ETV Bharat / state

'ਗੈਂਗਸਟਰਾਂ ਦੇ ਮੋਢਿਆਂ 'ਤੇ ਹੱਥ ਰੱਖ-ਰੱਖ ਕੇ ਫੋਟੋਆਂ ਖਿਚਵਾਉਂਦੇ ਨੇ ਅਫਸਰ' - Balkaur Singh raised questions on the government

9 ਅਕਤੂਬਰ ਦਿਨ ਐਤਵਾਰ ਨੂੰ ਮੂਸੇ ਪਿੰਡ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ 'ਤੇ ਸਵਾਲ ਚੁੱਕੇ, ਉਨ੍ਹਾਂ ਕਿਹਾ ਕਿ ਸਿਹਤ ਠੀਕ ਨਾ ਹੋਣ ਕਾਰਨ ਮੈਂ ਗੈਰਹਾਜ਼ਰ ਰਿਹਾ ਪਰ ਹੁਣ ਦੁਬਾਰਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। Balkaur Singh raised questions on the government.

Sidhu Moosewala father Balkaur Singh raised questions on the government

author img

By

Published : Oct 9, 2022, 4:40 PM IST

Updated : Oct 9, 2022, 5:10 PM IST

ਮਾਨਸਾ: 9 ਅਕਤੂਬਰ ਦਿਨ ਐਤਵਾਰ ਨੂੰ ਮੂਸੇ ਪਿੰਡ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਸਿਹਤ ਠੀਕ ਨਾ ਹੋਣ ਦੀ ਕਾਰਨ ਮੈਂ ਗ਼ੈਰਹਾਜ਼ਰ ਰਿਹਾ ਹਾਂ ਅਤੇ ਹੁਣ ਦੁਬਾਰਾ ਸੰਘਰਸ਼ ਸ਼ੁਰੂ ਕਰਾਂਗੇ ਅਤੇ ਪ੍ਰਮਾਤਮਾ ਦੀ ਕਿਰਪਾ ਦੇ ਨਾਲ ਇਸ ਸੰਘਰਸ਼ ਨੂੰ ਅੱਗੇ ਵਧਾਵਾਂਗੇ। Balkaur Singh raised questions on the government.

Sidhu Moosewala father Balkaur Singh raised questions on the government

ਉਨ੍ਹਾਂ ਕਿਹਾ ਕਿ 1-2 ਕਲਾਕਾਰਾਂ ਨੂੰ ਛੱਡ ਕੇ ਪੂਰੇ ਪੰਜਾਬੀ ਇੰਡਸਟਰੀ ਵਿੱਚ ਚੁੱਪ ਹੈ ਅਤੇ ਸਿੱਧੂ ਦੇ ਹੱਕ ਵਿੱਚ ਆਵਾਜ਼ ਉਠਾਉਣ ਵਾਲੀ ਦੋ ਕਲਾਕਾਰਾਂ ਹੀ ਲੜਕੀਆਂ ਹਨ। ਪੰਜਾਬ ਸਰਕਾਰ 'ਤੇ ਤੰਜ ਕੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਾਡੇ ਘਰ ਵਿੱਚ ਬਣਿਆ ਮਾਹੌਲ ਸਰਕਾਰ ਦੀ ਨਾਕਾਮੀ ਦੀ ਬਦੌਲਤ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਸੇਵਾਵਾਂ ਦੀ ਮੁੱਢਲੀ ਪੰਜਾਬ ਸਰਕਾਰ ਹੀ ਨਹੀਂ ਬਲਕਿ ਕੇਂਦਰ ਸਰਕਾਰ ਵੀ ਜ਼ਿੰਮੇਵਾਰ ਹੈ।

ਉਨ੍ਹਾਂ ਕਿਹਾ ਕਿ ਹੁਣ ਨਿਆਂਪਾਲਿਕਾ ਦੇ ਪ੍ਰਤੀ ਵੀ ਰੋਸ ਹੈ ਕਿਉਂਕਿ ਉਹ ਹੁਣ ਬੀ ਅਤੇ ਜੱਗੂ ਦੇ ਮਾਨਵ ਅਧਿਕਾਰਾਂ ਦੀ ਗੱਲ ਕਰਦੇ ਹਨ ਪਰ ਮੇਰੇ ਬੇਟੇ ਨੂੰ ਮਾਨਵ ਅਧਿਕਾਰ ਮਿੱਟੀ ਵਿੱਚ ਰੋਲ ਦਿੱਤੇ ਹਨ ਕਿਉਂਕਿ ਸਾਨੂੰ ਅੱਜ ਤੱਕ ਮੇਰੇ ਬੇਟੇ ਦੀ ਦਸਤਾਰ ਨਹੀਂ ਮਿਲੀ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਪ੍ਰਿਤਪਾਲ ਸਿੰਘ ਨੂੰ ਭਗਵਾਨ ਮੰਨਦਾ ਸੀ ਕਿ ਉਸ ਨੇ ਮੇਰੇ ਬੇਟੇ ਨੂੰ ਕਤਲ ਕਰਨ ਵਾਲੇ ਨੂੰ ਟਰੇਸ ਕਰ ਲਿਆ ਹੈ ਪਰ ਮੈਨੂੰ ਨਹੀਂ ਪਤਾ ਸੀ ਕਿ ਸਾਡੇ ਅਧਿਕਾਰੀ ਹੋਏ ਗੈਂਗਸਟਰਾਂ ਦੇ ਮੋਢੇ 'ਤੇ ਹੱਥ ਰੱਖ ਕੇ ਫੋਟੋ ਖਿਚਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਪੱਖ ਵਿਚ ਬੋਲਣ ਵਾਲੇ ਨੂੰ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: 5G ਮੋਬਾਈਲ ਟਾਵਰ ਲਾਉਣ ਦਾ ਝਾਂਸਾ ਦੇ ਮਾਰੀ 35 ਲੱਖ ਦੀ ਠੱਗੀ, ਦੋ ਗ੍ਰਿਫ਼ਤਾਰ

Last Updated : Oct 9, 2022, 5:10 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.