ETV Bharat / state

ਮਾਨਸਾ ਵਿਖੇ ਵੱਖ-ਵੱਖ ਜਥੇਬੰਦੀਆਂ ਨੇ ਨਾਗਰਿਕਤਾ ਕਾਨੂੰਨ ਵਿਰੁੱਧ ਕੀਤਾ ਪ੍ਰਦਰਸ਼ਨ

ਮਾਨਸਾ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਮੌਕੇ ਸਾਰੀਆਂ ਖੱਬੇ ਪੱਖੀ ਪਾਰਟੀਆਂ ਨੇ ਮਿਲ ਰੋਸ ਮਾਰਚ ਕੱਢਿਆ ਅਤੇ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਗਟਾਇਆ।

ਫ਼ੋਟੋ
ਫ਼ੋਟੋ
author img

By

Published : Dec 19, 2019, 5:31 PM IST

ਮਾਨਸਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦੇਸ਼ ਭਰ ਵਿੱਚ ਕੇਂਦਰ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਕਾਨੂੰਨ ਦੇ ਵਿਰੋਧ ਵਿੱਚ ਵੀਰਵਾਰ ਨੂੰ ਮਾਨਸਾ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਸਾਰੀਆਂ ਖੱਬੇ ਪੱਖੀ ਪਾਰਟੀਆਂ ਨੇ ਮਿਲ ਰੋਸ ਮਾਰਚ ਕੱਢਿਆ ਅਤੇ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਗਟਾਇਆ।

ਇਸ ਮੌਕੇ ਵੱਖ-ਵੱਖ ਨੇਤਾਵਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਬੇਵਜ੍ਹਾ ਲੋਕਾਂ 'ਤੇ ਨਾਗਰਿਕਤਾ ਕਾਨੂੰਨ ਥੋਪਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਮੋਦੀ ਸਰਕਾਰ ਵੰਡਣਾ ਚਾਹੁੰਦੀ ਹੈ ਅਤੇ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ।

ਵੇਖੋ ਵੀਡੀਓ

ਇਹ ਵੀ ਪੜ੍ਹੋ: ਪਾਕਿ ਨੇ ਪੁੰਛ ਵਿੱਚ ਮੁੜ ਕੀਤੀ ਜੰਗਬੰਦੀ ਦੀ ਉਲੰਘਣਾ, ਭਾਰਤ ਵੱਲੋਂ ਜਵਾਬੀ ਕਾਰਵਾਈ ਜਾਰੀ

ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਸ ਕਾਲੇ ਕਾਨੂੰਨ ਨੂੰ ਜਲਦ ਹੀ ਵਾਪਸ ਨਾ ਲਿਆ ਗਿਆ ਤਾਂ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਹੋਰ ਵੀ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ।

Intro:ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਜਿਸ ਨੂੰ ਲੈ ਕੇ ਅੱਜ ਮਾਨਸਾ ਵਿਖੇ ਵੱਖ ਵੱਖ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਕੇ ਪ੍ਰਦਰਸ਼ਨ ਪ੍ਰਦਰਸ਼ਨ ਕੀਤਾ ਗਿਆ

Body:ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਲਾਗੂ ਕੀਤੇ ਜਾ ਰਹੇ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਕੇਂਦਰ ਸਰਕਾਰ ਦੇ ਇਸ ਨਾਗਰਿਕਤਾ ਬਿੱਲ ਦਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹੈ ਜਿਸ ਨੂੰ ਲੈ ਕੇ ਅੱਜ ਮਾਨਸਾ ਵਿਖੇ ਵੱਖ ਵੱਖ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਇਸ ਮੌਕੇ ਵੱਖ ਵੱਖ ਨੇਤਾਵਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਬੇਵਜ੍ਹਾ ਲੋਕਾਂ ਤੇ ਨਾਗਰਿਕਤਾ ਸੋਧ ਬਿੱਲ ਥੋਪਣਾ ਚਾਹੁੰਦੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਦੇਸ਼ ਨੂੰ ਮੋਦੀ ਸਰਕਾਰ ਵੰਡਣਾ ਚਾਹੁੰਦੀ ਹੈ ਅਤੇ ਇੱਕ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ ਉਨ੍ਹਾਂ ਕਿਹਾ ਕਿ ਜੇਕਰ ਇਸ ਕਾਲੇ ਕਾਨੂੰਨ ਨੂੰ ਜਲਦ ਹੀ ਵਾਪਸ ਨਾ ਦਿੱਤਾ ਗਿਆ ਤਾਂ ਕੇਂਦਰ ਸਰਕਾਰ ਖ਼ਿਲਾਫ਼ ਇਸੇ ਧਰਨਾ ਰੋਸ ਪ੍ਰਦਰਸ਼ਨ ਜਾਰੀ ਰਹੇਗਾ

ਬਾਈਟ ਕਾਮਰੇਡ ਸੁਖਦਰਸ਼ਨ ਸਿੰਘ ਨੱਤ
ਵ੍ਹਾਈਟ ਐੱਚ ਆਰ ਮੋਫ਼ਰ ਪ੍ਰਧਾਨ ਮੁਸਲਿਮ ਫ਼ਰੰਟ ਪੰਜਾਬ
ਬਾਈਟ ਫਰਕਾਨ
ਬਾਈਟ ਭੁਪਿੰਦਰ ਸਿੰਘ ਬਸਪਾ ਨੇਤਾ

Report Kuldip Dhaliwal Mansa

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.