ETV Bharat / state

ਪ੍ਰੇਮ ਸਿੰਘ ਚੰਦੂਮਾਜਰਾ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ, ਸਰਕਾਰ 'ਤੇ ਕੀਤੇ ਤਿੱਖੇ ਸ਼ਬਦੀ ਹਮਲੇ - ਅਕਾਲੀ ਦਲ ਬਾਦਲ

ਅਦਾਕਾਰ ਉਹਨਾਂ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝ ਕਰ ਰਹੇ ਹਨ। ਅੱਜ ਜਿੱਥੇ ਮਨਜਿੰਦਰ ਸਿੰਘ ਸਿਰਸਾ , ਕਾਂਗਰਸ ਪਾਰਟੀ ਦੀ ਆਗੂ ਕੁਮਾਰੀ ਸ਼ੈਲਜਾ ਅਤੇ ਹੰਸ ਰਾਜ ਹੰਸ ਮੂਸਾ ਪਿੰਡ ਵਿੱਚ ਸਿੱਧੂ ਦੇ ਘਰ ਪਹੁੰਚ ਕੇ ਉਹਨਾ ਵੱਲੋਂ ਮੌਤ ਦਾ ਦੁੱਖ ਸਾਂਝ ਕੀਤਾ ਗਿਆ।

Prem Singh Chandumajra arrives at Sidhu Musewala house sharp verbal attacks on government
ਪ੍ਰੇਮ ਸਿੰਘ ਚੰਦੂਮਾਜਰਾ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ, ਸਰਕਾਰ 'ਤੇ ਕੀਤੇ ਤਿੱਖੇ ਸ਼ਬਦੀ ਹਮਲੇ
author img

By

Published : Jun 5, 2022, 3:46 PM IST

ਮਾਨਸਾ : ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸਿਆਸਤ ਬੇਹੱਦ ਸਰਗਰਮ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਕਈ ਸਾਰੇ ਰਾਜਨੀਤਕ ਰਾਜ ਨੇਤਾ, ਪੰਜਾਬ ਗਾਇਕ ਅਤੇ ਅਦਾਕਾਰ ਉਹਨਾਂ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝ ਕਰ ਰਹੇ ਹਨ। ਅੱਜ ਜਿੱਥੇ ਮਨਜਿੰਦਰ ਸਿੰਘ ਸਿਰਸਾ , ਕਾਂਗਰਸ ਪਾਰਟੀ ਦੀ ਆਗੂ ਕੁਮਾਰੀ ਸ਼ੈਲਜਾ ਅਤੇ ਹੰਸ ਰਾਜ ਹੰਸ ਮੂਸਾ ਪਿੰਡ ਵਿੱਚ ਸਿੱਧੂ ਦੇ ਘਰ ਪਹੁੰਚ ਕੇ ਉਹਨਾ ਵੱਲੋਂ ਮੌਤ ਦਾ ਦੁੱਖ ਸਾਂਝ ਕੀਤਾ ਗਿਆ।

ਉੱਥੇ ਹੀ ਹੋਣ ਅਕਾਲੀ ਦਲ ਬਾਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਵੀ ਅੱਜ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ। ਉਹਨਾਂ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਸਰਕਾਰ ਬਿਲਕੁੱਲ ਫੇਲ੍ਹ ਹੈ।

ਪ੍ਰੇਮ ਸਿੰਘ ਚੰਦੂਮਾਜਰਾ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ, ਸਰਕਾਰ 'ਤੇ ਕੀਤੇ ਤਿੱਖੇ ਸ਼ਬਦੀ ਹਮਲੇ

ਉੱਥੇ ਹੀ ਜਿੱਥੇ ਪੰਜਾਬੀ ਇੰਡਸਰੀ ਵਿੱਚ ਸੋਗ ਦੀ ਲਹਿਰ ਹੈ ਉੱਥੇ ਹੀ ਬਾਲੀਵੁੱਡ ਅਦਾਕਾਰ ਵੀ ਸਿੱਧੂ ਮੂਸੇਵਾਲਾ ਦੀ ਮੌਤ ਉੱਤੇ ਦੁੱਖ ਜ਼ਾਹਿਰ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਅੱਜ ਸੰਜੇ ਦੱਤ ਵੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਮੂਸਾ ਪਿੰਡ ਵਿੱਚ ਪਹੁੰਚ ਰਹੇ ਹਨ।

ਇਹ ਵੀ ਪੜ੍ਹੋ : RDX ਮਾਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਅਦਾਲਤ ਨੇ 6 ਦਿਨ ਦੀ ਰਿਮਾੰਡ 'ਤੇ ਭੇਜਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.