ETV Bharat / state

ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪੁਲਿਸ ਨੇ ਸ਼ਹਿਰ ’ਚ ਕੱਢਿਆ ਫਲੈਗ ਮਾਰਚ

author img

By

Published : Feb 5, 2021, 2:07 PM IST

ਨਗਰ ਕੌਂਸਲ ਚੋਣਾਂ ਸੰਬੰਧੀ ਸਥਾਨਕ ਲੋਕਾਂ ਦੁਆਰਾ ਅਮਨ-ਸ਼ਾਂਤੀ ਦਾ ਮਾਹੌਲ ਬਣਾਏ ਰੱਖਣ ਸਬੰਧੀ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਐੱਸਪੀ ਰਕੇਸ਼ ਕੁਮਾਰ ਦੀ ਅਗਵਾਈ ’ਚ ਇਹ ਫਲੈਗ ਮਾਰਚ ਥਾਣੇ ਤੋਂ ਸ਼ੁਰੂ ਹੋਇਆ ਅਤੇ ਵੱਖ-ਵੱਖ ਗਲੀਆਂ ਅਤੇ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਵਾਪਸ ਥਾਣੇ ਪਹੁੰਚ ਕੇ ਸਮਾਪਤ ਹੋਇਆ।

ਤਸਵੀਰ
ਤਸਵੀਰ

ਮਾਨਸਾ: ਨਗਰ ਕੌਂਸਲ ਚੋਣਾਂ ਸੰਬੰਧੀ ਸਥਾਨਕ ਲੋਕਾਂ ਦੁਆਰਾ ਅਮਨ-ਸ਼ਾਂਤੀ ਦਾ ਮਾਹੌਲ ਬਣਾਏ ਰੱਖਣ ਸਬੰਧੀ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਐੱਸਪੀ ਰਕੇਸ਼ ਕੁਮਾਰ ਦੀ ਅਗਵਾਈ ’ਚ ਇਹ ਫਲੈਗ ਮਾਰਚ ਥਾਣੇ ਤੋਂ ਸ਼ੁਰੂ ਹੋਇਆ ਅਤੇ ਵੱਖ-ਵੱਖ ਗਲੀਆਂ ਅਤੇ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਵਾਪਸ ਥਾਣੇ ਪਹੁੰਚ ਕੇ ਸਮਾਪਤ ਹੋਇਆ।

ਫਲੈਗ ਮਾਰਚ

ਇਸ ਮੌਕੇ ਇਸ ਮੌਕੇ ਜਾਣਕਾਰੀ ਦਿੰਦਿਆਂ ਐਸਪੀ ਰਾਕੇਸ਼ ਕੁਮਾਰ ਨੇ ਕਿਹਾ ਕਿ ਜਿਵੇਂ ਕਿ ਸਾਰਿਆਂ ਨੂੰ ਪਤਾ ਹੈ ਕਿ ਨਗਰ ਕੌਂਸਲ ਚੋਣਾਂ ਦਾ ਸਮਾਂ ਚੱਲ ਰਿਹਾ ਹੈ ਅਤੇ ਅਸੀਂ ਐਸਐਸਪੀ ਮਾਨਸਾ ਦੀਆਂ ਹਦਾਇਤਾਂ ਅਨੁਸਾਰ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਅਹਿਸਾਸ ਹੋ ਸਕੇ ਕਿ ਪੁਲਿਸ ਪ੍ਰਸ਼ਾਸ਼ਨ ਉਨ੍ਹਾਂ ਦੀ ਸੁਰੱਖਿਆ ਲਈ ਹਮੇਸ਼ਾਂ ਉਨ੍ਹਾਂ ਨਾਲ ਹੈ। ਉਨ੍ਹਾਂ ਕਿਹਾ ਕਿ ਸਥਾਨਕ ਵੋਟਰਾਂ ਨੂੰ ਵੋਟ ਪਾਉਣ ਸਮੇਂ ਕੋਈ ਦਿਕੱਤ ਜਾ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਪੁਲਿਸ ਦੁਆਰਾ ਸੂਬਾ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਅਮਨ-ਸ਼ਾਂਤੀ ਨਾਲ ਵੋਟ ਪ੍ਰਕਿਰਿਆ ਨੇਪਰੇ ਚੜ੍ਹਾਈ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.