧ 'ਮਾਰਨਿੰਗ ਆਪਰੇਸ਼ਨ' ਦੌਰਾਨ ਪੁਲਿਸ ਨੇ 1 ਕਰੋੜ 25 ਲੱਖ ਦੀ ਹੈਰੋਇਨ ਕੀਤੀ ਬਰਾਮਦ - Drugs In Punjab

ਮਾਨਸਾ ਪੁਲਿਸ ਨੇ ਨਸ਼ੇ ਵਿਰੁੱਧ 'ਮਾਰਨਿੰਗ ਆਪਰੇਸ਼ਨ' ਤਹਿਤ 1 ਕਰੋੜ 25 ਲੱਖ ਦੀ ਹੈਰੋਇਨ ਬਰਾਮਦ ਕੀਤੀ। ਇਸ ਦੇ ਨਾਲ ਹੀ ਮਾਨਸਾ ਪੁਲਿਸ ਨੇ 18 ਮਾਮਲਿਆਂ ਵਿੱਚ 20 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਜਾਂਚ ਜਾਰੀ ਹੈ।

ਫ਼ੋਟੋ
author img

By

Published : Jul 29, 2019, 7:57 PM IST

ਮਾਨਸਾ: ਮਾਨਸਾ ਪੁਲਿਸ ਨੇ ਨਸ਼ੇ ਵਿਰੁੱਧ ਚਲਾਈ ਮਾਰਲਿਨ ਮੁਹਿੰਮ ਤਹਿਤ ਜ਼ਿਲ੍ਹੇ ਦੀ ਪੁਲਿਸ ਨੇ ਆਪਣੇ ਇਲਾਕੇ ਵਿੱਚ ਨਸ਼ੇ ਵਿਰੁੱਧ ਮਾਰਨਿੰਗ ਆਪਰੇਸ਼ਨ ਸ਼ੁਰੂ ਕੀਤਾ ਹੋਇਆ ਹੈ। ਮਾਨਸਾ ਜ਼ਿਲ੍ਹੇ ਦੇ ਐਸਐਸਪੀ ਨਰਿੰਦਰ ਭਾਰਗਵ ਦੀ ਅਗਵਾਈ ਵਿੱਚ ਲਗਾਤਾਰ ਤੀਜੇ ਦਿਨ ਵੀ ਨਸ਼ਾ ਤਸਕਰਾਂ ਦੇ ਘਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਇਆ ਗਿਆ ਜਿਸ 'ਚ ਸੋਮਵਾਰ ਨੂੰ 18 ਮਾਮਲਿਆਂ ਵਿੱਚ 20 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਸ ਦੇ ਤਹਿਤ ਹੀ 2.27 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਐਸਐਸਪੀ ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਨਸ਼ਾ ਤਸਕਰਾਂ ਦੇ ਘਰਾਂ ਵਿੱਚ ਸਰਚ ਅਭਿਆਨ ਚਲਾਇਆ ਗਿਆ ਜਿਸ ਵਿੱਚ 750 ਕਰਮਚਾਰੀਆਂ ਨੇ ਹਿੱਸਾ ਲਿਆ ਪੁਲਿਸ ਨੇ 18 ਮਾਮਲਿਆਂ ਵਿੱਚ 20 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ 2.27 ਗ੍ਰਾਮ ਹੈਰੋਇਨ ਜਿਸ ਦੀ ਅੰਤਰਰਾਸ਼ਟਰੀ ਕੀਮਤ ਇੱਕ ਕਰੋੜ 25 ਲੱਖ ਦੇ ਕਰੀਬ ਦੱਸੀ ਜਾ ਰਹੀ ਹੈ ਇਸ ਦੇ ਤਹਿਤ ਹੀ ਗਾਂਜਾ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਨੂੰ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ: ਮਾਸੂਮ ਬੱਚੀ ਨਾਲ ਬਲਾਤਕਾਰ, ਪੁਲਿਸ ਮਾਮਲੇ ਦੀ ਜਾਂਚ 'ਚ ਲੱਗੀ

ਐਸਐਸਪੀ ਨਰਿੰਦਰ ਭਾਰਗਵ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਅਤੇ ਐਸਟੀਐਫ ਦੀ ਚੀਫ਼ ਹਰਪ੍ਰੀਤ ਸਿੰਘ ਸਿੱਧੂ ਤੋਂ ਮਿਲੀ ਹੈ ਜਿਸ ਦੇ ਆਧਾਰ 'ਤੇ ਨਸ਼ਾ ਤਸਕਰਾਂ ਦੇ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮਾਨਸਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।
ਦੂਜੇ ਪਾਸੇ, ਮਾਨਸਾ ਪੁਲਿਸ ਨੇ ਨਸ਼ੇ ਵਿਰੁੱਧ ਚਲਾਈ ਮੁਹਿੰਮ ਨੂੰ ਲੋਕਾਂ ਵੱਲੋਂ ਕਾਫੀ ਸਰਾਹਿਆ ਜਾ ਰਿਹਾ ਹੈ। ਸ਼ਹਿਰ ਵਾਸੀਆਂ ਨੇ ਦੱਸਿਆ ਕਿ ਨਸ਼ਾ ਪੰਜਾਬ ਦੀ ਜਵਾਨੀ ਨੂੰ ਖ਼ਰਾਬ ਕਰ ਰਹੀ ਹੈ, ਇਸ ਲਈ ਮਾਨਸਾ ਪੁਲਿਸ ਇਸ ਮੁਹਿੰਮ ਨੂੰ ਜਾਰੀ ਰੱਖੇ ਅਤੇ ਜ਼ਿਲ੍ਹੇ ਦੇ ਲੋਕ ਇਸ ਕੰਮ ਲਈ ਪੁਲਿਸ ਦਾ ਪੂਰਾ ਸਹਿਯੋਗ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪੁਲਿਸ ਕਿਸੇ ਵੀ ਨਿਰਦੋਸ਼ ਵਿਅਕਤੀ ਨੂੰ ਪਰੇਸ਼ਾਨ ਨਾ ਕਰੇ, ਕਿਉਂਕਿ ਪਿੰਡਾਂ ਵਿੱਚ ਅਕਸਰ ਗੁੱਟਬੰਦੀ ਹੁੰਦੀ ਹੈ ਜਿਸ ਦੇ ਚੱਲਦਿਆਂ ਪੁਲਿਸ ਇਸ ਮਾਮਲੇ ਵਿੱਚ ਸਿਰਫ ਨਸ਼ਾ ਤਸਕਰਾਂ ਦੇ ਵਿਰੁੱਧ ਹੀ ਕਾਰਵਾਈ ਕਰੇ।

ਇਹ ਵੀ ਪੜ੍ਹੋ: ਸਤਪਾਲ ਸਿੰਘ ਦੀ ASI ਵਜੋਂ ਹੋਈ ਤੱਰਕੀ, ਮੁੱਖ ਮੰਤਰੀ ਨੇ ਲਗਾਏ ਸਟਾਰ

Intro:ਆਪ੍ਰੇਸ਼ਨ ਮਾਰਨਿੰਗ

ਮਾਨਸਾ ਪੁਲੀਸ ਨੇ 1 ਕਰੋੜ 25 ਲੱਖ ਦੀ ਹੈਰੋਇਨ ਕੀਤੀ ਬਰਾਮਦ ਅਤੇ 18 ਮਾਮਲਿਆਂ ਵਿੱਚ 20 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਮਾਨਸਾ ਪੁਲੀਸ ਨੇ ਨਸ਼ੇ ਦੇ ਖਿਲਾਫ ਚਲਾਈ ਮਾਰਲਿਨ ਮੁਹਿੰਮ ਹੁਣ ਸਫਲਤਾ ਦੀ ਵੱਲ ਵਧ ਰਹੀ ਹੈ ਮਾਨਸਾ ਜ਼ਿਲ੍ਹੇ ਦੀ ਪੁਲਿਸ ਤੋਂ ਵੱਖ ਵੱਖ ਜ਼ਿਲ੍ਹਾ ਦੀ ਪੁਲਿਸ ਨੇ ਸਿੱਖਿਆ ਲੈਂਦੇ ਹੋਏ ਆਪਣੇ ਜ਼ਿਲ੍ਹੇ ਵਿੱਚ ਆਪਰੇਸ਼ਨ ਸ਼ੁਰੂ ਕੀਤਾ ਹੋਇਆ ਹੈ ਮਾਨਸਾ ਜ਼ਿਲ੍ਹੇ ਦੇ ਐਸਐਸਪੀ ਨਰਿੰਦਰ ਭਾਰਗਵ ਦੀ ਅਗਵਾਈ ਵਿੱਚ ਲਗਾਤਾਰ ਤੀਸਰੇ ਦਿਨ ਵੀ ਨਸ਼ਾ ਤਸਕਰਾਂ ਦੇ ਘਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਇਆ ਗਿਆ ਜਿਸ ਵਿੱਚ ਅੱਜ 18 ਮਾਮਲਿਆਂ ਵਿੱਚ 20 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਇਸ ਦੇ ਤਹਿਤ ਹੀ 2.27 ਗ੍ਰਾਮ ਹੈਰੋਇਨ ਬਰਾਮਦ ਕੀਤੀ ਜਿਸ ਦੀ ਅੰਤਰਰਾਸ਼ਟਰੀ ਕੀਮਤ ਸਵਾ ਕਰੋੜ ਦੱਸੀ ਜਾ ਰਹੀ ਹੈ ਇਸਦੇ ਤਹਿਤ ਗਾਂਜਾ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ

Body:ਵਾਈਸ 1 ਨਸ਼ੇ ਦੇ ਖਿਲਾਫ਼ ਚਲਾਈ ਜਾ ਰਹੀ ਮਾਰਨਿੰਗ ਮੁਹਿੰਮ ਵਿੱਚ ਹੁਣ ਮਾਨਸਾ ਪੁਲਿਸ ਸਫਲਤਾ ਵੱਲ ਵਧ ਰਹੀ ਹੈ ਮਾਨਸਾ ਪੁਲਿਸ ਨੇ ਮਾਰਨਿੰਗ ਜ਼ਿਲ੍ਹੇ ਦੇ ਵਿੱਚ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਐਸਐਸਪੀ ਨਰਿੰਦਰ ਭਾਰਗਵ ਨੇ ਅੱਜ ਤੀਸਰੇ ਦਿਨ ਵੀ ਨਸ਼ਾ ਤਸਕਰਾਂ ਦੇ ਘਰਾਂ ਵਿੱਚ ਸਰਚ ਅਭਿਆਨ ਚਲਾਇਆ ਜਿਸ ਵਿੱਚ 750 ਕਰਮਚਾਰੀਆਂ ਨੇ ਹਿੱਸਾ ਲਿਆ ਪੁਲਸ ਨੇ 18 ਮਾਮਲਿਆਂ ਵਿੱਚ 20 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 2.27 ਗ੍ਰਾਮ ਹੈਰੋਇਨ ਜਿਸ ਦੀ ਅੰਤਰਰਾਸ਼ਟਰੀ ਕੀਮਤ ਇੱਕ ਕਰੋੜ 25 ਲੱਖ ਦੇ ਕਰੀਬ ਦੱਸੀ ਜਾ ਰਹੀ ਹੈ ਇਸ ਦੇ ਤਹਿਤ ਹੀ ਗਾਂਜਾ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਨੂੰ ਬਰਾਮਦ ਕੀਤੀ ਹੈ ਐਸਐਸਪੀ ਨਰਿੰਦਰ ਭਾਰਗਵ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਦੇ ਡੀਜੀਪੀ ਅਤੇ ਐਸਟੀਐਫ ਦੀ ਚੀਫ ਹਰਪ੍ਰੀਤ ਸਿੰਘ ਸਿੱਧੂ ਤੋਂ ਮਿਲੀ ਹੈ ਜਿਸ ਦੇ ਆਧਾਰ ਤੇ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮਾਨਸਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ

ਬਾਈਟ ਐਸਐਸਪੀ ਨਰਿੰਦਰ ਭਾਰਗਵ

Conclusion:ਦੂਸਰੇ ਪਾਸੇ ਮਾਨਸਾ ਪੁਲੀਸ ਦੀ ਨਸ਼ੇ ਦੇ ਖਿਲਾਫ ਚਲਾਈ ਮੁਹਿੰਮ ਨੂੰ ਲੋਕਾਂ ਵੱਲੋਂ ਕਾਫੀ ਸਰਾਹਿਆ ਜਾ ਰਿਹਾ ਹੈ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਮਾਨਸਾ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਰਿਹਾ ਹੈ ਇਸ ਲਈ ਮਾਨਸਾ ਪੁਲਿਸ ਇਸ ਮੁਹਿੰਮ ਨੂੰ ਜਾਰੀ ਰੱਖੇ ਅਤੇ ਜ਼ਿਲ੍ਹੇ ਦੇ ਲੋਕ ਇਸ ਕੰਮ ਦੇ ਲਈ ਪੁਲਿਸ ਦਾ ਪੂਰਾ ਸਹਿਯੋਗ ਦੇਣ ਲਈ ਤਿਆਰ ਹਨ ਉਨ੍ਹਾਂ ਕਿਹਾ ਕਿ ਪੁਲਿਸ ਕਿਸੇ ਵੀ ਨਿਰਦੋਸ਼ ਵਿਅਕਤੀ ਨੂੰ ਪ੍ਰੇਸ਼ਾਨ ਨਾ ਕਰੇ ਕਿਉਂਕਿ ਪਿੰਡਾਂ ਵਿੱਚ ਅਕਸਰ ਗੁੱਟਬੰਦੀ ਹੁੰਦੀ ਹੈ ਜਿਸਦੇ ਚੱਲਦੇ ਪੁਲਿਸ ਇਸ ਮਾਮਲੇ ਨੂੰ ਸਿਰਫ ਨਸ਼ਾ ਤਸਕਰਾਂ ਦੇ ਖਿਲਾਫ ਹੀ ਕਾਰਵਾਈ ਕਰੇ

ਬਾਈਟ ਲਾਲ ਚੰਦ ਸਮਾਜ ਸੇਵੀ ਮਾਨਸਾ

ਬਾਈਟ ਲਖਵਿੰਦਰ ਸਿੰਘ ਐਡਵੋਕੇਟ
ETV Bharat Logo

Copyright © 2024 Ushodaya Enterprises Pvt. Ltd., All Rights Reserved.