ਮਾਨਸਾ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 15 ਮਈ ਤੱਕ ਲੌਕਡਾਊਨ ਲਗਾ ਦਿੱਤਾ ਗਿਆ ਹੈ। ਅੱਜ ਮਾਨਸਾ ਦੇ ਵਿੱਚ ਦੁਕਾਨਾਂ ਬੰਦ ਨਜ਼ਰ ਆਈਆਂ ਉਥੇ ਹੀ ਪੁਲਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸ਼ਹਿਰ ਦੇ ਚ ਚੱਕਰ ਲਗਾ ਕੇ ਦੁਕਾਨਾਂ ਬੰਦ ਕਰਵਾਈਆਂ ਜਾ ਰਹੀਆਂ ਹਨ। ਜੋ ਵੀ ਸ਼ਹਿਰ ਦੇ ਵਿੱਚ ਲੋਕ ਘੁੰਮ ਰਹੇ ਨੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਈਟੀਵੀ ਭਾਰਤ ਵੱਲੋਂ ਡੀਐੱਸਪੀ ਗੁਰਮੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨਵੀਆਂ ਗਾਈਡਲਾਈਨਾਂ ਅਨੁਸਾਰ 15 ਮਈ ਤੱਕ ਲਾਕਡਾਊਨ ਵਧਾ ਦਿੱਤਾ ਹੈ। ਅਤੇ ਸ਼ਹਿਰ ਵਿੱਚ ਆਉਣ ਜਾਣ ਵਾਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜ਼ਿਆਦਾਤਰ ਲੋਕ ਦਵਾਈ ਲੈਣ ਦੇ ਲਈ ਆ ਰਹੇ ਹਨ। ਉਨ੍ਹਾਂ ਕਿਹਾ ਲੋਕਾਂ ਨੂੰ ਅਪੀਲ ਵੀ ਕੀਤੀ ਜਾ ਰਹੀ ਹੈ। ਕਿ ਉਹ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਨ ਉਨ੍ਹਾਂ ਕਿਹਾ ਕਿ ਬਿਨਾਂ ਮਾਸਿਕ ਅਤੇ ਦੁਕਾਨਾਂ ਖੋਲ੍ਹਣ ਵਾਲੇ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਲਾਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ
ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 15 ਮਈ ਤੱਕ ਲੌਕਡਾਊਨ ਲਗਾ ਦਿੱਤਾ ਗਿਆ ਹੈ। ਅੱਜ ਮਾਨਸਾ ਦੇ ਵਿੱਚ ਦੁਕਾਨਾਂ ਬੰਦ ਨਜ਼ਰ ਆਈਆਂ। ਉੱਥੇ ਹੀ ਪੁਲਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸ਼ਹਿਰ ਦੇ ਵਿੱਚ ਚੱਕਰ ਲਗਾ ਕੇ ਦੁਕਾਨਾਂ ਬੰਦ ਕਰਵਾਈਆਂ ਜਾ ਰਹੀਆਂ ਹਨ।