ETV Bharat / state

ਪਾਵਰਕਾਮ ਕਰਮਚਾਰੀਆਂ ਦਾ ਸੰਘਰਸ਼ ਜੇਤੂ ਰੈਲੀ 'ਚ ਤਬਦੀਲ

author img

By

Published : Dec 5, 2019, 5:06 PM IST

ਪਿਛਲੇ ਕਈ ਦਿਨਾਂ ਤੋਂ ਪਾਵਰਕਾਮ ਕਰਮਚਾਰੀਆਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਜੇਤੂ ਰੈਲੀ ਵਿੱਚ ਤਬਦੀਲ ਕਰ ਦਿੱਤਾ ਹੈ। ਦੱਸ ਦਈਏ, ਪਾਵਰਕਾਮ ਮੈਨੇਜਮੈਂਟ ਨੇ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦਾ ਪੱਤਰ ਜਾਰੀ ਕਰ ਦਿੱਤਾ ਹੈ। ਇਸ ਨੂੰ ਲੈ ਕੇ ਪਾਵਰ ਕਰਮਚਾਰੀਆਂ ਨੇ ਕਿਹਾ ਕਿ ਇਹ ਕਰਮਚਾਰੀਆਂ ਦੇ ਏਕੇ ਦੀ ਵੱਡੀ ਜਿੱਤ ਹੈ।

ਫ਼ੋਟੋ
ਫ਼ੋਟੋ

ਮਾਨਸਾ: ਪਾਵਰਕਾਮ ਕਰਮਚਾਰੀਆਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਜੇਤੂ ਰੈਲੀ ਵਿੱਚ ਤਬਦੀਲ ਕਰ ਦਿੱਤਾ ਹੈ। ਦੱਸ ਦਈਏ, ਪਾਵਰਕਾਮ ਮੈਨੇਜਮੈਂਟ ਨੇ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦਾ ਪੱਤਰ ਜਾਰੀ ਕਰ ਦਿੱਤਾ ਜਿਸ ਨੂੰ ਲੈ ਕੇ ਪਾਵਰ ਕਰਮਚਾਰੀਆਂ ਨੇ ਕਿਹਾ ਕਿ ਇਹ ਕਰਮਚਾਰੀਆਂ ਦੇ ਏਕੇ ਦੀ ਵੱਡੀ ਜਿੱਤ ਹੈ।

ਵੀਡੀਓ

ਇਸ ਤੋਂ ਬਾਅਦ ਕਰਮਚਾਰੀਆਂ ਨੇ ਜੇਤੂ ਰੈਲੀ ਕੀਤੀ ਤੇ ਕਰਮਚਾਰੀਆਂ ਨੇ ਕਿਹਾ ਕਿ ਇਹ ਸਮੁੱਚੇ ਕਰਮਚਾਰੀਆਂ ਦੇ ਏਕੇ ਦੀ ਜਿੱਤ ਹੋਈ ਹੈ ਜਿਨ੍ਹਾਂ ਨੇ ਸੰਘਰਸ਼ ਕਰਕੇ ਸਰਕਾਰ ਅਤੇ ਮੈਨੇਜਮੈਂਟ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ। ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਦੇ ਸਕੱਤਰ ਕਰਤਾਰ ਸਿੰਘ ਨੇ ਕਿਹਾ ਕਿ ਪਿਛਲੇ ਲੰਮੇਂ ਸਮੇਂ ਤੋਂ ਸਰਕਾਰ ਵੱਲੋਂ ਪਾਵਰਕਾਮ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਲਟਕਾਇਆ ਜਾ ਰਿਹਾ ਹੈ ਤੇ ਉਨ੍ਹਾਂ ਦੀਆਂ ਤਨਖ਼ਾਹਾਂ ਵੀ ਨਹੀਂ ਨਹੀਂ ਦਿੱਤੀਆਂ ਜਾ ਰਹੀਆਂ। ਇਸ ਕਰਕੇ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਿਆ।

ਇਸ ਦੇ ਨਾਲ ਹੀ ਉਨ੍ਹਾਂ ਅੱਗੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਜ਼ਾਨਾ ਖ਼ਾਲੀ ਹੋਣ ਦਾ ਬਹਾਨਾ ਲਾ ਕੇ ਉਨ੍ਹਾਂ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਰੋਕ ਰਹੇ ਹਨ ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦੇ ਰਾਹ ਪੈਣਾ ਪਿਆ ਹੈ ਤੇ ਅੱਗੇ ਵੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਕਰਮਚਾਰੀਆਂ ਦਾ ਸੰਘਰਸ਼ ਜਾਰੀ ਰਹੇਗਾ।

Intro:ਪਾਵਰਕਾਮ ਕਰਮਚਾਰੀਆਂ ਦਾ ਪਿਛਲੇ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਅੱਜ ਜੇਤੂ ਰੈਲੀ ਵਿੱਚ ਤਬਦੀਲ ਹੋ ਗਿਆ ਜਦੋਂ ਪਾਵਰਕਾਮ ਮੈਨੇਜਮੈਂਟ ਨੇ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦਾ ਪੱਤਰ ਜਾਰੀ ਕਰ ਦਿੱਤਾ ਤੇ ਪਾਵਰ ਕਰਮਚਾਰੀਆਂ ਨੇ ਕਿਹਾ ਕਿ ਇਹ ਕਰਮਚਾਰੀਆਂ ਦੇ ਏਕੇ ਦੀ ਵੱਡੀ ਜਿੱਤ ਹੈ ਉਨ੍ਹਾਂ ਕਿਹਾ ਕਿ ਅੱਗੇ ਵੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਮੈਨੇਜਮੈਂਟ ਦੇ ਖਿਲਾਫ਼ ਸੰਘਰਸ਼ ਜਾਰੀ ਰਹੇਗਾ

Body:ਪਾਵਰਕਾਮ ਕਰਮਚਾਰੀਆਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਅੱਜ ਜੇਤੂ ਸੰਘਰਸ਼ ਵਿੱਚ ਤਬਦੀਲ ਹੋ ਗਿਆ ਜਦੋਂ ਪਾਵਰਕਾਮ ਮੈਨੇਜਮੈਂਟ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦਾ ਪੱਤਰ ਜਾਰੀ ਕਰ ਦਿੱਤਾ ਜਿਸ ਤੋਂ ਬਾਅਦ ਕਰਮਚਾਰੀਆਂ ਨੇ ਜੇਤੂ ਰੈਲੀ ਕੀਤੀ ਅਤੇ ਕਰਮਚਾਰੀਆਂ ਨੇ ਕਿਹਾ ਕਿ ਇਹ ਸਮੁੱਚੇ ਕਰਮਚਾਰੀਆਂ ਦੇ ਏਕੇ ਦੀ ਜਿੱਤ ਹੋਈ ਹੈ ਜਿਨ੍ਹਾਂ ਨੇ ਸੰਘਰਸ਼ ਕਰਕੇ ਸਰਕਾਰ ਅਤੇ ਮੈਨੇਜਮੈਂਟ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ ਹੈ ਇਸ ਮੌਕੇ ਪਾਵਰ ਕਰਮਚਾਰੀ ਯੂਨੀਅਨ ਦੇ ਸੁਰਿੰਦਰ ਪਾਲ ਸਿੰਘ ਅਮਰਜੀਤ ਸਿੰਘ ਸਿੱਧੂ ਸਕੱਤਰ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਅਤੇ ਕਰਤਾਰ ਸਿੰਘ ਨੇ ਕਿਹਾ ਕਿ ਪਾਵਰਕਾਮ ਕਰਮਚਾਰੀਆਂ ਜਾਂ ਪਿਛਲੇ ਲੰਬੇ ਸਮੇਂ ਤੋਂ ਮੰਗਾਂ ਨੂੰ ਸਰਕਾਰ ਵੱਲੋਂ ਲਟਕਾਇਆ ਜਾ ਰਿਹਾ ਹੈ ਅਤੇ ਪਿਛਲੇ ਮਹੀਨੇ ਤੋਂ ਪਾਵਰ ਕਰਮਚਾਰੀਆਂ ਦੀਆਂ ਤਨਖ਼ਾਹਾਂ ਵੀ ਨਹੀਂ ਨਹੀਂ ਪਾਇਆ ਜਾ ਰਹੀਆਂ ਜਿਸ ਕਾਰਨ ਪਾਵਰ ਕਰਮਚਾਰੀਆਂ ਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਿਆ ਉਨ੍ਹਾਂ ਕਿਹਾ ਕਿ ਪਾਵਰ ਕਰਮਚਾਰੀਆਂ ਦੀਆਂ ਮੇਨ ਮੰਗਾਂ ਡੀਏ ਦੀ ਕਿਸ਼ਤ ਪੈਨਸ਼ਨਰ ਕਨਸੈਸ਼ਨ ਬਿਜਲੀ ਰਿਆਇਤਾਂ ਪੇ ਬੈਂਡ ਅਤੇ ਤੇਈ ਸਾਲਾ ਆਦਿ ਮੰਗਾਂ ਹਨ ਪਰ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਖ਼ਜ਼ਾਨਾ ਖ਼ਾਲੀ ਹੋਣ ਦਾ ਬਹਾਨਾ ਲਾ ਕੇ ਉਨ੍ਹਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਰੋਕ ਰਹੇ ਨੇ ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦੇ ਰਾਹ ਪੈਣਾ ਪਿਆ ਹੈ ਉਨ੍ਹਾਂ ਕਿਹਾ ਕਿ ਅੱਗੇ ਵੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਕਰਮਚਾਰੀਆਂ ਵੱਲੋਂ ਸੰਘਰਸ਼ ਜਾਰੀ ਰਹੇਗਾ

ਬਾਈਟ ਸੁਰਿੰਦਰਪਾਲ ਸਿੰਘ

ਬਾਈਟ ਅਮਰਜੀਤ ਸਿੰਘ ਸਿੱਧੂ ਸੂਬਾ ਸਕੱਤਰ ਪੈਨਸ਼ਨਰ ਐਸੋਸੀਏਸ਼ਨ

ਬਾਈਟ ਕਰਤਾਰ ਸਿੰਘ

Report Kuldip Dhaliwal Mansa

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.