ETV Bharat / state

'ਮਾਨ ਸਰਕਾਰ' ਵੀ ਨਹੀਂ ਬਚਾਅ ਸਕੀ ਕੱਚੇ ਮੁਲਾਜ਼ਮਾਂ ਦੀ ਨੌਕਰੀ

ਨਗਰ ਕੌਂਸਲ ਮਾਨਸਾ (City Council Mansa) ਦੇ ਅਧੀਨ ਫਾਇਰ ਬ੍ਰਿਗੇਡ (Fire brigade) ਦੇ ਵਿੱਚ ਕੰਮ ਕਰ ਰਹੇ ਆਊਟਸੋਰਸਿੰਗ ਤੇ 8 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢੇ ਜਾਣ ਦੇ ਖ਼ਿਲਾਫ਼ ਪਿਛਲੇ ਕਾਫ਼ੀ ਦਿਨਾਂ ਤੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਮਾਨ ਸਰਕਾਰ ਵੀ ਨਹੀਂ ਬਚਾਅ ਸਕੀ ਕੱਚੇ ਮੁਲਾਜ਼ਮਾਂ ਦੀ ਨੌਕਰੀ

author img

By

Published : Mar 28, 2022, 12:02 PM IST

ਮਾਨਸਾ: ਪੰਜਾਬ ਵਿੱਚ ਸਰਕਾਰ ਬਦਲਣ ਦੇ ਬਾਅਦ ਵੀ ਹਾਲਾਤ ਬਦਲਦੇ ਨਜ਼ਰ ਨਹੀਂ ਆ ਰਹੇ। ਹਾਲਾਂਕਿ ਪੰਜਾਬ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਵੱਲੋਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਤੋਂ ਪਹਿਲਾਂ ਪੰਜਾਬ ਦੇ ਮੁੱਦਿਆ ਨੂੰ ਲੈਕੇ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਸਨ, ਪਰ ਹਾਲੇ ਤੱਕ ਕੁਝ ਵਾਅਦੇ ਜ਼ਮੀਨੀ ਪੱਧਰ ਤੋਂ ਕਾਫ਼ੀ ਦੂਰ ਨਜ਼ਰ ਆ ਰਹੇ ਹਨ। ਦਰਅਸਲ ਨਗਰ ਕੌਂਸਲ ਮਾਨਸਾ ਦੇ ਅਧੀਨ ਫਾਇਰ ਬ੍ਰਿਗੇਡ (Fire brigade) ਦੇ ਵਿੱਚ ਕੰਮ ਕਰ ਰਹੇ ਆਊਟਸੋਰਸਿੰਗ ਤੇ 8 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢੇ ਜਾਣ ਦੇ ਖ਼ਿਲਾਫ਼ ਪਿਛਲੇ ਕਾਫ਼ੀ ਦਿਨਾਂ ਤੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਮਾਨ ਸਰਕਾਰ ਵੀ ਨਹੀਂ ਬਚਾਅ ਸਕੀ ਕੱਚੇ ਮੁਲਾਜ਼ਮਾਂ ਦੀ ਨੌਕਰੀ
ਮਾਨ ਸਰਕਾਰ ਵੀ ਨਹੀਂ ਬਚਾਅ ਸਕੀ ਕੱਚੇ ਮੁਲਾਜ਼ਮਾਂ ਦੀ ਨੌਕਰੀ

ਪ੍ਰਦਰਸ਼ਨਕਾਰੀਆਂ ਵੱਲੋਂ ਨਗਰ ਕੌਂਸਲ ਮਾਨਸਾ ਦੇ ਦਫ਼ਤਰ (City Council Mansa Office) ਦਾ ਘਿਰਾਓ ਕਰਕੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਨਆਰੇਬਾਜ਼ੀ (Slogans against Punjab government and local administration) ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਕਈ ਮਹੀਨਿਆ ਤੋਂ ਤਨਖਾਹ ਨਹੀਂ ਮਿਲੀ ਜਿਸ ਕਰਕੇ ਉਹ ਕਾਫ਼ੀ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਸਮੇਂ ਸਿਰ ਤਨਖਾਹ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਕੋਈ ਸੁੱਖ ਸਹੂਲਤ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ:ਕੰਪਿਊਟਰ ਅਧਿਆਪਕ ਵੱਲੋਂ ਪੰਜਾਬ ਸਰਕਾਰ ਨੂੰ ਸੌਂਪੇ ਮੰਗ ਪੱਤਰ

ਇਨ੍ਹਾਂ ਕਰਮਚਾਰੀਆਂ ਦਾ ਕਹਿਣਾ ਹੈ ਕਿ ਨੌਕਰੀ ਤੋਂ ਕੱਢਣ ਦਾ ਇਨ੍ਹਾਂ ਮੁਲਾਜ਼ਮਾਂ ਨੂੰ ਕੋਈ ਕਾਰਨ ਨਹੀਂ ਦੱਸਿਆ ਗਿਆ। ਜਿਸ ਦੇ ਕਾਰਨ ਉਨ੍ਹਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਵੀ ਧਿਆਨ ਵਿੱਚ ਲਿਆਂਦਾ ਗਿਆ ਹੈ, ਪਰ ਪ੍ਰਸ਼ਾਸਨ ਅਧਿਕਾਰੀ ਵੀ ਲਾਰੇ ਲੱਪੇ ਦੀ ਨੀਤੀ ਅਪਣਾ ਰਹੇ ਹਨ। ਜਿਸ ਤੋਂ ਪਰੇਸ਼ਾਨ ਹੋ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਦੀ ਹਮਾਇਤ ਦੇ ਨਾਲ ਨਗਰ ਕੌਂਸਲ ਮਾਨਸਾ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਹੈ। ਇਨ੍ਹਾਂ ਕਰਮਚਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਫਾਇਰ ਬ੍ਰਿਗੇਡ ਦੇ ਵਿੱਚ ਬਹਾਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ

ਇਹ ਵੀ ਪੜ੍ਹੋ:ਭਾਜਪਾ ਸਰਕਾਰ ਬਣਨ ਉੱਤੇ ਮੁਸਲਿਮ ਲੜਕੇ ਨੇ ਵੰਡੀ ਮਿਠਾਈ ਤਾਂ ਉਤਾਰਿਆਂ ਮੌਤ ਦੇ ਘਾਟ

ETV Bharat Logo

Copyright © 2024 Ushodaya Enterprises Pvt. Ltd., All Rights Reserved.