ETV Bharat / state

ਮੋਟਰਸਾਈਕਲਾਂ ਵਿਚਕਾਰ ਟੱਕਰ, 2 ਦੀ ਮੌਤ, 4 ਜ਼ਖ਼ਮੀ - ਮੋਟਰਸਾਈਕਲਾਂ ਵਿਚਕਾਰ ਟੱਕਰ

ਮਾਨਸਾ 'ਚ ਤਲਵੰਡੀ ਸਾਬੋ ਰੋਡ 'ਤੇ ਉਸ ਵੇਲੇ ਹਫ਼ੜਾ-ਦਫ਼ੜੀ ਮੱਚ ਗਈ ਜਿਸ ਵੇਲੇ 2 ਮੋਟਰਸਾਈਕਲਾਂ ਵਿਚਕਾਰ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ 'ਚ 2 ਵਿਅਕਤੀਆਂ ਦੀ ਮੌਤ ਤੇ 2 ਬੱਚਿਆਂ ਸਣੇ 2 ਔਰਤਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ ਹਨ। ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਔਰਤਾਂ ਨੂੰ ਮਾਨਸਾ ਤੋਂ ਫ਼ਰੀਦਕੋਟ ਦੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।

ਫ਼ੋਟੋ
author img

By

Published : Aug 13, 2019, 8:53 PM IST

ਮਾਨਸਾ: ਸ਼ਹਿਰ ਵਿੱਚ ਤਲਵੰਡੀ ਸਾਬੋ ਰੋਡ 'ਤੇ 2 ਮੋਟਰਸਾਈਕਲਾਂ ਵਿਚਕਾਰ ਟੱਕਰ ਹੋ ਗਈ ਜਿਸ ਵਿੱਚ 2 ਵਿਅਕਤੀਆਂ ਦੀ ਮੌਕੇ ਤੇ 2 ਬੱਚਿਆਂ ਸਣੇ 2 ਔਰਤਾਂ ਜ਼ਖ਼ਮੀ ਹੋ ਗਈਆਂ ਹਨ। ਜਾਣਕਾਰੀ ਮੁਤਾਬਕ 2 ਬੱਚਿਆਂ ਦੀ ਹਾਲਤ ਗੰਭੀਰ ਹੋਣ ਕਰਕੇ ਉਨ੍ਹਾਂ ਨੂੰ ਮਾਨਸਾ ਤੋਂ ਫ਼ਰੀਦਕੋਟ ਦੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ।

ਵੀਡੀਓ

ਇਹ ਵੀ ਪੜ੍ਹੋ: ਰਵਿਦਾਸ ਮੰਦਰ ਮਾਮਲਾ: ਸੁਖਬੀਰ ਬਾਦਲ ਨੇ ਦਿੱਲੀ ਦੇ ਉਪ-ਰਾਜਪਾਲ ਨਾਲ ਕੀਤੀ ਮੁਲਾਕਾਤ

ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਪਿੰਡ ਅਕਲੀਆ ਤਲਵੰਡੀ ਤੋਂ 30 ਸਾਲਾ ਗੁਰਦੀਪ ਸਿੰਘ ਆਪਣੀ ਪਤਨੀ ਸਰਬਜੀਤ ਕੌਰ, ਸਾਲੀ ਕਰਮਜੀਤ ਕੌਰ ਤੇ 2 ਬੱਚੇ ਏਕਮ ਤੇ ਮਹਿਕ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਹਿਣੀਵਾਲ ਜਾ ਰਹੇ ਸਨ।

ਇਸ ਦੌਰਾਨ ਬਣਾਂਵਾਲੀ ਥਰਮਲ ਦੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ 'ਤੇ ਸਵਾਰ ਗੁਰਸੇਵਕ ਸਿੰਘ ਮੌਜੀਆ ਦੀ ਅਚਾਨਕ ਮੋਟਰਸਾਈਕਲ ਨਾਲ ਟੱਕਰ ਹੋ ਗਈ ਜਿਸ ਵਿਚ ਮੌਕੇ 'ਤੇ ਹੀ ਗੁਰਸੇਵਕ ਸਿੰਘ ਤੇ ਗੁਰਦੀਪ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Intro:ਤਲਵੰਡੀ ਸਾਬੋ ਰੋਡ ਤੇ ਦੋ ਮੋਟਰਸਾਈਕਲਾਂ ਦੀ ਭਿੜੰਤ ਹੋਣ ਕਾਰਨ ਦੋ ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ ਦੋ ਬੱਚਿਆਂ ਸਮੇਤ ਦੋ ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ ਹਨ ਬੱਚਿਆਂ ਨੂੰ ਸਿਵਲ ਹਸਪਤਾਲ ਮਾਨਸਾ ਤੋਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ ਜਦੋਂ ਕਿ ਦੋਨੋਂ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕੀਤਾ ਗਿਆ ਹੈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈBody:ਮਾਨਸਾ ਦੇ ਤਲਵੰਡੀ ਸਾਬੋ ਰੋਡ ਤੇ ਦੋ ਮੋਟਰ ਸਾਈਕਲਾਂ ਦੀ ਆਪਸੀ ਭਿੜੰਤ ਦੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਚਾਰ ਜ਼ਖਮੀ ਹੋ ਗਏ ਹਨ ਜਿਨ੍ਹਾਂ ਵਿੱਚ ਦੋ ਮਾਸੂਮ ਬੱਚੇ ਵੀ ਸ਼ਾਮਲ ਹਨ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ (30 ) ਆਪਣੀ ਪਤਨੀ ਸਰਬਜੀਤ ਕੌਰ ਸਾਲੀ ਕਰਮਜੀਤ ਕੌਰ ਤੇ ਦੋ ਬੱਚੇ ਏਕਮ ਅਤੇ ਮਹਿਕ ਦੇ ਨਾਲ ਅਤੇ ਇੱਕ ਹੋਰ ਡੇਢ ਸਾਲਾ ਮਾਸੂਮ ਬੱਚਾ ਦੇ ਨਾਲ ਇੱਕ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਪਿੰਡ ਅਕਲੀਆ ਤਲਵੰਡੀ ਤੋਂ ਬਹਿਣੀਵਾਲ ਨੂੰ ਜਾ ਰਹੇ ਸਨ ਬਣਾਂਵਾਲੀ ਥਰਮਲ ਦੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਤੇ ਸਵਾਰ ਗੁਰਸੇਵਕ ਸਿੰਘ ਮੌਜੀਆ ਦੀ ਅਚਾਨਕ ਮੋਟਰਸਾਈਕਲ ਨਾਲ ਟੱਕਰ ਹੋ ਗਈ ਜਿਸ ਵਿਚ ਮੌਕੇ ਤੇ ਹੀ ਗੁਰਸੇਵਕ ਸਿੰਘ ਅਤੇ ਗੁਰਦੀਪ ਸਿੰਘ ਦੀ ਮੌਤ ਹੋ ਗਈ ਜਦੋਂ ਕਿ ਦੋ ਮਾਸੂਮ ਏਕਮ ਅਤੇ ਮਹਿਕ ਨੂੰ ਸੀਰੀਅਸ ਹੋਣ ਦੇ ਕਾਰਨ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ ਹੈ ਅਤੇ ਸਰਬਜੀਤ ਕੌਰ ਤੇ ਕਰਮਜੀਤ ਕੌਰ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ ਲਈ ਭਰਤੀ ਕੀਤਾ ਗਿਆ ਹੈ

ਬਾਈ ਬੰਸੋ ਕੌਰ ਮ੍ਰਿਤਕ ਗੁਰਦੀਪ ਸਿੰਘ ਦੀ ਮਾਤਾ

ਬਾਈਟ ਗੁਰਵਿੰਦਰ ਸਿੰਘ

ਪੁਲਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗੁਰਸੇਵਕ ਸਿੰਘ ਤੇ ਗੁਰਦੀਪ ਸਿੰਘ ਦੀ ਡੈੱਡ ਬਾਡੀ ਨੂੰ ਸਿਵਲ ਹਸਪਤਾਲ ਦੇ ਮੋਰਚਰੀ ਰੂਮ ਚ ਰੱਖ ਦਿੱਤਾ ਗਿਆ ਹੈ

ਬਾਈਟ ਜਾਂਚ ਅਧਿਕਾਰੀ ਗੁਰਦੀਪ ਸਿੰਘ Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.