ETV Bharat / state

ਪੰਜਾਬ ਦੇ ਅਗਲੇ ਮੁੱਖ ਮੰਤਰੀ ਬਣ ਸਕਦੇ ਨੇ ਨਵਜੋਤ ਸਿੱਧੂ : ਸਿਮਰਜੀਤ ਬੈਂਸ - congress & Akali's

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਪਾਣੀ ਦੀ ਕੀਮਤ ਵਸੂਲੀ ਸਬੰਧੀ ਅੰਦੋਲਨ ਤਹਿਤ ਮਾਨਸਾ ਵਿਖੇ ਪੁਜੇ। ਸਿਮਰਜੀਤ ਬੈਂਸ ਵੱਲੋਂ ਹੋਰਨਾਂ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਇਥੇ ਉਨ੍ਹਾਂ ਨੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸੱਮਸਿਆਵਾਂ ਨੂੰ ਹਲ ਕੀਤੇ ਜਾਣ ਦੀ ਗੱਲ ਆਖੀ।

ਅਗਲੇ ਮੁੱਖ ਮੰਤਰੀ ਬਣ ਸਕਦੇ ਨੇ ਨਵਜੋਤ ਸਿੱਧੂ
author img

By

Published : Jul 19, 2019, 7:28 AM IST

ਮਾਨਸਾ : ਪਾਣੀ ਦੀ ਕੀਮਤ ਵਸੂਲੀ ਅੰਦੋਲਨ ਤਹਿਤ ਸਿਮਰਜੀਤ ਬੈਂਸ ਨੇ ਜ਼ਿਲ੍ਹੇ ਵਿੱਚ ਪਹੁੰਚ ਕੇ ਆਮ ਲੋਕਾਂ ਅਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਬੱਚਤ ਭਵਨ ਮਾਨਸਾ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਸਮਾਜਿਕ, ਰਾਜਨੀਤਕ, ਕਿਸਾਨਾਂ ਅਤੇ ਸਾਮਜ ਸੇਵੀ ਜੱਥੇਬੰਦੀਆਂ ਨੇ ਹਿੱਸਾ ਵੀ ਲਿਆ।
ਇਥੇ ਉਨ੍ਹਾਂ ਨੇ ਜਨਤਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੌਜ਼ੂਦਾ ਸਮੇਂ ਵਿੱਚ ਪੰਜਾਬ ਤਬਾਹੀ ਦੀ ਕਗਾਰ ਉੱਤੇ ਖੜ੍ਹਾ ਹੈ। ਇਸ ਦੇ ਲਈ ਉਨ੍ਹਾਂ ਨੇ ਪਿਛਲੀ ਬਾਦਲ ਸਰਕਾਰ ਵੱਲੋਂ 10 ਸਾਲ ਅਤੇ ਸੂਬੇ ਦੀ ਮੌਜ਼ੂਦਾ ਕਾਂਗਰਸ ਸਰਕਾਰ ਦੇ 2 ਸਾਲਾਂ ਦੇ ਰਾਜ ਨੂੰ ਜ਼ਿੰਮੇਵਾਰ ਦੱਸਿਆ।

ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨਾਲੋਂ ਚਾਰ ਕਦਮ ਹੋਰ ਵੱਧ ਕੇ ਮੌਜ਼ੂਦਾ ਕਾਂਗਰਸ ਸਰਕਾਰ ਸੂਬੇ ਨੂੰ ਲੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਹੱਕ ਦਿਵਾਉਣੇ ਹਨ ਤਾਂ ਸਮੂਹ ਪੰਜਾਬੀਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ।

ਮੁੱਖ ਮੰਤਰੀ ਬਣ ਸਕਦੇ ਨੇ ਨਵਜੋਤ ਸਿੱਧੂ

ਪੰਜਾਬ ਦਾ ਕੀਮਤੀ ਪਾਣੀ ਦੂਜੇ ਸੂਬਿਆਂ ਨੂੰ ਦਿੱਤਾ ਜਾ ਰਿਹਾ ਹੈ ਜੋ ਕਿ ਕਾਨੂੰਨੀ ਹੱਕ ਹੈ। ਜੇਕਰ ਸਾਡੇ ਸੂਬੇ ਦਾ ਪਾਣੀ ਹੋਰਨਾਂ ਸੂਬਿਆਂ ਨੂੰ ਦਿੱਤਾ ਜਾ ਰਿਹਾ ਹੈ ਤਾਂ ਇਹ ਜ਼ਰੂਰੀ ਹੈ ਕਿ ਉਸ ਦੀ ਕੀਮਤ ਵਸੂਲੀ ਜਾਵੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਸਿਮਰਜੀਤ ਬੈਂਸ ਨੇ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਮਾਮਲੇ ਉੱਤੇ ਬੋਲਦਿਆਂ ਕਿਹਾ ਕਿ ਸਿੱਧੂ ਨੂੰ ਕਾਂਗਰਸ ਪਾਰਟੀ ਤੁਰੰਤ ਛੱਡ ਕੇ ਲੋਕ ਇਨਸਾਫ ਪਰਾਟੀ ਵਿੱਚ ਸ਼ਾਮਲ ਹੋ ਜਾਣਾ ਚਾਹੀਦਾ ਹੈ ਅਤੇ ਆਉਣ ਵਾਲੇ 2022 ਵਿੱਚ ਸਿੱਧੂ ਪੰਜਾਬ ਦੇ ਮੁੱਖ ਮੰਤਰੀ ਬਣ ਸਕਦੇ ਹਨ।

Intro:ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਵੱਲੋਂ ਮਾਨਸਾ ਵਿਖੇ ਕਿਸਾਨ ਸਮਾਜਿਕ ਅਤੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਾਡਾ ਪਾਣੀ ਸਾਡਾ ਹੱਕ ਅੰਦੋਲਨ ਦੇ ਤਹਿਤ ਇੱਕ ਮੀਟਿੰਗ ਬੱਚਤ ਭਵਨ ਵਿਖੇ ਕੀਤੀ ਗਈ ਇਸ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਸਮਾਜਿਕ ਜਥੇਬੰਦੀਆਂ ਨੇ ਵੀ ਹਿੱਸਾ ਲਿਆ Body:ਸਾਡਾ ਪਾਣੀ ਸਾਡਾ ਹੱਕ ਅੰਦੋਲਨ ਮੁਹਿੰਮ ਦਾ ਆਗਾਜ਼ ਕਰਨ ਤੋਂ ਪਹਿਲਾਂ ਸਿਮਰਜੀਤ ਬੈਂਸ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਤੇ ਸਿਰਫ ਪੰਜਾਬੀਆਂ ਦਾ ਇਸ ਲਈ ਬਾਹਰੀ ਸੂਬਿਆਂ ਨੂੰ ਜਾਣ ਵਾਲੇ ਪਾਣੀ ਨੂੰ ਬਚਾਉਣ ਦੇ ਲਈ ਸਾਨੂੰ ਇਕ ਮੰਚ ਤੇ ਇਕੱਠੇ ਹੋਣਾ ਚਾਹੀਦਾ ਹੈ ਉਨ੍ਹਾਂ ਹੁਣ ਕਿਹਾ ਕਿ ਰਾਜਸਥਾਨ ਹਰਿਆਣਾ ਨੂੰ ਜਾਣ ਵਾਲੇ ਪਾਣੀ ਦਾ ਸਾਨੂੰ ਹੱਕ ਮਿਲਣਾ ਚਾਹੀਦਾ ਹੈ ਕਿਉਂਕਿ ਹਰਿਆਣਾ ਨੇ ਅੱਜ ਤੱਕ ਸਾਨੂੰ ਯਮੁਨਾ ਦਾ ਪਾਣੀ ਕਦੇ ਵੀ ਨਹੀਂ ਦਿੱਤਾ ਤਾਂ ਅਸੀਂ ਐਸਵਾਈਐੱਲ ਬਣਾ ਕੇ ਪੰਜਾਬ ਦਾ ਪਾਣੀ ਹਰਿਆਣੇ ਨੂੰ ਕਿਉਂ ਦੇਈਏ ਇਸ ਮੌਕੇ ਉਨ੍ਹਾਂ ਨੇ ਬੇਅਦਬੀ ਦੇ ਮਾਮਲੇ ਤੇ ਅਕਾਲੀ ਭਾਜਪਾ ਦੀ ਬਾਦਲ ਸਰਕਾਰ ਦੇ ਖਿਲਾਫ ਵੀ ਜੰਮ ਕੇ ਆਲੋਚਨਾ ਸਿੱਧੂ ਦੇ ਅਸਤੀਫੇ ਤੇ ਬੋਲਦੇ ਹੋਏ ਸਿਮਰਜੀਤ ਬੈਂਸ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਕਾਂਗਰਸ ਤੋਂ ਵੀ ਅਸਤੀਫਾ ਦੇ ਕੇ ਲੋਕ ਇਨਸਾਫ ਪਾਰਟੀ ਦੇ ਨਾਲ ਜੁੜ ਜਾਣਾ ਚਾਹੀਦਾ ਹੈ ਅਤੇ ਆਉਣ ਵਾਲੇ 2022 ਦੇ ਵਿੱਚ ਸਿੱਧੂ ਪੰਜਾਬ ਦਾ ਮੁੱਖ ਮੰਤਰੀ ਬਣੇਗਾ

ਬਾਈਟ ਸਿਮਰਜੀਤ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.