ETV Bharat / state

'ਖੇਤੀ ਕਾਨੂੰਨ ਰੱਦ ਨਹੀਂ ਤਾਂ ਵੋਟ ਵੀ ਨਹੀਂ' - ਕਿਸਾਨਾਂ ਦਾ ਅੰਦੋਲਨ

ਕਿਸਾਨਾਂ ਨੇ ਕਿਹਾ ਕਿ 2022 ਦੀਆਂ ਚੋਣਾਂ ਦੇ ਵਿੱਚ ਕਿਸੇ ਵੀ ਪਾਰਟੀ ਨੂੰ ਹਮਾਇਤ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕਿਸੇ ਪਾਰਟੀ ਦੇ ਰਾਜਨੀਤਕ ਆਗੂ ਨੂੰ ਪਿੰਡਾਂ ਵਿੱਚ ਆਉਣ ਦਿੱਤਾ ਜਾਵੇਗਾ।

'ਖੇਤੀ ਕਾਨੂੰਨ ਰੱਦ ਨਹੀਂ ਤਾਂ ਵੋਟ ਵੀ ਨਹੀਂ'
'ਖੇਤੀ ਕਾਨੂੰਨ ਰੱਦ ਨਹੀਂ ਤਾਂ ਵੋਟ ਵੀ ਨਹੀਂ'
author img

By

Published : Jun 30, 2021, 7:48 PM IST

ਮਾਨਸਾ : 2022 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਦੇ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਉਥੇ ਕਿਸਾਨਾਂ ਵੱਲੋਂ ਦਿੱਲੀ ਦੇ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਜਾਰੀ ਹੈ ਕਿਸਾਨ ਇਸ ਵਾਰ ਕਿਸ ਪਾਰਟੀ ਨੂੰ ਸਮਰਥਨ ਦੇਣਗੇ ਕਿਹੜੀ ਪਾਰਟੀ ਹੈ ਜਿਹੜੀ ਕਿਸਾਨਾਂ ਦੀ ਹਮਾਇਤ ਵਿੱਚ ਆ ਕੇ ਖੜ੍ਹੀ ਹੈ। ਇਸ ਨੂੰ ਲੈ ਕੇ ਕਿਸਾਨ ਆਗੂਆਂ ਦੇ ਨਾਲ ਈ.ਟੀ.ਵੀ ਭਾਰਤ ਵੱਲੋਂ ਵਿਸ਼ੇਸ਼ ਗੱਲਬਾਤ ਕੀਤੀ ਗਈ।

'ਖੇਤੀ ਕਾਨੂੰਨ ਰੱਦ ਨਹੀਂ ਤਾਂ ਵੋਟ ਵੀ ਨਹੀਂ'

ਕਿਸਾਨਾਂ ਨੇ ਕਿਹਾ ਕਿ 2022 ਦੀਆਂ ਚੋਣਾਂ ਦੇ ਵਿੱਚ ਕਿਸੇ ਵੀ ਪਾਰਟੀ ਨੂੰ ਹਮਾਇਤ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕਿਸੇ ਪਾਰਟੀ ਦੇ ਰਾਜਨੀਤਕ ਆਗੂ ਨੂੰ ਪਿੰਡਾਂ ਵਿੱਚ ਆਉਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ:ਜਦੋਂ ਸ਼ਵੇਤ ਮਲਿਕ ਕੰਧ ਟੱਪ ਕੇ ਭੱਜਣ ਲਈ ਹੋਏ ਮਜ਼ਬੂਰ! ਵੀਡੀਓ ਵਾਇਰਲ

ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ ਅਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦਾ ਫ਼ੈਸਲਾ ਹੈ ਕਿ ਪਿੰਡਾਂ ਵਿੱਚ ਕਿਸੇ ਵੀ ਰਾਜਨੀਤਕ ਪਾਰਟੀ ਦੇ ਆਗੂ ਨੂੰ ਨਾ ਆਉਣ ਦਿੱਤਾ ਜਾਵੇ ਉਨ੍ਹਾਂ ਕਿਹਾ ਕਿ ਚੋਣਾਂ ਦੇ ਵਿੱਚ ਕਿਸੇ ਵੀ ਪਾਰਟੀ ਨੂੰ ਕੋਈ ਸਮਰਥਨ ਨਹੀਂ ਦਿੱਤਾ ਜਾਵੇਗਾ,ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.