ETV Bharat / state

ਗਾਇਕ ਅਤੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ ਕੋਰਟ ਵੱਲੋਂ ਸੰਮਨ ਜਾਰੀ - ਸਿੱਧੂ ਮੂਸੇਵਾਲੇ

ਸਿੱਧੂ ਮੂਸੇ ਵਾਲਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸੰਮਨ ਜਾਰੀ ਕੀਤਾ ਗਿਆ ਹੈ। ਮੂਸੇ ਵਾਲਾ ਨੂੰ 29 ਮਾਰਚ ਨੂੰ ਕੋਰਟ 'ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਸਿੱਧੂ ਆਪਣੇ ਗਾਣਿਆਂ ਨੂੰ ਲੈ ਕੇ ਕਾਫ਼ੀ ਚਰਚਾ ਵਿੱਚ ਰਹਿੰਦੇ ਹਨ।

punjab and haryana high court summon to punjabi singer sidhu moose wala
ਗਾਇਕ ਸਿੱਧੂ ਮੂਸੇਵਾਲੇ ਨੂੰ ਕੋਰਟ ਵੱਲੋਂ ਸੰਮਨ ਜਾਰੀ
author img

By

Published : Mar 6, 2022, 4:47 PM IST

ਮਾਨਸਾ: ਪੰਜਾਬੀ ਗਾਇਕ ਅਤੇ ਮਾਨਸਾ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸੰਮਨ ਜਾਰੀ ਕੀਤਾ ਗਿਆ ਹੈ। ਮੂਸੇ ਵਾਲਾ ਨੂੰ 29 ਮਾਰਚ ਨੂੰ ਕੋਰਟ 'ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਸਿੱਧੂ ਆਪਣੇ ਗਾਣਿਆਂ ਨੂੰ ਲੈ ਕੇ ਕਾਫ਼ੀ ਚਰਚਾ ਵਿੱਚ ਰਹਿੰਦੇ ਹਨ ਅਤੇ ਇੱਕ ਵਾਰ ਕੋਰਟ ਵੱਲੋਂ ਉਨ੍ਹਾਂ ਪੇਸ਼ ਹੋਣ ਦਾ ਹੁਕਮ ਜਾਰੀ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਉਨ੍ਹਾਂ ਦੇ ਪੰਜਾਬੀ ਗਾਣੇ ਸੰਜੂ ਵਿੱਚ ਵਕੀਲਾਂ ਨੂੰ ਅਪਸ਼ਬਦ ਬੋਲਣ ਨੂੰ ਲੈ ਕੇ ਵਕੀਲਾਂ ਵੱਲੋਂ ਕੋਰਟ ਵਿੱਚ ਇੱਕ ਅਰਜੀ ਲਾਈ ਗਈ ਸੀ। ਉਸ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸਿੱਧੂ ਮੂਸੇਵਾਲੇ ਨੂੰ ਸੰਮਨ ਜਾਰੀ ਕੀਤੇ ਗਏ ਹਨ। ਕੋਰਟ ਵੱਲੋਂ 29 ਮਾਰਚ ਨੂੰ ਸਿੱਧੂ ਮੂਸੇਵਾਲੇ ਨੂੰ ਕੋਰਟ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: ਅੰਮ੍ਰਿਤਸਰ ਖਾਸਾ ਵਿੱਚ ਬੀਐਸਐਫ ਅਧਿਕਾਰੀ ਨੇ ਕੀਤੀ ਖੁਦਕੁਸ਼ੀ

ਇਸ ਤੋਂ ਇਲਾਵਾ ਗੱਲ ਗੱਲ ਕਰੀਏ ਤਾਂ ਇੱਕ ਹੋਰ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਵੀ ਕੋਟਰ ਵੱਲੋਂ ਸੰਮਨ ਜਾਰੀ ਕਰਣ ਦੀ ਜਾਣਕਾਰੀ ਮਿਲੀ ਹੈ। ਕੋਰਟ ਵੱਲੋਂ ਜਲਦੀ ਹੀ ਸੰਮਨ ਭੇਜਿਆ ਜਾ ਸਕਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.