ETV Bharat / state

ਭਲਕੇ ਅੰਕਿਤ ਸੇਰਸਾ ਅਤੇ ਸਚਿਨ ਨੂੰ ਕੀਤਾ ਜਾਵੇਗਾ ਮਾਨਸਾ ਅਦਾਲਤ ’ਚ ਪੇਸ਼ - ਮੂਸੇਵਾਲਾ ਕਤਲ ਕਾਂਡ

ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਅੰਕਿਤ ਸੇਰਸਾ ਅਤੇ ਸਚਿਨ ਨੂੰ ਭਲਕੇ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮੁਲਜ਼ਮਾਂ ਦਾ ਰਿਮਾਂਡ ਖਤਮ ਹੋਣ ਦੇ ਚੱਲਦੇ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਹੋਰ ਰਿਮਾਂਡ ਦੀ ਮੰਗ ਕਰ ਸਕਦੀ ਹੈ।

ਭਲਕੇ ਅੰਕਿਤ ਸੇਰਸਾ ਅਤੇ ਸਚਿਨ ਨੂੰ ਕੀਤਾ ਜਾਵੇਗਾ ਮਾਨਸਾ ਅਦਾਲਤ ’ਚ ਪੇਸ਼

author img

By

Published : Jul 22, 2022, 10:19 PM IST

ਮਾਨਸਾ: ਸਿੱਧੂ ਮੂਸੇ ਵਾਲਾ ਕਤਲ ਮਾਮਲੇ ਦੇ ਵਿੱਚ ਦਿੱਲੀ ਤੋਂ ਲਿਆਂਦੇ ਗਏ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਦਾ 8 ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਮਾਨਸਾ ਦੀ ਅਦਾਲਤ ਦੇ ਵਿੱਚ ਫਿਰ ਤੋਂ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ 14 ਜੁਲਾਈ ਨੂੰ ਦਿੱਲੀ ਤੋਂ ਅੰਕਿਤ ਸਿਰਸਾ ਅਤੇ ਸਚਿਨ ਭਿਵਾਨੀ ਨੂੰ ਪੰਜਾਬ ਪੁਲਿਸ ਮਾਨਸਾ ਦੇਰ ਰਾਤ ਲੈ ਕੇ ਪਹੁੰਚੀ ਸੀ ਜਿਸ ਤੋਂ ਬਾਅਦ 15 ਜੁਲਾਈ ਨੂੰ ਸਵੇਰੇ ਉਨ੍ਹਾਂ ਦਾ ਮੈਡੀਕਲ ਚੈੱਕਅੱਪ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਦੇ ਵਿਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਵੱਲੋਂ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਦਾ 8 ਦਿਨਾਂ ਪੁਲਿਸ ਦੇ ਦਿੱਤਾ ਗਿਆ ਸੀ।

ਹੁਣ ਇਨ੍ਹਾਂ ਦਾ ਰਿਮਾਂਡ ਖਤਮ ਹੋ ਗਿਆ ਹੈ ਅਤੇ ਸ਼ਨੀਵਾਰ ਨੂੰ ਮਾਨਸਾ ਦੀ ਅਦਾਲਤ ਦੇ ਵਿਚ ਫਿਰ ਤੋਂ ਇੰਨ੍ਹਾਂ ਨੂੰ ਪੇਸ਼ ਕੀਤਾ ਜਾਵੇਗਾ ਅਤੇ ਮਾਨਸਾ ਪੁਲਿਸ ਇਨ੍ਹਾਂ ਦੇ ਹੋਰ ਰਿਮਾਂਡ ਦੀ ਮੰਗ ਸਕਦੀ ਹੈ ਕਿਉਂਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਅਜੇ ਇੰਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 8 ਦਿਨਾਂ ਦੇ ਪੁਲੀਸ ਰਿਮਾਂਡ ਦੇ ਦੌਰਾਨ ਅੰਕਿਤ ਸੇਰਸਾ ਨੂੰ ਮਾਨਸਾ ਦੇ ਸਿਟੀ ਵਨ ਦੇ ਵਿੱਚ ਜਿਥੇ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਖੜ੍ਹੀ ਕੀਤੀ ਹੈ ਉਸ ਜਗ੍ਹਾ ਤੇ ਵੀ ਲਿਜਾ ਕੇ ਪੁੱਛਗਿੱਛ ਕੀਤੀ ਗਈ ਹੈ ਕਿ ਅੰਕਿਤ ਨੇ ਕਿਸ ਤਰ੍ਹਾਂ ਥਾਰ ਗੱਡੀ ’ਤੇ ਚੜ੍ਹ ਕੇ ਸਿੱਧੂ ਮੂਸੇ ਵਾਲਾ ਨੂੰ ਗੋਲੀਆਂ ਮਾਰੀਆਂ। ਇਸ ਤੋਂ ਇਲਾਵਾ ਇਹ ਵੀ ਪੁੱਛ ਗਿੱਛ ਕੀਤੀ ਗਈ ਹੈ ਕਿ ਆਖ਼ਿਰ ਉਹ ਕਿਸ ਜਗ੍ਹਾ ’ਤੇ ਰੁਕੇ ਸਨ।

ਬੰਦੀ ਸਿੰਘਾਂ ਦੇ ਮੁੱਦੇ ’ਤੇ ਭੜਕੇ ਜਥੇਦਾਰ ਹਰਪ੍ਰੀਤ ਸਿੰਘ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਅੰਕਿਤ ਦੁਆਰਾ ਪੁਲਿਸ ਨੂੰ ਦੱਸਿਆ ਗਿਆ ਹੈ ਕਿ ਗੋਲਡੀ ਬਰਾੜ ਵੱਲੋਂ ਉਸ ਨੂੰ ਪੈਸਿਆਂ ਦੀ ਆਫਰ ਕੀਤੀ ਗਈ ਸੀ ਪਰ ਕਤਲ ਤੋਂ ਬਾਅਦ ਗੋਲਡੀ ਬਰਾੜ ਅੰਕਿਤ ਦਾ ਫੋਨ ਵੀ ਚੁੱਕਣਾ ਬੰਦ ਕਰ ਦਿੱਤਾ ਸੀ।

ਹੁਣ ਦੁਬਾਰਾ ਸ਼ਨੀਵਾਰ ਨੂੰ ਮਾਨਸਾ ਦੀ ਅਦਾਲਤ ਦੇ ਵਿਚ ਅੰਕਿਤ ਅਤੇ ਸਚਿਨ ਨੂੰ ਪੇਸ਼ ਕਰਨ ਤੋਂ ਬਾਅਦ ਮਾਨਸਾ ਪੁਲਿਸ ਦੁਆਰਾ ਫਿਰ ਤੋਂ ਇੰਨ੍ਹਾਂ ਦਾ ਰਿਮਾਂਡ ਮੰਗਿਆ ਜਾਵੇਗਾ ਅਤੇ ਪੁੱਛਗਿੱਛ ਅੱਗੇ ਵਧਾਈ ਜਾਵੇਗੀ। ਦੱਸ ਦਈਏ ਕਿ 14 ਜੁਲਾਈ ਨੂੰ ਦਿੱਲੀ ਤੋਂ ਅੰਕਿਤ ਸਿਰਸਾ ਅਤੇ ਸਚਿਨ ਭਿਵਾਨੀ ਨੂੰ ਪੰਜਾਬ ਪੁਲਿਸ ਮਾਨਸਾ ਦੇਰ ਰਾਤ ਲੈ ਕੇ ਪਹੁੰਚੀ ਸੀ ਜਿਸ ਤੋਂ ਬਾਅਦ 15 ਜੁਲਾਈ ਨੂੰ ਸਵੇਰੇ ਉਨ੍ਹਾਂ ਦਾ ਮੈਡੀਕਲ ਚੈੱਕਅੱਪ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਵੱਲੋਂ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਦਾ 8 ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਸੀ।

ਹੁਣ ਇਨ੍ਹਾਂ ਦਾ ਰਿਮਾਂਡ ਖਤਮ ਹੋ ਗਿਆ ਹੈ ਅਤੇ ਸ਼ਨੀਵਾਰ ਨੂੰ ਮਾਨਸਾ ਦੀ ਅਦਾਲਤ ਦੇ ਵਿਚ ਫਿਰ ਤੋਂ ਇਨ੍ਹਾਂ ਨੂੰ ਪੇਸ਼ ਕੀਤਾ ਜਾਵੇਗਾ ਅਤੇ ਮਾਨਸਾ ਪੁਲਿਸ ਇਨ੍ਹਾਂ ਦਾ ਹੋਰ ਰਿਮਾਂਡ ਦੀ ਮੰਗ ਸਕਦੀ ਹੈ ਕਿਉਂਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਅਜੇ ਇਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲਾ: ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ਦੀਆਂ ਹਵੇਲੀ ਦੇ ਮੰਜ਼ਰ ਦੀਆਂ ਤਸਵੀਰਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.