ETV Bharat / state

ਮੂਸੇਵਾਲਾ ਦੇ ਭੋਗ ’ਤੇ ਪਹੁੰਚਣ ਵਾਲੇ ਵਾਹਨਾਂ ਨੂੰ ਲੈਕੇ ਵੇਖੋ ਪ੍ਰਸ਼ਾਸਨ ਵੱਲੋਂ ਜਾਰੀ ਕੀਤਾ ਰੂਟ ਪਲਾਨ

ਭਲਕੇ ਮੂਸੇਵਾਲਾ ਦਾ ਭੋਗ ਮਾਨਸਾ ਦੀ ਅਨਾਜ ਮੰਡੀ ਵਿੱਚ ਪੈਣਾ ਹੈ। ਇਸਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਦੀ ਸਮੱਸਿਆ ਤੋਂ ਬਚਣ ਦੇ ਲਈ ਵੀ ਇੱਕ ਯੋਜਨਾ ਬਣਾਈ ਹੈ। ਪ੍ਰਸ਼ਾਸਨ ਵੱਲੋਂ ਵੱਖ ਵੱਖ ਥਾਵਾਂ ਤੋਂ ਆਉਣ ਵਾਲੇ ਵਾਹਨਾਂ ਦੇ ਰੂਟ ਪਲਾਨ ਜਾਰੀ ਕੀਤਾ ਗਿਆ ਤਾਂ ਕਿ ਦੂਰੋ ਨੇੜਿਓਂ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

author img

By

Published : Jun 7, 2022, 8:09 PM IST

ਮੂਸੇਵਾਲਾ ਦੀ ਅੰਤਿਮ ਚ ਸ਼ਾਮਿਲ ਹੋਣ ਵਾਲੇ ਲੋਕਾਂ ਲਈ ਰੂਟ ਪਲਾਨ ਜਾਰੀ

ਮਾਨਸਾ: ਭਲਕੇ ਮੂਸੇਵਾਲਾ ਦਾ ਭੋਗ ਮਾਨਸਾ ਦੀ ਅਨਾਜ ਮੰਡੀ ਵਿੱਚ ਪੈਣਾ ਹੈ। ਮੂਸੇਵਾਲਾ ਦੇ ਭੋਗ ਨੂੰ ਲੈਕੇ ਪ੍ਰਸ਼ਾਸਨ ਵੱਲੋਂ ਚੌਕਸੀ ਵਧਾਈ ਗਈ ਹੈ ਕਿਉਂਕਿ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਗੱਲ ਕਹੀ ਜਾ ਰਹੀ ਹੈ। ਇਸਦੇ ਚੱਲਦੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਦੇ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਇਸਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਦੀ ਸਮੱਸਿਆ ਤੋਂ ਬਚਣ ਦੇ ਲਈ ਵੀ ਇੱਕ ਯੋਜਨਾ ਬਣਾਈ ਹੈ। ਪ੍ਰਸ਼ਾਸਨ ਵੱਲੋਂ ਵੱਖ ਵੱਖ ਥਾਵਾਂ ਤੋਂ ਆਉਣ ਵਾਲੇ ਵਾਹਨਾਂ ਦੇ ਰੂਟ ਪਲਾਨ ਜਾਰੀ ਕੀਤਾ ਗਿਆ ਤਾਂ ਕਿ ਦੂਰੋ ਨੇੜਿਓਂ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

1. ਚੰਡੀਗੜ ਪਟਿਆਲਾ ਸਾਈਡ ਤੋਂ ਆਉਣ ਵਾਲੇ ਵਹੀਕਲਾਂ ਲਈ ਰੂਟ ਪਲਾਨ : ਮੇਨ ਰੂਟ:- ਚੰਡੀਗੜ ਪਟਿਆਲਾ ਸਾਈਡ ਤੋਂ ਵਾਇਆ ਸੁਨਾਮ ਤੋਂ ਜ਼ਿਲਾ ਮਾਨਸਾ ਦੀ ਹੱਦ ਪਿੰਡ ਢੈਪਈ, ਭੀਖੀ, ਮਾਨਸਾ ਕੈਂਚੀਆਂ, ਡੀ.ਸੀ. ਤਿੰਨਕੋਣੀ ਮਾਨਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।

ਅਲਟ੍ਰ੍ਰਨੇਟ ਰੂਟ :- ਚੰਡੀਗੜ-ਪਟਿਆਲਾ ਸਾਈਡ ਤੋਂ ਵਾਇਆ ਸੁਨਾਮ ਤੋਂ ਜ਼ਿਲਾ ਮਾਨਸਾ ਦੀ ਹੱਦ ਪਿੰਡ ਢੈਪਈ, ਭੀਖੀ, ਬੋੜਾਵਾਲ, ਗੁਰਨੇ ਕਲਾਂ, ਫਫੜੇ, ਬੱਪੀਆਣਾ, ਲੱਲੂਆਣਾ, ਮਾਨਸਾ ਖੁਰਦ, ਐਚ.ਐਸ.ਰੋਡ ਤੋਂ ਮੇਨ ਰੋਡ ਤੋਂ ਡੀ.ਸੀ. ਤਿੰਨਕੋਣੀ ਮਾਨਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।

2. ਬਠਿੰਡਾ ਸਾਈਡ ਤੋਂ ਆਉਣ ਵਾਲੇ ਵਹੀਕਲਾਂ ਲਈ ਰੂਟ ਪਲਾਨ :ਰੂਟ ਨੰਬਰ 1 ਮੇਨ ਰੂਟ :- ਬਠਿੰਡਾ ਤੋਂ ਵਾਇਆ ਕੋਟ ਸ਼ਮੀਰ, ਮੌੜ ਜ਼ਿਲਾ ਮਾਨਸਾ ਦੀ ਹੱਦ ਪਿੰਡ ਭਾਈ ਦੇਸਾ, ਮਾਨਸਾ ਕੈਂਚੀਆਂ, ਡੀ.ਸੀ. ਤਿੰਨਕੋਨੀ ਮਾਨਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।

ਅਲਟ੍ਰਨੇਟ ਰੂਟ :- ਬਠਿੰਡਾ ਤੋਂ ਵਾਇਆ ਕੋਟ ਸ਼ਮੀਰ, ਮੌੜ ਤੋਂ ਜ਼ਿਲਾ ਮਾਨਸਾ ਦੀ ਹੱਦ ਪਿੰਡ ਭਾਈ ਦੇਸਾ ਤੋਂ ਕੋਟਲੀ ਕਲਾਂ, ਸੱਦਾ ਸਿੰਘ ਵਾਲਾ, ਖੋਖਰ ਕਲਾਂ, ਮੇਨ ਰੋਡ ਮਾਨਸਾ-ਸਿਰਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।

ਰੂਟ ਨੰਬਰ 2 ਮੇਨ ਰੂਟ :- ਬਠਿੰਡਾ ਤੋਂ ਵਾਇਆ ਤਲਵੰਡੀ ਸਾਬੋ ਤੋਂ ਜ਼ਿਲਾ ਮਾਨਸਾ ਦੀ ਹੱਦ ਪਿੰਡ ਬਹਿਣੀਵਾਲ ਤੋਂ ਰਮਦਿੱਤੇਵਾਲਾ ਕੈਂਚੀਆਂ ਤੋਂ ਨਵੀਂ ਅਨਾਜ ਮੰਡੀ ਮਾਨਸਾ।

ਅਲਟ੍ਰਨੇਟ ਰੂਟ :- ਤਲਵੰਡੀ ਤੋਂ ਵਾਇਆ ਮੌੜ ਜ਼ਿਲਾ ਮਾਨਸਾ ਦੀ ਹੱਦ ਪਿੰਡ ਭਾਈ ਦੇਸਾ ਤੋਂ ਮਾਨਸਾ ਕੈਂਚੀਆਂ ਤੋਂ ਨਵੀਂ ਅਨਾਜ ਮੰਡੀ ਮਾਨਸਾ।

3. ਮੋਗਾ ਬਰਨਾਲਾ ਸਾਇਡ ਤੋਂ ਆਉਣ ਵਾਲੇ ਵਹੀਕਲਾਂ ਲਈ ਰੂਟ ਪਲਾਨ :- ਮੇਨ ਰੂਟ :- ਬਰਨਾਲਾ ਤੋਂ ਜ਼ਿਲਾ ਮਾਨਸਾ ਦੀ ਹੱਦ ਪਿੰਡ ਅਕਲੀਆ ਤੋਂ ਮਾਨਸਾ ਕੈਂਚੀਆਂ, ਡੀ.ਸੀ. ਤਿੰਨਕੋਨੀ ਮਾਨਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।

ਅਲਟ੍ਰਨੇਟ ਰੂਟ :- ਬਰਨਾਲਾ ਤੋਂ ਵਾਇਆ ਧਨੌਲਾ ਤੋਂ ਭੀਖੀ ਤੋਂ ਮਾਨਸਾ ਕੈਂਚੀਆਂ ਤੋਂ ਨਵੀਂ ਅਨਾਜ ਮੰਡੀ ਮਾਨਸਾ।

4. ਸਰਸਾ-ਸਰਦੂਲਗੜ ਸਾਇਡ ਤੋਂ ਆਉਣ ਵਾਲੇ ਵਹੀਕਲ ਲਈ ਰੂਟ ਪਲਾਨ :- ਮੇਨ ਰੂਟ :- ਸਰਸਾ ਤੋਂ ਜ਼ਿਲਾ ਮਾਨਸਾ ਦੀ ਹੱਦ ਪਿੰਡ ਝੰਡਾ ਕਲਾਂ ਤੋਂ ਸਰਦੂਲਗੜ, ਝੁਨੀਰ, ਰਮਦਿੱਤੇਵਾਲਾ ਕੈਂਚੀਆਂ ਤੋਂ ਨਵੀਂ ਅਨਾਜ ਮੰਡੀ ਮਾਨਸਾ।

ਅਲਟ੍ਰਨੇਟ ਰੂਟ :- ਸਰਸਾ ਤੋਂ ਸਰਦੂਲਗੜ, ਝੁਨੀਰ, ਸਾਹਨੇਵਾਲੀ, ਮੀਆਂ ਕੈਂਚੀਆਂ ਤੋਂ ਬਾਜੇਵਾਲਾ, ਕੋਟ ਧਰਮੂ ਤੋਂ ਰਮਦਿੱਤੇਵਾਲਾ ਕੈਂਚੀਆਂ ਤੋਂ ਨਵੀਂ ਅਨਾਜ ਮੰਡੀ ਮਾਨਸਾ।

ਇਹ ਵੀ ਪੜ੍ਹੋ: ਕਿਵੇਂ ਹੋਇਆ ਮੂਸੇਵਾਲਾ ਦਾ ਕਤਲ ? ਜਾਣੋ A to Z ਸਭ ਕੁਝ !

ETV Bharat Logo

Copyright © 2024 Ushodaya Enterprises Pvt. Ltd., All Rights Reserved.