ETV Bharat / state

ਭਾਜਪਾ ਵੱਲੋਂ ਡੋਪ ਟੈਸਟ ਕਰਵਾਉਣ ਨੂੰ ਲੈ ਕੇ ਰਵਨੀਤ ਬਿੱਟੂ ਦਾ ਭਾਜਪਾ 'ਤੇ ਸ਼ਬਦੀ ਵਾਰ

author img

By

Published : Feb 14, 2022, 5:13 PM IST

ਪਿੰਡ ਨੰਗਲ ਕਲਾਂ ਵਿਖੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੇ ਵਿੱਚ ਚੋਣਾਂ ਲੜ ਰਹੇ ਸਾਰੇ ਉਮੀਦਵਾਰਾਂ ਦਾ ਡੋਪ ਟੈਸਟ ਕਰਵਾਉਣ ਦੇ ਸਵਾਲ 'ਤੇ ਕਿਹਾ ਕਿ ਪੰਜਾਬ ਦੇ ਉਮੀਦਵਾਰ ਨਸ਼ੇੜੀ ਹਨ ਤਾਂ ਭਾਜਪਾ ਵੱਲੋਂ ਅਜਿਹਾ ਦਿੱਤਾ ਗਿਆ ਬਿਆਨ ਅਤਿ ਨਿੰਦਣਯੋਗ ਹੈ।

ਭਾਜਪਾ ਵੱਲੋਂ ਡੋਪ ਟੈਸਟ ਕਰਵਾਉਣ ਨੂੰ ਲੈ ਕੇ ਰਵਨੀਤ ਬਿੱਟੂ ਦਾ ਭਾਜਪਾ 'ਤੇ ਸ਼ਬਦੀ ਵਾਰ
ਭਾਜਪਾ ਵੱਲੋਂ ਡੋਪ ਟੈਸਟ ਕਰਵਾਉਣ ਨੂੰ ਲੈ ਕੇ ਰਵਨੀਤ ਬਿੱਟੂ ਦਾ ਭਾਜਪਾ 'ਤੇ ਸ਼ਬਦੀ ਵਾਰ

ਮਾਨਸਾ: ਪੰਜਾਬ ਦੇ ਸਾਰੇ ਉਮੀਦਵਾਰ ਨਸ਼ੇੜੀ ਨਹੀਂ ਹਨ ਤੇ ਪੰਜਾਬ ਭਰ ਦੇ ਵਿੱਚ ਸਾਡੀਆਂ ਮਾਤਾਵਾਂ ਭੈਣਾਂ ਵੀ ਚੋਣ ਲੜ ਰਹੀਆਂ ਹਨ ਕਿ ਉਹ ਨਸ਼ੇੜੀ ਹਨ ਭਾਜਪਾ ਵੱਲੋਂ ਪੰਜਾਬ ਦੇ ਉਮੀਦਵਾਰਾਂ ਦਾ ਡੋਪ ਟੈਸਟ ਕਰਵਾਉਣ 'ਤੇ ਹਲਕਾ ਸਰਦੂਲਗੜ੍ਹ ਦੇ ਪਿੰਡ ਨੰਗਲ ਕਲਾਂ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਕਰੜੇ ਹੱਥੀਂ ਲਿਆ।

ਮਾਝੇ ਅਤੇ ਦੁਆਬੇ ਦੇ ਵਿੱਚ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੇ ਵਿੱਚ ਮੁਕਾਬਲਾ ਹੈ, ਇਸ ਲਈ ਅਰਵਿੰਦ ਕੇਜਰੀਵਾਲ ਹਰ ਵਾਰ ਮਾਝੇ ਦੇ ਵਿੱਚ ਹੀ ਏਅਰਪੋਰਟ 'ਤੇ ਉਤਰਦੇ ਹਨ ਅਤੇ ਉਥੋਂ ਹੀ ਆਪਣਾ ਪ੍ਰਚਾਰ ਸ਼ੁਰੂ ਕਰਦੇ ਹਨ ਅਤੇ ਮਾਲਵਾ ਵਿੱਚ 20 ਸੀਟਾਂ ਤੇ ਹੀ ਆਮ ਆਦਮੀ ਪਾਰਟੀ ਦਾ ਕਾਂਗਰਸ ਦੇ ਨਾਲ ਮੁਕਾਬਲਾ ਹੈ। ਪਰ ਪੰਜਾਬ ਦੇ ਲੋਕ ਭਲੀਭਾਂਤੀ ਜਾਣਦੇ ਹਨ ਕਿ ਇਹ ਚੋਣਾਂ ਜਿੱਤਣ ਤੋਂ ਬਾਅਦ ਦੂਸਰੀਆਂ ਪਾਰਟੀਆਂ ਵਿੱਚ ਚਲੇ ਜਾਂਦੇ ਹਨ, ਇਸ ਲਈ ਪੰਜਾਬ ਦੇ ਲੋਕ ਇਸ ਵਾਰ ਆਮ ਆਦਮੀ ਪਾਰਟੀ ਨੂੰ ਨਕਾਰ ਦੇਣਗੇ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸਰਦੂਲਗੜ੍ਹ ਦੇ ਵਿੱਚ ਕਾਂਗਰਸ ਉਮੀਦਵਾਰ ਬਿਕਰਮ ਮੋਫਰ ਦੇ ਹੱਕ ਵਿੱਚ ਪਿੰਡ ਨੰਗਲ ਕਲਾਂ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੇ ਵਿੱਚ ਚੋਣਾਂ ਲੜ ਰਹੇ ਸਾਰੇ ਉਮੀਦਵਾਰਾਂ ਦਾ ਡੋਪ ਟੈਸਟ ਕਰਵਾਉਣ ਦੇ ਸਵਾਲ 'ਤੇ ਕਿਹਾ ਕਿ ਪੰਜਾਬ ਦੇ ਉਮੀਦਵਾਰ ਨਸ਼ੇੜੀ ਹਨ ਤਾਂ ਭਾਜਪਾ ਵੱਲੋਂ ਅਜਿਹਾ ਦਿੱਤਾ ਗਿਆ ਬਿਆਨ ਅਤਿ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਚੋਣਾਂ ਦੇ ਵਿੱਚ ਸਾਡੀਆਂ ਮਾਤਾਵਾਂ ਭੈਣਾਂ ਵੀ ਚੋਣ ਲੜ ਰਹੀਆਂ ਹਨ ਕੀ ਉਹ ਵੀ ਨਸ਼ੇੜੀ ਹਨ ਤਾਂ ਭਾਜਪਾ ਦਾ ਅਜਿਹੇ ਵਿਚ ਅਜਿਹੇ ਬਿਆਨ ਦੇਣੇ ਬਹੁਤ ਹੀ ਘਟੀਆ ਸ਼ਬਦਾਂ ਦਾ ਇਸਤੇਮਾਲ ਕਰਨਾ ਹੈ, ਰਵਨੀਤ ਬਿੱਟੂ ਨੇ ਪੰਜਾਬ ਫੇਰੀ ਤੇ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ 'ਤੇ ਤੰਜ਼ ਕੱਸਦਿਆਂ ਕਿਹਾ ਕਿ ਚੱਲੋ ਇਸ ਬਹਾਨੇ ਨਾਲ ਪੰਜਾਬੀ ਸਿੱਖ ਲੈਣਗੇ ਤੇ ਸਾਡੇ ਧਾਰਮਿਕ ਸਥਾਨਾਂ ਦਾ ਦਰਸ਼ਨ ਕਰ ਜਾਣਗੇ।

ਇਹ ਵੀ ਪੜੋ:- ਸੀਐੱਮ ਚੰਨੀ ਨੇ ਪੰਜਾਬ ਦੇ ਲੋਕਾਂ ਲਈ ਕੀਤੇ ਵੱਡੇ ਐਲਾਨ, ਵਿਰੋਧੀਆਂ ’ਤੇ ਸਾਧੇ ਨਿਸ਼ਾਨੇ

ETV Bharat Logo

Copyright © 2024 Ushodaya Enterprises Pvt. Ltd., All Rights Reserved.