ETV Bharat / state

ਕਾਂਗਰਸ ਅਤੇ ਅਕਾਲੀਆਂ ਕਰ ਕੇ ਹੀ ਚਿੱਟੇ ਨੇ ਪੰਜਾਬ ਵਿੱਚ ਘਰ ਕੀਤਾ : ਖਹਿਰਾ - punjabi ekta party

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਚੋਣ ਪ੍ਰਚਾਰ ਦੌਰਾਨ ਮਾਨਸੇ ਦੇ ਪਿੰਡ ਦਲੇਲ ਸਿੰਘ ਵਾਲਾ ਵਿਖੇ ਕਿਹਾ ਕਿ ਅਕਾਲੀ ਵੀ ਨਸ਼ਾ ਕਰਦੇ ਹੀ ਹਨ, ਪਰ ਕਿਸੇ ਹੋਰ ਤਰੀਕੇ ਨਾਲ ਕਰਦੇ ਹੋਣਗੇ। ਚਿੱਟੇ ਬਾਰੇ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ੇ ਨੂੰ ਘਰ-ਘਰ ਵਾੜਣ ਵਾਲੇ ਅਕਾਲੀ ਅਤੇ ਕਾਂਗਰਸੀ ਹੀ ਹਨ।

ਸੁਖਪਾਲ ਖਹਿਰਾ
author img

By

Published : Apr 18, 2019, 9:31 PM IST

ਮਾਨਸਾ : ਪਿੰਡ ਦਲੇਲ ਸਿੰਘ ਵਾਲਾ ਵਿਖੇ ਚੋਣ ਜਲਸੇ ਦੌਰਾਨ ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਲਿਆਉਣ ਲਈ ਦੋਨੋਂ ਕਾਂਗਰਸ ਤੇ ਅਕਾਲੀ ਦਲ ਜਿੰਮੇਵਾਰ ਹਨ ਕਿਉਂਕਿ ਨਸ਼ਾ ਕੋਈ ਦੋ ਸਾਲ ਵਿੱਚ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਨਹੀਂ ਆਇਆ। ਇਸ ਤੋ ਪਹਿਲਾਂ ਦਸ ਸਾਲ ਅਕਾਲੀ ਦਲ ਦੀ ਸਰਕਾਰ ਰਹੀ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜਦੋਂ ਪੰਜਾਬ ਵਿੱਚ ਹਰ ਕੋਈ ਵਿਧਾਇਕ ਡੋਪ ਟੈਸਟ ਲਈ ਤਿਆਰ ਸੀ ਤਾਂ ਸੁਖਬੀਰ ਬਾਦਲ ਡੋਪ ਟੈਸਟ ਕਰਵਾਉਣ ਤੋਂ ਕਿਉਂ ਭੱਜ ਰਿਹਾ ਸੀ।

ਸੁਖਪਾਲ ਖਹਿਰਾ

ਪਿੰਡ ਦਲੇਲ ਸਿੰਘ ਵਾਲਾ ਵਿਖੇ ਚੋਣ ਜਲਸੇ ਦੌਰਾਨ ਸੁਖਪਾਲ ਖਹਿਰਾ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਦਾ ਬਠਿੰਡਾ ਤੋਂ ਅਕਾਲੀ ਦਲ ਨਾਮ ਇਸ ਲਈ ਨਹੀਂ ਨਸ਼ਰ ਨਹੀਂ ਕਰ ਰਿਹਾ ਕਿਉਂਕਿ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਦਾ ਅਕਾਲੀ ਦਲ ਨੂੰ ਡਰ ਸਤਾ ਰਿਹਾ ਹੈ।

ਖਹਿਰਾ ਨੇ ਕਿਹਾ ਕਿ ਇਸੇ ਤਰ੍ਹਾਂ ਕਾਂਗਰਸ ਵੀ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕਰ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਤੇ ਅਕਾਲੀ ਮਿਲੇ ਹੋਏ ਹਨ ਕਿਉਂਕਿ ਬਠਿੰਡਾ ਤੋਂ ਹਰਸਿਮਰਤ ਦੇ ਮੁਕਾਬਲੇ ਕਾਂਗਰਸ ਕਮਜ਼ੋਰ ਉਮੀਦਵਾਰ ਉਤਾਰੇਗੀ ਅਤੇ ਪਟਿਆਲਾ ਤੋਂ ਪ੍ਰਨੀਤ ਕੌਰ ਨੂੰ ਜਿਤਾਉਣ ਲਈ ਅਕਾਲੀ ਦਲ ਕਮਜ਼ੋਰ ਉਮੀਦਵਾਰ ਉਤਾਰੇਗੀ।

Intro:ਪੰਜਾਬ ਵਿੱਚ ਨਸ਼ੇ ਲਿਆਉਣ ਦੇ ਲਈ ਦੋਨੋਂ ਕਾਂਗਰਸ ਤੇ ਅਕਾਲੀ ਦਲ ਜਿੰਮੇਵਾਰ ਹਨ ਕਿਉਂਕਿ ਨਸ਼ਾ ਕੋਈ ਦੋ ਸਾਲ ਵਿੱਚ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਨਹੀਂ ਆਇਆ ਇਸ ਤੋ ਪਹਿਲਾਂ ਦਸ ਸਾਲ ਅਕਾਲੀ ਦਲ ਦੀ ਸਰਕਾਰ ਰਹੀ ਹੈ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਮਾਨਸਾ ਜਿਲ੍ਹੇ ਦੇ ਪਿੰਡਾਂ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਸੁਖਪਾਲ ਖਹਿਰਾ ਨੇ ਕੀਤਾ ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜਦੋਂ ਪੰਜਾਬ ਵਿੱਚ ਹਰ ਕੋਈ ਵਿਧਾਇਕ ਡੋਪ ਟੈਸਟ ਲਈ ਤਿਆਰ ਸੀ ਤਾਂ ਸੁਖਬੀਰ ਬਾਦਲ ਡੋਪ ਟੈਸਟ ਕਰਵਾਉਣ ਤੋਂ ਕਿਉਂ ਭੱਜ ਰਿਹਾ ਸੀ

Body:ਮਾਨਸਾ ਜਿਲ੍ਹੇ ਦੇ ਪਿੰਡ ਦਲੇਲ ਸਿੰਘ ਵਾਲਾ ਵਿਖੇ ਚੋਣ ਜਲਸੇ ਦੌਰਾਨ ਸੁਖਪਾਲ ਖਹਿਰਾ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਦਾ ਬਠਿੰਡਾ ਤੋਂ ਅਕਾਲੀ ਦਲ ਨਾਮ ਇਸ ਲਈ ਨਹੀਂ ਨਸ਼ਰ ਨਹੀਂ ਕਰ ਰਿਹਾ ਕਿਉਂਕਿ ਬਹਿਬਲ ਕਲਾਂ ਗੋਲੀ ਕਾਂਡ ਤੇ ਬੇਅਦਬੀ ਦਾ ਅਕਾਲੀ ਦਲ ਨੂੰ ਡਰ ਸਤਾ ਰਿਹਾ ਹੈ ਖਹਿਰਾ ਨੇ ਕਿਹਾ ਕਿ ਇਸੇ ਤਰ੍ਹਾਂ ਕਾਂਗਰਸ ਵੀ ਆਪਣਾ ਉਮੀਦਵਾਰ ਅਨਾਉਸ ਨਹੀਂ ਕਰ ਰਹੀ ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਤੇ ਅਕਾਲੀ ਮਿਲੇ ਹੋਏ ਹਨ ਕਿਉਂਕਿ ਬਠਿੰਡਾ ਤੋ ਹਰਸਿਮਰਤ ਦੇ ਮੁਕਾਬਲੇ ਕਾਂਗਰਸ ਕਮਜ਼ੋਰ ਉਮੀਦਵਾਰ ਉਤਰੇਗੀ ਤੇ ਪਟਿਆਲਾ ਤੋ ਪ੍ਰਨੀਤ ਕੌਰ ਨੂੰ ਜਿਤਾਉਣ ਦੇ ਲਈ ਅਕਾਲੀ ਦਲ ਕਮਜ਼ੋਰ ਉਮੀਦਵਾਰ ਉਤਰੇਗੀ।

ਬਾਇਟ ਸੁਖਪਾਲ ਖਹਿਰਾ ਉਮੀਦਵਾਰ ਬਠਿੰਡਾ ਲੋਕ ਸਭਾ ਹਲਕਾ
ਪੰਜਾਬ ਏਕਤਾ ਪਾਰਟੀ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.