ETV Bharat / state

ਲੋਕਾਂ ਵੱਲੋਂ ਤੇਲ ਦੀਆਂ ਕੀਮਤਾਂ ਘਟਾਉਣ ਦੀ ਅਪੀਲ

ਲੋਕਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ ਜਿਸਦਾ ਅਸਰ ਆਮ ਜਨਤਾ ’ਤੇ ਪੈ ਰਿਹਾ ਹੈ।

ਲੋਕਾਂ ਵੱਲੋਂ ਤੇਲ ਦੀਆਂ ਕੀਮਤਾਂ ਘਟਾਉਣ ਦੀ ਅਪੀਲ
ਲੋਕਾਂ ਵੱਲੋਂ ਤੇਲ ਦੀਆਂ ਕੀਮਤਾਂ ਘਟਾਉਣ ਦੀ ਅਪੀਲ
author img

By

Published : Jul 12, 2021, 5:04 PM IST

ਮਾਨਸਾ: ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਘੱਟ ਹਨ ਪਰ ਸੂਬੇ ਵਿੱਚ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਜਿਸ ਦਾ ਅਸਰ ਲੋਕਾਂ ਦੀ ਜੇਬਾਂ ’ਤੇ ਪੈ ਰਿਹਾ ਹੈ। ਦਿਨੋਂ ਦਿਨ ਵਧ ਰਹੀ ਮਹਿੰਗਾਈ ਨੂੰ ਲੈ ਕੇ ਆਮ ਜਨਤਾ ਵੱਲੋਂ ਵੀ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਲੋਕਾਂ ਵੱਲੋਂ ਤੇਲ ਦੀਆਂ ਕੀਮਤਾਂ ਘਟਾਉਣ ਦੀ ਅਪੀਲ

ਜ਼ਿਲ੍ਹੇ ’ਚ ਵੀ ਲੋਕਾਂ ਨੂੰ ਮਹਿੰਗਾਈ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੈਟਰੋਲ-ਡੀਜ਼ਲ ਦੀਆਂ ਲਗਤਾਰਾ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ ਜਿਸਦਾ ਅਸਰ ਆਮ ਜਨਤਾ ਤੇ ਪੈ ਰਿਹਾ ਹੈ।

ਉੱਥੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਮਹਿੰਗਾਈ ਦੀ ਮਾਰ ਕਿਸਾਨਾਂ ਨੂੰ ਵੀ ਝੇਲਣੀ ਪੈ ਰਹੀ ਹੈ। ਕਿਸਾਨਾਂ ਨੂੰ ਵੀ ਮੁਸ਼ਕਿਲਾਂ ਆ ਰਹੀਆਂ ਹਨ ਇੱਕ ਤਾਂ ਮੀਂਹ ਨਹੀਂ ਪੈ ਰਿਹਾ ਹੈ, ਦੂਜੇ ਪਾਸੇ ਡੀਜ਼ਲ ਦੀਆਂ ਕੀਮਤਾਂ ਜ਼ਿਆਦਾ ਹੋਣ ਕਾਰਨ ਅਤੇ ਅਤੇ ਬਿਜਲੀ ਵੀ ਘੱਟ ਆਉਣ ਕਾਰਨ ਝੋਨੇ ਦੀ ਫਸਲ ਸੁੱਕ ਰਹੀ ਹੈ। ਜਿਸ ਕਾਰਨ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਘੱਟ ਕਰਨ ਹੀ ਮੰਗ ਕੀਤੀ ਹੈ।

ਇਹ ਵੀ ਪੜੋ: Petrol-Diesel Price: ਅੱਜ 101 ਤੋਂ ਪਾਰ ਪੈਟਰੋਲ ਦੀ ਕੀਮਤ, ਡੀਜ਼ਲ ਹੋਇਆ ਸਸਤਾ

ETV Bharat Logo

Copyright © 2024 Ushodaya Enterprises Pvt. Ltd., All Rights Reserved.