ETV Bharat / state

ਵਿਵਾਦਿਤ ਗਾਣੇ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਘਰ ਬਾਹਰ ਧਰਨਾ - mansa news update

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਕਸਰ ਹੀ ਆਪਣੇ ਗੀਤਾਂ ਕਰਕੇ ਸੁਰਖੀਆਂ ‘ਚ ਰਹਿੰਦੇ ਹਨ। ਉਨ੍ਹਾਂ ਦੇ ਗਾਣੇ ਬੇਸ਼ੱਕ ਦੀ ਨੌਜਵਾਨ ਪੀੜੀ ਨੂੰ ਖੂਬ ਪਸੰਦ ਆਉਂਦੇ ਹਨ ਪਰ ਸਮਾਜ ਦਾ ਇੱਕ ਤਬਕਾ ਉਨ੍ਹਾਂ ਦੀ ਗਾਇਕੀ ਦਾ ਹਮੇਸ਼ਾ ਹੀ ਵਿਰੋਧ ਕਰਦਾ ਹੈ।

ਫ਼ੋਟੋ
author img

By

Published : Sep 20, 2019, 9:04 PM IST

ਮਾਨਸਾ: ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਨੇ ਹਾਲਾਂਕਿ ਆਪਣੇ ਵਿਵਾਦਿਤ ਗਾਣੇ 'ਜੱਟੀ ਜਿਉਣੇ ਮੌੜ ਵਰਗੀ' ਲਈ ਮਾਫ਼ੀ ਮੰਗ ਲਈ ਹੈ ਪਰ ਕਈ ਸਿੱਖ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਸਿਆਸੀ ਆਗੂਆਂ ਵੱਲੋਂ ਉਨ੍ਹਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਵੀਡੀਓ

ਮੂੂਸੇਵਾਲੇ ਦੇ ਇਸ ਵਿਵਾਦਿਤ ਗਾਣੇ ਨੂੰ ਲੈ ਕੇ ਗੈਂਗਸਟਰ ਤੋਂ ਸਮਾਜਸੇਵੀ ਬਣੇ ਲੱਖੇ ਸਿਧਾਣਾ ਨੇ ਉਨ੍ਹਾਂ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਲੱਖਾ ਆਪਣੇ ਸਮਰਥਕਾਂ ਸਣੇ ਸਿੱਧੂ ਦੇ ਪਿੰਡ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਸਿੱਖ ਜਥੇਬੰਦੀਆਂ ਦੇ ਸਮਰਥਕ ਵੀ ਸਨ। ਲੱਖਾ ਨੇ ਕਿਹਾ ਕਿ ਸਿੱਧੂ ਵੱਲੋਂ ਆਪਣੇ ਗੀਤ ਵਿੱਚ ਇੱਕ ਲੜਕੀ ਦੀ ਤੁਲਨਾ ਮਾਈ ਭਾਗੋ ਨਾਲ ਕਰਨਾ ਬੇਹੱਦ ਮੰਦਭਾਗਾ ਹੈ ਜਿਸ ਦਾ ਸਪੱਸ਼ਟੀਕਰਨ ਲੈਣ ਲਈ ਉਹ ਸਿੱਧੂ ਮੂਸੇਵਾਲੇ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਆਏ ਹਨ।

ਦੱਸਣਯੋਗ ਹੈ ਕਿ ਇਸ ਮੌਕੇ ਸਿੱਧੂ ਮੂਸੇਵਾਲਾ ਦੇ ਘਰ ਬਾਹਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ। ਹਾਲਾਂਕਿ ਸਿੱਧੂ ਮੂਸੇ ਵਾਲਾ ਘਰ ਮੌਜੂਦ ਨਹੀਂ ਸਨ ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਆਪਣਾ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਵਾਪਸੀ ਕਰ ਲਈ।

ਇਸ ਮੌਕੇ ਸਿੱਖ ਜਥੇਬੰਦੀ ਦੇ ਆਗੂ ਬਾਬਾ ਹਰਦੀਪ ਸਿੰਘ ਖ਼ਾਲਸਾ ਕਿਹਾ ਕਿ ਸਿੱਧੂ ਮੂਸੇ ਵਾਲਾ ਵੱਲੋਂ ਗਾਏ ਗਏ ਗੀਤ ਜੱਟੀ ਜਿਉਣੇ ਮੌੜ ਵਰਗੀ 'ਚ ਮਾਈ ਭਾਗੋ ਦੀ ਤੁਲਨਾ ਸਹਿਣਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ 'ਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਹੋਣਾ ਚਾਹੀਦਾ ਹੈ।

Intro:Harpal cheema reactionBody:Al ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ ਦੇ ਵਾਅਦੇ ਤੇ ਸਰਕਾਰ ਹੋਣਾ ਦਸੰਬਰ ਤੱਕ ਨੌਜਵਾਨਾਂ ਨੂੰ ਸਮਾਰਟਫੋਨ ਵੰਡਣ ਦਾ ਐਲਾਨ ਕੈਬਨਿਟ ਕਮੇਟੀ ਹੋਣ ਤੋਂ ਬਾਅਦ ਕਰ ਚੁੱਕੀ ਹੈ ਨਾਲ ਹੀ ਰਾਜਨੀਤਿਕ ਤੌਰ ਤੇ ਇਸ ਫੈਸਲੇ ਦਾ ਵਿਰੋਧ ਵੀ ਸ਼ੁਰੂ ਹੋ ਚੁੱਕਿਆ ਹੈ .
vo ਪੰਜਾਬ ਦੀ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੇ ਦੌਰਾਨ ਨੌਜਵਾਨਾਂ ਨੂੰ ਮੁਫਤ ਸਮਾਰਟ ਫੋਨ ਵੰਡਣ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਅਦ ਹੁਣ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਪਹਿਲੇ ਫੇਸ ਵਿੱਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੀਆਂ ਵਿਦਿਆਰਥਣਾਂ ਨੂੰ ਮੁਫਤ ਫੋਨ ਵੰਡਿਆ ਜਾਵੇਗਾ ਜਿਸ ਉੱਤੇ ਸ਼ਰਤਾਂ ਵੀ ਲਾਗੂ ਕੀਤੀਆਂ ਗਈਆਂ ਹਨ ਜਿਸ ਤੇ ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਸਿਰਫ ਸਰਕਾਰ ਵੱਲੋਂ ਧੋਖਾ ਦਿੱਤਾ ਜਾ ਰਿਹਾ ਹੈ ਜਦੋਂ ਕਿ ਕਾਂਗਰਸ ਨੇ ਵਾਅਦਾ ਕੀਤਾ ਸੀ ਕਿ ਸਾਰੇ ਨੌਜਵਾਨਾਂ ਨੂੰ ਸਮਾਰਟਫੋਨ ਦਿੱਤਾ ਜਾਵੇਗਾ ਪਰ ਹੁਣ ਇਸ ਨੂੰ ਸੀਮਤ ਕੀਤਾ ਜਾ ਰਿਹਾ ਹੈ ਜਿਵੇਂ ਕਿ ਕਰਜ਼ ਮੁਆਫ਼ੀ ਨੂੰ ਲੈ ਕੇ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਹੁਣ ਕੁਝ ਦਾਇਰੇ ਤੱਕ ਇਸ ਸਕੀਮ ਨੂੰ ਸੀਮਤ ਕੀਤਾ ਜਾ ਰਿਹਾ ਹੈ ਉਸੇ ਤਰ੍ਹਾਂ ਹੀ ਘਰ ਘਰ ਨੌਕਰੀ ਦਾ ਵਾਅਦਾ ਵੀ ਸਰਕਾਰ ਨੇ ਕੀਤਾ ਸੀ ਜੋ ਕਿ ਹੁਣ ਕੈਂਪ ਦੀ ਸ਼ਕਲ ਵਿੱਚ ਨੌਜਵਾਨਾਂ ਨੂੰ ਨਿੱਜੀ ਖੇਤਰ ਦੇ ਵਿੱਚ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਜਦੋਂ ਕਿ ਨੌਜਵਾਨ ਨੌਕਰੀਆਂ ਦੀ ਮੰਗ ਕਰਦੇ ਹੋਏ ਟੈਂਕੀਆਂ ਤੇ ਚੜ੍ਹ ਰਹੇ ਹਨ .
Byte ਹਰਪਾਲ ਚੀਮਾ ਨੇਤਾ ਵਿਰੋਧੀ ਧਿਰ ਪੰਜਾਬ
vo ਹਿੰਦੀ ਭਾਸ਼ਾ ਦੇਸ਼ ਦੇ ਵਿੱਚ ਰਾਸ਼ਟਰੀ ਭਾਸ਼ਾ ਦੇ ਤੌਰ ਤੇ ਕਰਨ ਲਈ ਕੇਂਦਰ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਤਾਂ ਆਮ ਆਦਮੀ ਪਾਰਟੀ ਇਸ ਦਾ ਵਿਰੋਧ ਕਰ ਰਹੀ ਹੈ ਜਿੱਥੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਇਸ ਦੇਸ਼ ਦੇ ਵਿੱਚ ਸਾਰੇ ਸੂਬਿਆਂ ਦੇ ਵਿੱਚ ਅਲੱਗ ਅਲੱਗ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ ਅਤੇ ਦੇਸ਼ ਦੇ ਵਿੱਚ ਅਨੇਕਤਾ ਦੇ ਵਿੱਚ ਏਕਤਾ ਦੀ ਗੱਲ ਕੀਤੀ ਜਾਂਦੀ ਹੈ ਇਸ ਲਈ ਕਿਸੇ ਵੀ ਭਾਸ਼ਾ ਨੂੰ ਪੂਰੇ ਦੇਸ਼ ਤੇ ਥੋਪਿਆ ਨਹੀਂ ਜਾਣਾ ਚਾਹੀਦਾ .
Byte ਹਰਪਾਲ ਚੀਮਾ ਨੇਤਾ ਵਿਰੋਧੀ ਧਿਰ ਪੰਜਾਬ
vo ਨਸ਼ੇ ਦੇ ਮੁੱਦੇ ਉੱਤੇ ਜਿੱਥੇ ਕਾਂਗਰਸ ਦੇ ਵਿਧਾਇਕ ਅਤੇ ਮੰਤਰੀ ਬਿਆਨ ਦੇ ਰਹੇ ਹਨ ਉੱਥੇ ਹੀ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਸੂਬੇ ਦੇ ਵਿੱਚ ਨਸ਼ਾ ਪਹਿਲਾਂ ਨਾਲੋਂ ਵੱਧ ਚੁੱਕਿਆ ਹੈ ਕਿਉਂਕਿ ਅਕਾਲੀ ਦਲ ਦੇ ਰਾਜ ਦੇ ਸਮੇਂ ਜਿਸ ਤਰ੍ਹਾਂ ਦੇ ਨਾਲ ਨਸ਼ਾ ਵਧਿਆ ਸੀ ਤਾਂ ਫਰਕ ਸਰਕਾਰ ਬਦਲਣ ਤੋਂ ਬਾਅਦ ਇੰਨਾ ਪਿਆ ਹੈ ਕਿ ਮਾਫੀਆ ਬਦਲ ਚੁੱਕਿਆ ਹੈ ਪਰ ਨਸ਼ਾ ਬੰਦ ਨਹੀਂ ਹੋਇਆ ਹੈ ਪੰਜਾਬ ਦੇ ਵਿੱਚ .Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.