ETV Bharat / state

ਸਿੱਧੂ ਮੂਸੇ ਵਾਲਾ ਦੇ ਖਿਲਾਫ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਦੀ ਰੈਲੀ - Rally of Youth Congress President against Sidhu Moose Wala

ਮਾਨਸਾ ਵਿਖੇ ਯੂਥ ਕਾਂਗਰਸ ਦੇ ਪ੍ਰਧਾਨ ਚੁਸ਼ਪਿੰਦਰਵੀਰ ਚਹਿਲ ਵੱਲੋਂ ਸਿੱਧੂ ਮੂਸੇਵਾਲਾ ਦੇ ਵਿਰੋਧ ’ਚ ਵਿਸ਼ਾਲ ਰੈਲੀ (Rally of Youth Congress President against Sidhu Moose Wala) ਕੀਤੀ ਜਾ ਰਹੀ ਹੈ।

ਸਿੱਧੂ ਮੂਸੇ ਵਾਲਾ ਦੇ ਖਿਲਾਫ ਯੂਥ ਕਾਗਰਸ ਪ੍ਰਧਾਨ ਦੀ ਰੈਲੀ

author img

By

Published : Jan 4, 2022, 1:51 PM IST

ਮਾਨਸਾ: ਪੰਜਾਬ ਵਿਧਾਨਸਭਾ ਚੋਣਾਂ (Punjab Assembly Elections) ਨੂੰ ਲੈਕੇ ਸੂਬੇ ਦੀ ਸਿਆਸਤ ਭਖ ਚੁੱਕੀ ਹੈ। ਸੂਬੇ ਵਿੱਚ ਪੰਜਾਬ ਕਾਂਗਰਸ ਨੂੰ ਛੱਡ ਬਾਕੀ ਸਾਰੀਆਂ ਹੀ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਦਾ ਲਗਾਤਾਰ ਐਲਾਨ ਕਰ ਰਹੀ ਹੈ। ਪਰ ਪੰਜਾਬ ਕਾਂਗਰਸ ’ਚ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦੱਸ ਦਈਏ ਕਿ ਜ਼ਿਲ੍ਹੇ ’ਚ ਯੂਥ ਕਾਂਗਰਸ ਦੇ ਪ੍ਰਧਾਨ ਚੁਸ਼ਪਿੰਦਰਵੀਰ ਚਹਿਲ ਵੱਲੋਂ ਸਿੱਧੂ ਮੂਸੇਵਾਲਾ ਦੇ ਵਿਰੋਧ ’ਚ ਵਿਸ਼ਾਲ ਰੈਲੀ (Rally of Youth Congress President against Sidhu Moose Wala) ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਾਂਗਰਸ (Sidhu Moose Wala Join Punjab Congress Party) ਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਦੋ ਧੜਿਆ ਚ ਵੰਡ ਗਈ ਹੈ। ਜਿਸ ਤੋਂ ਬਾਅਦ ਹੁਣ ਇੱਕ ਧੜੇ ਵੱਲੋਂ ਸਿੱਧੂ ਮੂਸੇਵਾਲੇ ਦੇ ਖਿਲਾਫ ਰੈਲੀ ਕੀਤਾ ਜਾ ਰਿਹਾ ਹੈ।

ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਜਦੋ ਤੋਂ ਕਾਂਗਰਸ ਚ ਸ਼ਾਮਲ ਹੋਏ ਹਨ ਉਸ ਸਮੇਂ ਤੋਂ ਉਨ੍ਹਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਬਹੁਤ ਵਿਰੋਧ ਹੋ ਰਿਹਾ ਹੈ ਤੇ ਉਸ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ, ਇਥੋਂ ਤਕ ਕੀ ਸੋਸ਼ਲ ਮੀਡੀਆ ਉੱਤੇ ਸਿੱਧੂ ਨੂੰ ਗੱਦਾਰ ਵੀ ਕਿਹਾ ਗਿਆ ਸੀ।

ਇਹ ਵੀ ਪੜੋ: ਕੋਰੋਨਾ ਨੂੰ ਲੈ ਕੇ ਸਰਕਾਰ ਸਖ਼ਤ, ਪਰ ਲੋਕ ਅਜੇ ਵੀ ਬੇ-ਪਰਵਾਹ !

ETV Bharat Logo

Copyright © 2024 Ushodaya Enterprises Pvt. Ltd., All Rights Reserved.